ਕੈਲਗਰੀ ਵਿਖ਼ੇ ਖਾਲਿਸਤਾਨ ਦੇ ਨਾਅਰਿਆਂ ਨੇ ਦਿਲਜੀਤ ਦੁਸਾਂਝ ਨੂੰ ਲਾਈਵ ਪ੍ਰਦਰਸ਼ਨ ਰੋਕਣ ਲਈ ਕੀਤਾ ਮਜਬੂਰ

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਕੇ ਮੰਗੇ ਮੁਆਫੀ ਜਾਂ ਅਗਲੇ ਪ੍ਰੋਗਰਾਮਾਂ ਵਿਚ ਕਰੇ ਵਿਰੋਧ ਦਾ ਸਾਹਮਣਾ ਨਵੀਂ ਦਿੱਲੀ 2 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਦਿਲਜੀਤ ਦੁਸਾਂਝ ਦੇ ਕੈਲਗਰੀ ਸੰਗੀਤ ਸਮਾਰੋਹ ਵਿੱਚ ਭਾਰੀ ਹੰਗਾਮਾ ਕੀਤਾ, ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਗਾਏ – ਪ੍ਰਦਰਸ਼ਨ ਦੇ ਵਿਚਕਾਰ ਅਚਾਨਕ […]

Continue Reading

‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ

ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਹੈ ਦਸਤਾਵੇਜ-ਬਾਬਾ ਮਹਿਰਾਜ ਨਵੀਂ ਦਿੱਲੀ, 2 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ […]

Continue Reading

ਕੇਜਰੀਵਾਲ ‘ਬਦਲਾਖੋਰੀ ਦੀ ਰਾਜਨੀਤੀ’ ਕਰ ਰਹੇ: ਭਾਜਪਾ

ਨਵੀਂ ਦਿਲੀ 2 ਮਈ ,ਬੋਲੇ ਪੰਜਾਬ ਬਿਊਰੋ; ਭਾਜਪਾ ਨੇ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਇਹ ਇਲਜ਼ਾਮ ਪੰਜਾਬ ਪੁਲੀਸ ਵੱਲੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਲਗਾਇਆ ਗਿਆ ਹੈ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ […]

Continue Reading

ਟਰੰਪ ਨੇ ਯੂਰਪੀਅਨ ਯੂਨੀਅਨ ਤੋਂ ਆਉਣ ਵਾਲੀਆਂ ਕਾਰਾਂ ਅਤੇ ਟਰੱਕਾਂ ‘ਤੇ 25% ਟੈਰਿਫ ਲਾਇਆ

ਨਵੀਂ ਦਿੱਲੀ, 2 ਮਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਯੂਰਪੀਅਨ ਯੂਨੀਅਨ (EU) ਤੋਂ ਆਉਣ ਵਾਲੀਆਂ ਕਾਰਾਂ ਅਤੇ ਟਰੱਕਾਂ ‘ਤੇ ਟੈਰਿਫ ਅਗਲੇ ਹਫ਼ਤੇ ਤੋਂ ਵਧਾ ਕੇ 25% ਕਰ ਦਿੱਤਾ ਜਾਵੇਗਾ। ਟਰੰਪ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ EU ਪਹਿਲਾਂ ਸਹਿਮਤ ਹੋਏ ਵਪਾਰ ਸਮਝੌਤੇ […]

Continue Reading

ਟਰੰਪ ਨੇ ਜੰਗ ਰੋਕਣ ਦੀ ਈਰਾਨੀ ਪੇਸ਼ਕਸ਼ ਨੂੰ ਫਿਰ ਠੁਕਰਾਇਆ

ਤਹਿਰਾਨ 2 ਮਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਗ ਰੋਕਣ ਲਈ ਈਰਾਨ ਦੀ ਪੇਸ਼ਕਸ਼ ਨੂੰ ਫਿਰ ਤੋਂ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੇਰ ਰਾਤ ਕਿਹਾ – ਮੈਂ ਈਰਾਨ ਦੀ ਗੱਲਬਾਤ ਦੀ ਨਵੀਂ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕਰਦਾ। ਈਰਾਨ ਦੀ ਲੀਡਰਸ਼ਿਪ ਉਲਝਣ ਵਿੱਚ ਹੈ ਅਤੇ ਬੁਰੀ ਤਰ੍ਹਾਂ ਵੰਡੀ ਹੋਈ ਹੈ। ਉਹ ਇੱਕ […]

