ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ, ਦੋਵਾਂ ਆਗੂਆਂ ਤੋਂ 29 ਅਪ੍ਰੈਲ ਤਕ ਮੰਗਿਆ ਜਵਾਬ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ। ਕਮਿਸ਼ਨ ਨੇ […]

Continue Reading

ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪੀਜੀਆਈ ਚ ਸ਼ਾਇਨਾ ਨਾਲ ਕੀਤੀ ਮੁਲਾਕਾਤ, ਬੋਲੇ -ਸਰਕਾਰ ਚੁੱਕੇਗੀ ਇਲਾਜ ਦਾ ਖਰਚਾ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਾਲਮਪੁਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀ ਨੇ ਕਾਲਜ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਸਪਾਤਲ ਵਿੱਚ ਸ਼ਾਇਨਾ ਦੇ ਮੁਲਾਕਾਤ ਕੀਤੀ ਹੈ। ਸ਼ਾਇਨਾ […]

Continue Reading

ਪੰਜਾਬ ਸਣੇ ਹੋਰ ਸੂਬਿਆਂ ‘ਚ ਦੋ ਦਿਨ ਮੀਂਹ, ਤੇਜ਼ ਹਨ੍ਹੇਰੀ ਤੇ ਗੜੇਮਾਰੀ ਦੀ ਚਿਤਾਵਨੀ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਨੇ ਕਿਹਾ ਕਿ 26 ਅਤੇ 27 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਗੜੇਮਾਰੀ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪੈ ਸਕਦਾ ਹੈ। ਆਈਐਮਡੀ ਨੇ […]

Continue Reading

ਕੀ ਸ਼ਰਾਬ ਪੀ ਕੇ ਜਾ ਸਕਦੇ ਹੋ ਵੋਟ ਪਾਉਣ, 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਭਲਕੇ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੀ ਕੋਈ ਸ਼ਰਾਬ ਪੀ ਕੇ ਵੋਟ ਪਾਉਣ ਜਾ ਸਕਦਾ ਹੈ? ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਭਲਕੇ ਯਾਨੀ 26 ਅਪ੍ਰੈਲ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਪੜਾਅ ‘ਚ 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਹੋਵੇਗੀ। ਦਿੱਲੀ-ਐਨਸੀਆਰ ਨਾਲ ਲੱਗਦੇ ਗਾਜ਼ੀਆਬਾਦ, ਗੌਤਮ ਬੁੱਧ […]

Continue Reading

ਸਿੱਖ ਵਿਦਿਆਰਥੀਆਂ ਤੋਂ ਇਹ ਸਕੂਲ ਨਹੀਂ ਵਸੂਲਣਗੇ ਫੀਸ, ਐਲਾਨ

ਕੁਰੂਕਸ਼ੇਤਰ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ। ਇੱਥੇ ਪੜ੍ਹ ਰਹੇ ਵਿਦਿਆਰਥੀਆਂ ਲਈ ਪ੍ਰਬੰਧਕ ਕਮੇਟੀ ਸਕੂਲ ਸਿੱਖ ਵਿਦਿਆਰਥੀਆਂ ਤੋਂ ਨਹੀਂ ਵਸੂਲਣਗੇ ਫੀਸ। ਹਰਿਆਣਾ ਵਿੱਚ ਕਮੇਟੀ ਦੁਆਰਾ ਇੱਕ ਕਾਲਜ ਅਤੇ ਦੋ ਸਕੂਲ ਚਲਾਏ ਜਾਂਦੇ ਹਨ। ਕਮੇਟੀ ਦੇ ਮੁਖੀ ਨੇ ਐਲਾਨ ਕੀਤਾ ਕਿ ਪ੍ਰਬੰਧਕਾਂ ਵੱਲੋਂ ਚਲਾਏ ਜਾ ਰਹੇ ਸਕੂਲਾਂ ਅਤੇ […]

