ਚਿਪਸ ਦਾ ਪੈਕਟ ਫਟਣ ਕਾਰਨ ਬੱਚੇ ਦੀ ਅੱਖ ਦੀ ਰੌਸ਼ਨੀ ਗਈ

ਨਵੀਂ ਦਿੱਲੀ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਇੱਕ 8 ਸਾਲ ਦੇ ਮੁੰਡੇ ਦੀ ਇੱਕ ਅੱਖ ਦੀ ਰੌਸ਼ਨੀ ਚਿਪਸ ਦਾ ਪੈਕਟ ਫਟਣ ਕਾਰਨ ਚਲੀ ਗਈ। ਮੁੰਡਾ ਚਿਪਸ ਦਾ ਪੈਕੇਟ ਰਸੋਈ ਵਿੱਚ ਲੈ ਕੇ ਗਿਆ ਸੀ ਇਸ ਦੌਰਾਨ ਜਦੋਂ ਇਹ ਗੈਸ ਚੁੱਲ੍ਹੇ ਦੇ ਨੇੜੇ ਡਿੱਗ ਪਿਆ ਅਤੇ ਇੱਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕਾ ਇੰਨਾ ਜ਼ੋਰਦਾਰ […]

Continue Reading

ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਨਿਯਮ ਕੀਤੇ ਸਖ਼ਤ, ਉੱਚ-ਜੋਖਮ ਸ਼੍ਰੇਣੀ ‘ਚ ਰੱਖਿਆ

ਕੈਨਬਰਾ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਵਿਦਿਆਰਥੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਭਾਰਤ ਨੂੰ ਹੁਣ ਸਭ ਤੋਂ ਵੱਧ ਜੋਖਮ ਵਾਲੀ ਸ਼੍ਰੇਣੀ, ਮੁਲਾਂਕਣ ਪੱਧਰ 3 (AL3) ਵਿੱਚ ਰੱਖਿਆ ਗਿਆ ਹੈ। ਪਹਿਲਾਂ, ਭਾਰਤ AL2 ਸ਼੍ਰੇਣੀ ਵਿੱਚ ਸੀ। ਇਹ ਨਵਾਂ ਨਿਯਮ 8 ਜਨਵਰੀ, 2026 ਤੋਂ ਲਾਗੂ ਹੋ ਗਿਆ ਹੈ। ਆਸਟ੍ਰੇਲੀਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 661, 14-01-2026

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਗੁਰਮੁਖੀ ਲਿਪੀ ਦੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ

ਨਵੀਂ ਦਿੱਲੀ, 13 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਗੁਰਮੁਖੀ ਲਿਪੀ ਦੇ ਖੋਜ ਕੇਂਦਰ ਦਾ ਨੀਂਹ ਰੱਖਿਆ ਗਿਆ। ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ […]

Continue Reading

ਭਗਵੰਤ ਸਿੰਘ ਮਾਨ ਦੇ ਪੇਸ਼ੀ ਸਮੇਂ ਉਸ ਤੋਂ ਪਹਿਲਾਂ ਅਕਾਲੀ ਲੀਡਰਾਂ ਵਾਂਗ ਪੇਸ਼ੀ ਸਮੇ ਹਾਂ ਜਾਂ ਨਾਂਹ ਵਿਚ ਉਤਰ ਲਏ ਜਾਣ: ਬ੍ਰਿਟਿਸ਼ ਸਿੱਖ

ਨਵੀਂ ਦਿੱਲੀ 13 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਡਰਬੀ ਸਿੰਘ ਸਭਾ ਗੁਰਦੁਆਰੇ ਸਾਹਿਬ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਤੇ 2003 ਨਾਨਕਸ਼ਾਹੀ ਕੈਲੰਡਰ ਮੁਤਾਬਕ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਦੀਵਾਨ ਸਜਾਏ ਗਏ । ਇਸ ਮੌਕੇ ਸਟੇਜ ਤੇ ਸੰਗਤਾਂ ਨਾਲ ਸਾਂਝ ਪਾਉਂਦਿਆਂ ਪ੍ਰਬੰਧਕਾਂ ਅਤੇ ਹੋਰ ਪਤਵੰਤੇ ਸਿੱਖਾਂ ਨੇ […]