Continue Reading

ਪੱਛਮੀ ਬੰਗਾਲ ਵਿੱਚ 15 ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ

ਦੂਜੇ ਪੜਾਅ ਵਿੱਚ ਮਗ੍ਰਹਾਟ-ਡਾਇਮੰਡ ਹਾਰਬਰ ਹਲਕੇ ਵਿੱਚ ਹਿੰਸਾ ਅਤੇ ਈਵੀਐਮ ਨਾਲ ਛੇੜਛਾੜ ਹੋਈ ਕੋਲਕਾਤਾ 2 ਮਈ ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੇ ਡਾਇਮੰਡ ਹਾਰਬਰ ਦੇ ਚਾਰ ਬੂਥਾਂ ਅਤੇ ਮਗ੍ਰਾਹਟ ਵੈਸਟ ਦੇ 11 ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਈਵੀਐਮ ਨਾਲ ਛੇੜਛਾੜ ਅਤੇ ਝੜਪਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 630, 02-05-2026

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ […]

Continue Reading

ਬੀਬੀਐਮਬੀ ਵਰਕਰ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਕੋਟਲਾ ਵਿਖੇ ਜੋ ਬੀਬੀਐਮਬੀ ਵਿਭਾਗ ਦੇ ਬਹੁਤ ਪੁਰਾਣੇ ਬਹੁਤ ਬੜੇ ਬੜੇ ਸਟੋਰ ਹਨ। ਜਿਹਨਾ ਵਿੱਚ ਸਿਵਲ ਅਤੇ ਮਕੈਨੀਕਲ ਸਬ ਡਿਵੀਜ਼ਨਾਂ ਦਾ ਕਰੋੜਾ ਦਾ ਸਾਮਾਨ ਪਿਆ ਹੈ ਉਹਉਹ ਸਟੋਰ ਬੀਬੀਐਮਬੀ ਵਿਭਾਗ ਵੱਲੋਂ ਕੰਪਨੀ ਦੇ ਹਵਾਲੇ ਕਰਕੇ। ਵਿਭਾਗ ਨੂੰ ਚੂਨਾ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਜੋਕਿ ਵਿਭਾਗ ਦਾ ਬਹੁਤ ਹੀ ਘਟੀਆ ਅਤੇ ਨਿੰਦਣਯੋਗ ਫੈਸਲਾ ਹੈ। […]

Continue Reading

ਮਨਜਿੰਦਰ ਸਿਰਸਾ ਨੇ ਮਾਤਾ ਸੁੰਦਰ ਕੌਰ ਨੂੰ ਕਿਹਾ ‘ਮਾਤਾ ਸੁੰਦਰੀ ਦੇਵੀ’, ਸਰਨਾ ਨੇ ਸਿੱਖ ਇਤਿਹਾਸ ਨੂੰ “ਭਗਵਾ” ਕਰਣ ਦੇ ਲਗਾਏ ਦੋਸ਼

ਨਵੀਂ ਦਿੱਲੀ, 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਵਿਖੇ ਇੱਕ ਜਨਤਕ ਸਮਾਗਮ ਦੌਰਾਨ ਸਿੱਖ ਇਤਿਹਾਸ ਦੇ ਵਿਗਾੜ ਨੂੰ ਲੈ ਕੇ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਕੀਤਾ ਹੈ। ਸਰਨਾ ਨੇ ਸਿਰਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ ਮਹਿਲ ਮਾਤਾ ਸੁੰਦਰ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ

ਨਵੀਂ ਦਿੱਲੀ, 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਵਿਦਿਆਰਥੀਆਂ ਲਈ ਇੱਕ ਕਰੀਅਰ ਗਾਈਡੈਂਸ ਮੇਲਾ ਆਯੋਜਿਤ ਕੀਤਾ ਜਿਸਦਾ ਉਦਘਾਟਨ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ […]

Continue Reading