ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਸ਼ੁਰੂ

ਨਵੀਂ ਦਿੱਲੀ, 23 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੌਮੀ ਰਾਜਧਾਨੀ ਵਿਚ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਅੱਜ ਸ਼ੁਰੂ ਹੋ ਗਏ। ਦਿੱਲੀ ਸਰਕਾਰ […]

Continue Reading

“ਮਰਦ ਅਗਮੜਾ ” ਨਾਵਲ ਸਿੱਖ ਇਤਿਹਾਸ ਦਾ ਬਣੇਗਾ ਅਹਿਮ ਦਸਤਾਵੇਜ – ਠੀਕਰੀਵਾਲਾ

ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਨਾਲ ਜੁੜੇ ਨਾਵਲਕਾਰ ਭਾਈ ਅਮਰਦੀਪ ਸਿੰਘ ਅਮਰ ਦਾ ਨਵਾ ਨਾਵਲ “ਮਰਦ ਅਗਮੜਾ ” ਸਿੱਖ ਇਤਿਹਾਸ ਵਿਚ ਨਵੀਆਂ ਪੈੜਾ ਪਾਵੇਗਾ ਦਸਮੇਸ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਨ ਬਾਰੇ ਅਹਿਮ ਪੱਖ ਪ੍ਰਗਟ ਕਰੇਗਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । […]

Continue Reading

ਝਾਰਖੰਡ ਹਾਈਕੋਰਟ ਨੇ 1984 ਸਿੱਖ ਕਤਲੇਆਮ ਪੀੜਿਤਾਂ ਦੇ ਮੁਆਵਜਾ ਅਤੇ ਜਾਂਚ ਦੀ ਸਥਿਤੀ ‘ਤੇ ਮੰਗੀ ਰਿਪੋਰਟ

ਨਵੀਂ ਦਿੱਲੀ, 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈਕੋਰਟ ਵਿੱਚ 1984 ਸਿੱਖ ਕਤਲੇਆਮ ਦੇ ਪੀੜਿਤਾਂ ਨੂੰ ਮੁਆਵਜਾ ਅਤੇ ਕਤਲੇਆਮ -ਸੰਬੰਧਿਤ ਆਪਰਾਧਿਕ ਕੇਸਾਂ ਦੀ ਮਾਨੀਟਰਿੰਗ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ। ਚੀਫ ਜਸਟੀਸ ਤਰਲੋਕ ਸਿੰਘ ਚੌਹਾਨ ਦੀ ਅਗਵਾਈ ਵਾਲੀ ਬੈੰਚ ਨੇ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਮੁਆਵਜਾ ਭੁਗਤਾਨ ਅਤੇ ਜਾਂਚ ਕਰਨ ਲਈ ਗਠਿਤ […]

Continue Reading

ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ

ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਵਿਵੇਕ ਚੌਧਰੀ ਦੀ ਅਗਵਾਈ ਵਾਲੇ ਬੈਂਚ ਨੇ ਹੁਣ ਅਗਲੀ ਸੁਣਵਾਈ 28 ਜਨਵਰੀ, 2026 […]

Continue Reading

ਵਿਆਹਾਂ ‘ਚ ਫਾਸਟ ਫੂਡ ਪਰੋਸਣ ‘ਤੇ ਜੁਰਮਾਨਾ ਲੱਗੇਗਾ!

ਮਹਿੰਗੇ ਤੋਹਫ਼ਿਆਂ ਦੇ ਲੈਣ ਦੇਣ ‘ਤੇ ਵੀ ਲੱਗੀ ਪਾਬੰਦੀ ਉੱਤਰਾਖੰਡ, 23 ਨਵੰਬਰ,ਬੋਲੇ ਪੰਜਾਬ ਬਿਊਰੋ; ਦੇਹਰਾਦੂਨ ਦੇ ਜੌਨਸਾਰ ਬਾਵਰ ਖੇਤਰ ਵਿੱਚ ਸਮੇਂ-ਸਮੇਂ ‘ਤੇ ਸਮਾਜਿਕ ਸੁਧਾਰ ਦੇ ਫੈਸਲੇ ਲਏ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਜੌਨਸਰ ਬਾਵਰ ਖੱਟ ਪੱਟੀ ਪਰੰਪਰਾ ਵਿੱਚ ਸ਼ਾਮਲ ਇੱਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਦੀ ਇੱਕ ਮੀਟਿੰਗ ਹੋਈ। ਇਹ ਮੀਟਿੰਗ […]