Continue Reading

ਚੋਣ ਡਿਊਟੀ ਲਈ ਆਇਆ ਸੀ ਮਾਸਟਰ, ਪਾਰਕ ‘ਚੋਂ ਮਿਲੀ ਟੀਚਰ ਦੀ ਲਾਸ਼

ਕਰਨਾਲ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਲਾਸ਼ ਮਿਲੀ ਹੈ। ਤੜਕੇ ਪਾਰਕ ‘ਚ ਇਕ ਲਾਸ਼ ਮਿਲਣ ‘ਤੇ ਹੜਕੰਪ ਮਚ ਗਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦੀ ਪਛਾਣ ਕਰ ਲਈ ਗਈ ਹੈ। ਪਰ ਮੌਤ ਦੇ ਕਾਰਨਾਂ […]

Continue Reading

ਪਟਨਾ : ਹੋਟਲਾਂ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, 20 ਜ਼ਖਮੀ

ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ‘ਚ ਅੱਜ ਵੀਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨੇ ਨੇੜਲੇ ਤਿੰਨ ਹੋਟਲਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਸਿਟੀ ਐਸਪੀ ਸੈਂਟਰਲ ਸਤਿਆਪ੍ਰਕਾਸ਼ […]

Continue Reading

ਭਾਰਤੀ ਹਵਾਈ ਸੈਨਾ ਦਾ ਟੋਹੀ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

ਜੈਸਲਮੇਰ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜੈਸਲਮੇਰ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਵੀਰਵਾਰ ਸਵੇਰੇ ਕਰੀਬ 10 ਵਜੇ ਭਾਰਤੀ ਹਵਾਈ ਸੈਨਾ ਦਾ ਇੱਕ ਜਾਸੂਸੀ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਪਠਲਾ-ਜਜ਼ੀਆ ਨੇੜੇ ਰੋਜ਼ਾਣੀ ਕੀ ਢਾਣੀ ਵਿੱਚ ਵਾਪਰਿਆ। ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਵਾਈ ਸੈਨਾ ਨੇ ਆਪਣੇ ਅਧਿਕਾਰਤ ਹੈਂਡਲ ‘ਐਕਸ’ […]

Continue Reading

ਜੇਡੀਯੂ ਦੇ ਨੌਜਵਾਨ ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ 2024 ਲਈ ਲਗਾਏ ਗਏ ਚੋਣ ਜ਼ਾਬਤੇ ਦੇ ਬਾਵਜੂਦ ਇੱਕ ਨੌਜਵਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ ਦੇ ਪੁਨਪੁਨ ਵਿੱਚ ਬੀਤੀ ਰਾਤ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਨੇਤਾ ਸੌਰਭ ਕੁਮਾਰ (33) ਦੀ ਹੱਤਿਆ ਕਰ ਦਿੱਤੀ ਗਈ। ਜੇਡੀਯੂ ਮੁੱਖ ਮੰਤਰੀ ਨਿਤੀਸ਼ ਕੁਮਾਰ […]

Continue Reading

ਐਨਟੀਏ ਵੱਲੋਂ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਇੰਜੀਨੀਅਰਿੰਗ ਕੋਰਸਾਂ ਵਿੱਚ ਦਾਖਲੇ ਲਈ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ, ਜਿਸ ਵਿੱਚ 56 ਉਮੀਦਵਾਰਾਂ ਨੇ 100 ਦਾ ਸੰਪੂਰਨ ਐਨਟੀਏ ਸਕੋਰ ਪ੍ਰਾਪਤ ਕੀਤਾ। ਅਜਿਹਾ ਕਰਨ ਵਾਲੇ ਜ਼ਿਆਦਾਤਰ ਉਮੀਦਵਾਰ ਤੇਲੰਗਾਨਾ ਦੇ ਹਨ।ਐਨਟੀਏ ਨੇ ਕਿਹਾ ਕਿ 39 ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਅਨੁਚਿਤ ਅਭਿਆਸਾਂ ਦੀ ਵਰਤੋਂ ਕਰਨ ਲਈ […]

Continue Reading