ਕੇਜਰੀਵਾਲ ਲਈ ਜ਼ਮਾਨਤ ਦੀ ਪਟੀਸ਼ਨ ਦੇ ਮਾਮਲੇ ‘ਚ ਅਦਾਲਤ ਵਲੋਂ 75,000 ਰੁਪਏ ਦਾ ਜੁਰਮਾਨਾ ਮੁਆਫ
ਨਵੀਂ ਦਿੱਲੀ, 20 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ “ਅਸਾਧਾਰਨ ਅੰਤਰਿਮ ਜ਼ਮਾਨਤ” ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦਾਇਰ ਕਰਨ ਲਈ ਵਿਦਿਆਰਥੀ ‘ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮੁਆਫ ਕਰ ਦਿਤਾ। ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ […]
Continue Reading