ਸਿੱਖਿਆ ਵਿਭਾਗ ਵੱਲੋਂ ਮਹਿਲਾ ਦਿਵਸ ਮੌਕੇ 18 ਲੇਡੀ ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ

ਫ਼ਿਰੋਜ਼ਪੁਰ 8 ਮਾਰਚ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਇਹ ਦੁਨੀਆਂ ਭਰ ਦੀਆਂ ਔਰਤਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾ ਦਾ ਸਨਮਾਨ ਕਰਨ ਦਾ ਦਿਨ ਹੈ। ਅੱਜ ਜਿਲ੍ਹਾ ਸਿੱਖਿਆ ਦਫਤਰ ਵਿਖੇ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਰਾਹੀਂ ਦਫਤਰ ਵਿਖੇ ਕੰਮ ਕਰ ਰਹੀਆਂ 18 ਮਹਿਲਾਵਾਂ […]

Continue Reading

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਚੈਂਪੀਅਨਜ਼ ਟਰਾਫੀ ਦੇ ਫਾਈਨਲ ਲਈ ਟੀਮ ਇੰਡੀਆ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ […]

Continue Reading

ਰਤਨ ਕਾਲਜ ਸੋਹਾਣਾ ਵਿਖੇ ਇੰਟਰਨੈਸ਼ਨਲ ਮਹਿਲਾ ਦਿਵਸ ਮਨਾਇਆ ਗਿਆ

ਸਤਿੰਦਰ ਸੱਤੀ ਮੁਖ ਮਹਿਮਾਨ ਵਜੋ ਸ਼ਾਮਲ ਹੋਏ ਮੋਹਾਲੀ()08/03/25ਬੋਲੇ ਪੰਜਾਬ ਬਿਊਰੋ : ਅੱਜ ਰਤਨ ਕਾਲਜ ਸੋਹਾਣਾ ਮੋਹਾਲੀ ਵਿਖੇ ਇੰਟਰਨੈਸ਼ਨਲ ਮਹਿਲਾ ਦਿਵਸ ਮਨਾਇਆ ਗਿਆ, ਸਮਾਗਮ ਵਿੱਚ ਪ੍ਰਸਿੱਧ ਆਰਟਿਸਟ ਸਤਿੰਦਰ ਸੱਤੀ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੀ । ਉਹਨਾ ਨੇ ਸਮਾਗਮ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਮਹਿਲਾਵਾ ਨੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ ਤੇ ਉਹ […]

Continue Reading

ਦੁਆਬਾ ਕਾਲਜ ਆਫ ਫਾਰਮੇਸੀ ਨੇ ਜਿੱਤੀ ਓਵਰਆਲ ਟਰਾਫੀ

ਦੁਆਬਾ ਇੰਜੀਨੀਅਰਿੰਗ ਕਾਲਜ ਨੇ ਜਿੱਤੀ ਮਾਰਚ ਪਾਸਟ ਦੀ ਟਰਾਫੀ ਖਰੜ /ਮੋਹਾਲੀ8 ਮਾਰਚ,ਬੋਲੇ ਪੰਜਾਬ ਬਿਊਰੋ : ਦੁਆਬਾ ਗਰੁੱਪ ਆਫ਼ ਕਾਲਜਿਜ਼ ਘਟੌਰ, ਖਰੜ ਵਿਖੇ 19ਵੀਂ ਅਥਲੈਟਿਕ ਮੀਟ ਦਾ ਅਯੋਜਨ ਪੂਰੇ ਉਤਸਾਹ ਦੇ ਨਾਲ ਕੀਤਾ ਗਿਆ । ਇਸ  ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿੱਚ ਸਖਤ ਮਿਹਨਤ, ਲਗਨ, ