ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗੇ, ਤਿੰਨ ਸ਼ਰਧਾਲੂਆਂ ਦੀ ਮੌਤ
ਦੇਹਰਾਦੂਨ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ‘ਚ ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦੋ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਹਾੜੀ ਤੋਂ ਪੱਥਰ ਡਿੱਗਣ ਅਤੇ ਸ਼ਰਧਾਲੂਆਂ […]
Continue Reading