ਐਲਜੀ ਵੱਲੋਂ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਤੁਰੰਤ ਪ੍ਰਭਾਵ ਨਾਲ ਬਰਖਾਸਤ
ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ […]
Continue Reading