Continue Reading

ਆਕਾਂਖਿਆਵਾਂ ਤੋਂ ਰੁਜ਼ਗਾਰ ਤੱਕ: ਰਾਸ਼ਟਰੀ ਯੁਵਾ ਦਿਵਸ ‘ਤੇ ਸਾਂਸਦ ਸਾਹਨੀ ਦੀ ਨੌਜਵਾਨਾਂ ਨਾਲ ਗੱਲਬਾਤ

ਨਵੀਂ ਦਿੱਲੀ 13 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਸ਼ਟਰੀ ਯੁਵਾ ਦਿਵਸ ਦੇ ਮੌਕੇ ‘ਤੇ ਨਵੀਂ ਦਿੱਲੀ ਦੇ ਵਿਸ਼ਵ ਪੱਧਰੀ ਹੁਨਰ ਕੇਂਦਰ ਵਿਖੇ ਇੱਕ ਯੂਥ ਟਾਊਨਹਾਲ ਦਾ ਆਯੋਜਨ ਕੀਤਾ। ਇਸ ਸਮਾਗਮ ਦੌਰਾਨ, ਉਨ੍ਹਾਂ ਨੇ ਨੌਜਵਾਨਾਂ ਨਾਲ ਉਨ੍ਹਾਂ ਦੀਆਂ ਇੱਛਾਵਾਂ, ਚੁਣੌਤੀਆਂ ਅਤੇ ਭਵਿੱਖ ਦੀਆਂ ਇੱਛਾਵਾਂ ਬਾਰੇ ਇੱਕ […]

Continue Reading

ਸਦਰ ਬਾਜ਼ਾਰ ਵਿਚ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਬਾਜ਼ਾਰ ਕੈਮਰਿਆਂ ਨਾਲ ਲੈਸ ਕੀਤਾ ਜਾਵੇਗਾ – ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 13ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਬਾਰੀ ਮਾਰਕੀਟ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਮਾਰਕੀਟ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਇੱਕ ਕਾਰਜਕਾਰੀ ਮੀਟਿੰਗ ਹੋਈ। ਮੀਟਿੰਗ ਵਿੱਚ ਸੀਨੀਅਰ ਉਪ ਪ੍ਰਧਾਨ ਵਰਿੰਦਰ ਆਰੀਆ, ਕੁਲਦੀਪ ਸਿੰਘ, ਉਪ ਪ੍ਰਧਾਨ ਸੁਨੀਲ ਪੁਰੀ, ਰਾਜੇਸ਼ ਕੁਮਾਰ ਪ੍ਰਦੀਪ ਸਚਦੇਵਾ, […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਅਮਰੀਕਾ ਨਾਲ ਐਫਟੀਏ ‘ਤੇ ਦਸਤਖਤ ਕਰਕੇ ਖੇਤੀਬਾੜੀ ਅਤੇ ਡੇਅਰੀ ਸੈਕਟਰਾਂ ਨੂੰ ਖੋਲ੍ਹਣ ਵਿਰੁੱਧ ਦਿੱਤੀ ਚੇਤਾਵਨੀ

26 ਜਨਵਰੀ ਨੂੰ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਲਈ ਲੋਕ ਮਾਰਚ ਨਵੀਂ ਦਿੱਲੀ 13 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਦੇ ਸੁਰਜੀਤ ਭਵਨ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ, ਇੱਕ ਮਤਾ ਪਾਸ ਕੀਤਾ ਗਿਆ ਜਿਸ ਵਿੱਚ ਐਨਡੀਏ ਸਰਕਾਰ ਨੂੰ ਅਮਰੀਕਾ ਨਾਲ ਇੱਕ ਮੁਕਤ ਵਪਾਰ ਸਮਝੌਤਾ (ਐਫਟੀਏ) ‘ਤੇ ਦਸਤਖਤ ਕਰਕੇ […]

Continue Reading

ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ ਅਕਾਲ ਤਖਤ ਨਾਲ ਮੱਥਾ ਲਾਉਣ ਤੋਂ ਬਾਜ ਆਉਣ ਭਗਵੰਤ ਮਾਨ: ਸਰਨਾ

ਭਗਵੰਤ ਮਾਨ, ਉਹੀ ਕੁੱਝ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਸਿੱਖੀ ਵਿਰੋਧੀ ਤਾਕਤਾਂ ਚਾਹੁੰਦੀਆਂ ਹਨ ਨਵੀਂ ਦਿੱਲੀ, 13 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, ਚਿਤਵਾਨੀ ਦਿੱਤੀ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 653, 13-01-2026

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ […]

Continue Reading