ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 26 ਅਗਸਤ 2024 ਤੋਂ 24 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਣਗੇ।
Continue Reading