Continue Reading

SIR ਮੁਹਿੰਮ ਦੌਰਾਨ 19 ਦਿਨਾਂ ਵਿੱਚ 6 ਰਾਜਾਂ ਵਿੱਚ 15 ਬੀਐਲਓ ਦੀ ਮੌਤ

ਨਵੀਂ ਦਿੱਲੀ, 23 ਨਵੰਬਰ ,ਬੋਲੇ ਪੰਜਾਬ ਬਿਊਰੋ; 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ (ਬੀਐਲਓ) ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। 21 ਅਤੇ 22 ਨਵੰਬਰ ਦੀ ਰਾਤ ਦੇ ਵਿਚਕਾਰ, ਮੱਧ ਪ੍ਰਦੇਸ਼ ਵਿੱਚ ਦੋ ਬੀਐਲਓ “ਬਿਮਾਰੀ” ਕਾਰਨ ਮਰ ਗਏ। ਭੋਪਾਲ, ਮੱਧ ਪ੍ਰਦੇਸ਼ ਵਿੱਚ ਦੋ […]

Continue Reading

ਵਿਆਹ ਵਿਚ ਜਾ ਰਹੇ ਅਧਿਆਪਕਾਂ ਦੀ ਕਾਰ ਖੱਡ ’ਚ ਡਿੱਗੀ, 3 ਦੀ ਮੌਤ, ਇਕ ਜ਼ਖਮੀ

ਨੈਨੀਤਾਲ, 23 ਨਵੰਬਰ, ਬੋਲੇ ਪੰਜਾਬ ਬਿਊਰੋ; ਡੂੰਘੀ ਖੱਡ ਵਿਚ ਇਕ ਕਾਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਉਤਰਾਖੰਡ ਦੇ ਜ਼ਿਲ੍ਹਾ ਨੈਨੀਤਾਲ ਵਿਚ ਕੈਂਚੀਧਾਮ ਦੇ ਨੇੜੇ ਇਹ ਹਾਦਸਾ ਵਾਪਰਿਆ ਹੈ। ਇਕ ਕਾਰ 60 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ, ਕਾਰ ਵਿਚ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 614

AMRIT VELE DA HUKAMNAMA SRI DARBAR SAHIB SRI AMRITSAR ANG 614, 23-11-25 ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 614,23-11-2025 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ […]

Continue Reading

ਆਈਐਸਆਈ ਨਾਲ ਜੁੜੇ ਅੰਤਰਰਾਸ਼ਟਰੀ ਤਸਕਰੀ ਰੈਕੇਟ ਦਾ ਪਰਦਾਫਾਸ਼, 10 ਹਥਿਆਰਾਂ ਸਮੇਤ 4 ਕਾਬੂ

ਨਵੀਂ ਦਿੱਲੀ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਦਿੱਲੀ ਕ੍ਰਾਈਮ ਬ੍ਰਾਂਚ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੇ, ਮਨਦੀਪ, ਦਲਵਿੰਦਰ ਅਤੇ ਰੋਹਨ ਵਜੋਂ ਹੋਈ ਹੈ। ਇਹ ਗਿਰੋਹ ਪਾਕਿਸਤਾਨ ਰਾਹੀਂ ਭਾਰਤ ਨੂੰ ਆਧੁਨਿਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

AMRIT VELE DA HUKAMNAMA SRI DARBAR SAHIB SRI AMRITSAR ANG 609, 22-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609, 22-11-25 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ […]

Continue Reading