ਮੇਰੀ ਚਿੰਤਾ ਨਾ ਕਰੋ, ਜਲਦੀ ਹੀ ਜੇਲ੍ਹ ਤੋਂ ਬਾਹਰ ਆਵਾਂਗਾ: ਕੇਜਰੀਵਾਲ

ਨਵੀਂ ਦਿੱਲੀ : 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਆਬਕਾਰੀ ਨੀਤੀ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੁਲਾਕਾਤ ਕੀਤੀ ਹੈ। ਸੁਨੀਤਾ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਆਤਿਸ਼ੀ ਨੇ ਮੀਡੀਆ ਨਾਲ […]

Continue Reading

ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ’ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ :

ਚੋਣ ਕਮਿਸ਼ਨਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ ਹੈ। ਨਵੀਂ ਦਿੱਲੀ, 29 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੇ ਆਮ ਆਦਮੀ ਪਾਰਟੀ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਚੋਣ ਕਮਿਸ਼ਨ ਨੇ ਪ੍ਰਚਾਰ ਗੀਤ ਚੋਣ “ਜੇਲ ਕਾ ਜਵਾਬ, ਵੋਟ ਸੇ ਦਿਆਂਗੇ” ‘ਤੇ ਪਾਬੰਦੀ ਲਗਾ ਦਿੱਤੀ ਹੈ, ਇਸ […]

Continue Reading

ਸ਼੍ਰੀਨਗਰ-ਲੇਹ ਹਾਈਵੇਅ ‘ਤੇ ਕਾਰ ਨਦੀ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਸ਼੍ਰੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। ਬਚਾਅ ਟੀਮਾਂ ਨੇ 3 ਲੋਕਾਂ ਨੂੰ ਬਚਾਇਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ […]

Continue Reading

ਪਿਕਅੱਪ ਗੱਡੀ ਅਤੇ ਟਰੱਕ ਵਿਚਾਲੇ ਟੱਕਰ, ਨੌਂ ਲੋਕਾਂ ਦੀ ਮੌਤ

ਰਾਏਪੁਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਪਿਕਅੱਪ ਗੱਡੀ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਜਦਕਿ 23 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

Continue Reading

ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ, 600 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

ਗਾਂਧੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਰਬ ਸਾਗਰ ’ਚ ਕਾਰਵਾਈ ਕਰਦਿਆਂ ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ ਹੈ।ਇਸ ਕਿਸ਼ਤੀ ’ਚੋਂ 600 ਕਰੋੜ ਰੁਪਏ ਮੁੱਲ ਦੇ 86 ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ ਕਿਸ਼ਤੀ ’ਚ ਸਵਾਰ 14 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਧੀ ਰਾਤ ਨੂੰ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-04-2024 , ਅੰਗ 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਜਿੱਤ ਦਾ ਜਸ਼ਨ ਦਿੱਲੀ ਫਤਿਹ ਦਿਵਸ […]

Continue Reading

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਨਵੀਂ ਦਿੱਲੀ 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ, ਸ. ਕਰਤਾਰ ਸਿੰਘ ਵਿੱਕੀ ਚਾਵਲਾ ਤੇ ਸ. ਰਵਿੰਦਰ ਸਿੰਘ ਖੁਰਾਣਾ ਨੇ ਸ. ਮਨਹੋਰ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਵਿਹਾਰ ਫੇਜ 2 ਦਾ ਪ੍ਰਧਾਨ ਚੁਣੇ ਜਾਣ ਤੇ […]

Continue Reading

ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅਮ੍ਰਿਤਸਰ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ […]

Continue Reading

‘ਆਪ’ ਨਾਲ ਗਠਜੋੜ ਤੋਂ ਨਾਰਾਜ਼ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 28 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ, ਮਨਘੜਤ ਅਤੇ ਗਲਤ ਭ੍ਰਿਸ਼ਟਾਚਾਰ ਦੇ […]

Continue Reading