ਈਡੀ ਨੇ ਮੰਤਰੀ ਦੇ ਪੀਐਸ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ਰਾਂਚੀ, 07 ਮਈ ,ਬੋਲੇ ਪੰਜਾਬ ਬਿਓਰੋ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਅਤੇ ਕਾਂਗਰਸ ਨੇਤਾ ਆਲਮਗੀਰ ਆਲਮ ਦੇ ਪੀਐਸ ਸੰਜੀਵ ਲਾਲ ਅਤੇ ਨੌਕਰ ਜਹਾਂਗੀਰ ਆਲਮ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਰਾਂਚੀ ‘ਚ ਈਡੀ ਦੀ ਛਾਪੇਮਾਰੀ ‘ਚ ਜਹਾਂਗੀਰ ਆਲਮ ਦੇ ਕਮਰੇ ‘ਚੋਂ 35.23 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਈਡੀ ਅੱਜ […]

Continue Reading

ਜੇਲ੍ਹ ’ਚ ਨਜ਼ਰਬੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਓਰੋ: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਅੱਜ 7 ਮਈ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 3 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ […]

Continue Reading

ਦੇਸ਼ ‘ਚ ਵੱਖ-ਵੱਖ ਥਾਂਈਂ ਤੀਜੇ ਪੜਾਅ ਦੀ ਵੋਟਿੰਗ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਨਵੀਂ ਦਿੱਲੀ, 7 ਮਈ, ਬੋਲੇ ਪੰਜਾਬ ਬਿਓਰੋ:ਦੇਸ਼ ‘ਚ ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ‘ਚ ਅੱਜ 7 ਮਈ ਨੂੰ 11 ਸੂਬਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਗੇੜ ਵਿੱਚ ਕੁੱਲ 1331 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੈ, ਹਾਲਾਂਕਿ, ਕੁਝ ਲੋਕ […]

Continue Reading

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਫੋਨ ‘ਤੇ ਪੂਰਨ ਪਾਬੰਦੀ

ਰਾਜਸਥਾਨ, ਬੋਲੇ ਪੰਜਾਬ ਬਿਉਰੋ:ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਹੁਕਮ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ ਰਹਿੰਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ  ਅੰਗ 904 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-05-2024,  ਅੰਗ 904 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੨੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ […]

Continue Reading

ਦਿੱਲੀ ਸਨਅਤੀ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ

ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਓਰੋ: ਨਰੇਲਾ ਸਨਅਤੀ ਇਲਾਕੇ ਵਿਚ ਪਲਾਸਟਿਕ ਦੇ ਕੱਚੇ ਮਾਲ ਦੇ ਨਿਰਮਾਣ ਯੂਨਿਟ ਵਿੱਚ ਅੱਜ ਅੱਗ ਲੱਗ ਗਈ ਪਰ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਬਾਰੇ ਸਵੇਰੇ […]

Continue Reading

ਸਕਾਰਪੀਓ ਅਤੇ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 5 ਦੀ ਮੌਤ, 20 ਜ਼ਖਮੀ

ਬੋਲੇ ਪੰਜਾਬ ਬਿਓਰੋ : ਸਿੰਘਾਨਾ ’ਚ ਪਿੰਡ ਥਲੀ ਨੇੜੇ ਸੋਮਵਾਰ ਸਵੇਰੇ 10.30 ਵਜੇ ਇੱਕ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਸਕਾਰਪੀਓ ਕਾਰ ਸਾਹਮਣੇ ਤੋਂ ਆ ਰਹੀ ਇੱਕ ਮਿੰਨੀ ਬੱਸ ਨਾਲ ਟਕਰਾ ਗਈ। ਇਸ ਜ਼ਬਰਦਸਤ ਟੱਕਰ ਵਿੱਚ ਵਾਹਨਾਂ ਦੇ ਪਰਖੱਚੇ ਉੱਡ ਗਏ। ਹਾਦਸੇ ‘ਚ ਬਾਈਕ ਸਵਾਰ, ਸਕਾਰਪੀਓ ‘ਚ ਸਵਾਰ ਤਿੰਨ ਲੋਕਾਂ ਅਤੇ ਬੱਸ ਡਰਾਈਵਰ ਸਮੇਤ […]

Continue Reading

ਟਰੈਕਟਰ ਪਲਟਣ ਨਾਲ 5 ਬੱਚਿਆਂ ਦੀ ਮੌਤ, ਦੋ ਜ਼ਖਮੀ

ਬੋਲੇ ਪੰਜਾਬ ਬਿਓਰੋ: ਚਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਸੋਮਵਾਰ ਸਵੇਰੇ ਕਰੀਬ 11.30 ਵਜੇ ਟਰੈਕਟਰ ਪਲਟਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਮਰਨ ਵਾਲੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਦਰਮਿਆਨ ਹੈ। ਪੁਲਿਸ ਨੇ ਦੋ ਜ਼ਖਮੀਆਂ ਨੂੰ ਮੈਡੀਕਲ ਕਾਲਜ ਪਹੁੰਚਾਇਆ ਹੈ। ਵਧੀਕ ਪੁਲਿਸ ਸੁਪਰਡੈਂਟ ਸੂਰਿਆਕਾਂਤ ਸ਼ਰਮਾ ਨੇ ਦੱਸਿਆ ਕਿ ਪਿੰਡ ਤਿਨੇਟਾ ਦੇਵਰੀ […]

Continue Reading

ਕੇ ਕਵਿਤਾ ਦੀ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ: ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਕੇ ਕਵਿਤਾ ਨੇ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ, ਦੋਵਾਂ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਨੇ ਜ਼ਮਾਨਤ ਦੀ ਅਰਜ਼ੀ ਦਾ […]

Continue Reading

ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫ਼ਾ,ਸੀਨੀਅਰ ਨੇਤਾਵਾਂ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ:ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਦੇ ਬਾਅਦ ਮਹਿਲਾ ਆਗੂ ਰਾਧਿਕਾ ਖੇੜਾ (Radhika Khera) ਨੇ ਛੱਤੀਸਗੜ੍ਹ ਤੇ ਪਾਰਟੀ ਦੇ ਕਈ ਪ੍ਰਮੁੱਖ ਨੇਤਾਵਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਕਾਂਗਰਸ ਦਫ਼ਤਰ ‘ਚ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ ਤੇ ਅਪਸ਼ਬਤ ਕਹੇ ਗਏ। ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਛੱਤੀਸਗੜ੍ਹ ਤੋਂ ਖਦੇੜ […]

Continue Reading