ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿਚੋਂ ਗੁਜ਼ਰਨ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਈ ਸੰਪੰਨ

ਨਵੀਂ ਦਿੱਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਕੌਮੀ ਰਾਜਧਾਨੀ ਦਿੱਲੀ ਦੇ […]

Continue Reading

ਭਗਵੰਤ ਮਾਨ ਦਾ ਬਿਆਨ ਸਿੱਖ ਮਰਿਯਾਦਾ ਦੀ ਸਮਝ ਤੋਂ ਸੱਖਣੇ ਹੋਣ ਦੀ ਨਿਸ਼ਾਨੀ : ਸਰਨਾ

ਨਵੀਂ ਦਿੱਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਤਾਬਦੀ ਮੌਕੇ ਸ਼ਰਧਾਂਜਲੀ ਦੇਣ ਵੇਲੇ ਇੱਕ ਵਚਨਬੱਧ ਸਿੱਖ ਦੇ ਅਨੁਸ਼ਾਸਨ ਅਤੇ ਸਰੂਪ ਨਾਲ ਜੋੜਨ ਦੀ ਅਪੀਲ ਕੀਤੀ ਹੈ, ਕਿਹਾ ਹੈ ਕਿ […]

Continue Reading

ਦਿੱਲੀ ਕਮੇਟੀ ਮੈਂਬਰ ਵਲੋਂ ਪਿਸ਼ਾਬਘਰ ਉਪਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸਮਾਗਮ ਦਾ ਬੋਰਡ ਲਗਾ ਕੇ ਸਿੱਖਾਂ ਦੇ ਵਲੂੰਧਰੇ ਹਿਰਦੇ: ਪਰਮਜੀਤ ਸਿੰਘ ਵੀਰਜੀ

ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਲੀ ਕਮੇਟੀ ਮੈਂਬਰ ਰਮਨਦੀਪ ਸਿੰਘ ਥਾਪਰ ਉਪਰ ਤੁਰੰਤ ਕਾਰਵਾਈ ਕਰਣ ਦੀ ਅਪੀਲ ਨਵੀਂ ਦਿੱਲੀ 21 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਪੰਥ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350 […]

Continue Reading

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਲਾਲ ਕਿੱਲੇ ਤੇ ਹੋਏ ਸ਼ੁਰੂ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 21 ਨਵੰਬਰ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਪੰਥ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਦਿੱਲੀ […]

Continue Reading

ਈਡੀ ਵਲੋਂ ਕੋਲਾ ਮਾਫੀਆ ਵਿਰੁੱਧ ਵੱਡੀ ਕਾਰਵਾਈ, 40 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ, 21 ਨਵੰਬਰ,ਬਲੇ ਪੰਜਾਬ ਬਿਊਰੋ;ਈਡੀ ਨੇ ਸ਼ੁੱਕਰਵਾਰ ਨੂੰ ਕੋਲਾ ਮਾਫੀਆ ਵਿਰੁੱਧ ਕਾਰਵਾਈ ਕਰਦੇ ਹੋਏ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਝਾਰਖੰਡ ਵਿੱਚ, ਕੋਲਾ ਚੋਰੀ ਅਤੇ ਤਸਕਰੀ ਦੇ ਸਬੰਧ ਵਿੱਚ ਲਗਭਗ 18 ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ, ਜਿਸ ਵਿੱਚ ਅਨਿਲ ਗੋਇਲ, […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ

ਨਵੀਂ ਦਿੱਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਨਵੀਂ ਦਿੱਲੀ ਤੋਂ ਜੋਹਾਨਸਬਰਗ ਲਈ ਰਵਾਨਾ ਹੁੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਆਪਣੀ ਫੇਰੀ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸੁਧਾਕਰ ਡੈਲੇਲਾ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਭਾਰਤ ਅਤੇ ਗਲੋਬਲ ਸਾਊਥ ਨਾਲ ਸਬੰਧਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604

AMRIT VELE DA HUKAMNAMA SRI DARBAR SAHIB AMRITSAR ANG 604, 21-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604, 21-11-25 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ […]

Continue Reading

ਪੰਜਾਬ ‘ਚ ਜਨਗਣਨਾ ਦੀਆਂ ਤਿਆਰੀਆਂ ਸ਼ੁਰੂ, ਅਧਿਆਪਕਾਂ ਦੀਆਂ ਸੂਚੀਆਂ ਮੰਗੀਆਂ

ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪ੍ਰਸ਼ਾਸਕੀ ਪੱਧਰ ‘ਤੇ ਜਨਗਣਨਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹਾ ਪੱਧਰ ‘ਤੇ, ਡਿਪਟੀ ਕਮਿਸ਼ਨਰ ਨੇ ਜਨਗਣਨਾ ਲਈ ਖੇਤਰ-ਵਾਰ ਨੋਡਲ ਅਫਸਰ, ਜ਼ੋਨਲ ਅਫਸਰ ਅਤੇ ਸਹਾਇਕ ਜ਼ੋਨਲ ਅਫਸਰ ਨਿਯੁਕਤ ਕੀਤੇ ਹਨ ਅਤੇ ਉਨ੍ਹਾਂ ਨੂੰ ਜਨਗਣਨਾ ਲਈ ਸਟਾਫ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਨੋਡਲ ਅਫਸਰਾਂ ਨੇ ਸਹਾਇਕ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੱਖਣੀ ਅਫਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ

ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ (21 ਨਵੰਬਰ) ਨੂੰ ਦੱਖਣੀ ਅਫਰੀਕਾ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋਣਗੇ। ਉਹ ਜੋਹਾਨਸਬਰਗ ਵਿੱਚ ਹੋਣ ਵਾਲੇ 20ਵੇਂ G20 ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ।ਇਸ ਵਾਰ G20 ਮੀਟਿੰਗ ਦੱਖਣੀ ਅਫਰੀਕਾ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ 21 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 602

Amrit vele da Hukamnama Sri Darbar Sahib, Amritsar Ang 602, 20-11-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 602, 20-11-25 ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ […]

Continue Reading