ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 607

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-2024 ਅੰਗ 607 ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ […]

Continue Reading

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕਾ ਮੁਕਾਬਲਿਆਂ ‘ਚ ਪਾਰਦਰਸ਼ਤਾ, ਕੁਸ਼ਲਤਾ ਤੇ ਵਿਆਖਿਆ ਲਈ ਮਸਨੂਈ ਬੁੱਧੀ, ਸੂਚਨਾ ਤਕਨਾਲੋਜੀ ਦੀ ਹੋਵੇਗੀ ਵਰਤੋਂ ਹੈਦਰਾਬਾਦ, 1 ਮਈ, ਬੋਲੇ ਪੰਜਾਬ ਬਿਓਰੋ: ਪੁਰਾਤਨ ਵਿਰਾਸਤੀ ਖੇਡ ਗੱਤਕਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਦਾ ਰੁਤਬਾ ਦਿਵਾਉਣ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਯਤਨ ਜਾਰੀ ਹਨ ਅਤੇ ਇਸ ਦਿਸ਼ਾ ਵਿੱਚ ਉਪਰੋਕਤ ਦੋਵਾਂ ਅੰਤਰਰਾਸ਼ਟਰੀ ਗੱਤਕਾ […]

Continue Reading

ਰਾਜੌਰੀ ਗਾਰਡਨ ਦੀ ਸੰਗਤ ਚਕੇਗੀ ਸਿਕਲੀਗਰ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ

ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ: (ਮਨਪ੍ਰੀਤ ਸਿੰਘ ਖਾਲਸਾ): ਸਿਕਲੀਗਰ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਲਈ ਰਾਜੌਰੀ ਗਾਰਡਨ ਦੀ ਸੰਗਤ ਅੱਗੇ ਆਈ ਹੈ। ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਬਲਦੀਪ ਸਿੰਘ ਰਾਜਾ ਦੀ ਅਪੀਲ ’ਤੇ ਰਾਜੌਰੀ ਗਾਰਡਨ ਦੀ ਸੰਗਤ ਨੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣ ਦਾ ਐਲਾਨ […]

Continue Reading

ਅਦਾਕਾਰਾ ਰੂਪਾਲੀ ਗਾਂਗੁਲੀ BJP ਵਿੱਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਓਰੋ: ਰੂਪਾਲੀ ਗਾਂਗੁਲੀ ਟੈਲੀਵਿਜ਼ਨ ਅਦਾਕਾਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤ ਪੜਾਵਾਂ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ ਦੇ ਕੌਮੀ […]

Continue Reading

ਦਿੱਲੀ ਦੇ ਸਕੂਲਾਂ ‘ਚ ਬੰਬ ਹੋਣ ਦੀ ਧਮਕੀ,ਪੁਲਿਸ-ਪ੍ਰਸ਼ਾਸਨ ਅਲਰਟ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਕਰੀਬ 11 ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀ.ਪੀ.ਐਸ., ਐਮੀਟੀ, ਮਦਰ ਮੈਰੀ ਸਕੂਲ ਸਮੇਤ ਕਈ ਵੱਡੇ ਸਕੂਲ […]

Continue Reading

ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਤੋਂ 7 ਮਈ ਨੂੰ ਨਹੀਂ ਹੋਵੇਗੀ ਵੋਟਿੰਗ,

ਜੰਮੂ ਕਸ਼ਮੀਰ 1 ਮਈ , ਬੋਲੇ ਪੰਜਾਬ ਬਿਉਰੋ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਤੀਜੇ ਪੜਾਅ ਤਹਿਤ ਇੱਥੇ 7 ਮਈ ਨੂੰ ਵੋਟਿੰਗ ਹੋਣੀ ਸੀ। ਹੁਣ ਇੱਥੇ ਛੇਵੇਂ ਪੜਾਅ ਦੀਆਂ ਚੋਣਾਂ ਦੌਰਾਨ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ […]

Continue Reading

ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ 1 ਮਈ , ਬੋਲੇ ਪੰਜਾਬ ਬਿਉਰੋ: ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਆਨੰਦ ਸ਼ਰਮਾ ਨੂੰ ਕਾਂਗੜਾ ਸੀਟ ਤੋਂ ਅਤੇ ਸਤਪਾਲ ਰਾਏਜ਼ਾਦਾ ਨੂੰ […]

Continue Reading

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ:ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਕੀਮਤ ਵਿਚ ਕਟੌਤੀ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 19 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ਵਿਚ ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,745.50 ਰੁਪਏ ਹੈ।ਇਸੇ ਤਰ੍ਹਾਂ ਮੁੰਬਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2024 ਅੰਗ 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ […]

Continue Reading

ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਬਣਾਏ ਨਵੇਂ ਨਿਯਮ

ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ […]

Continue Reading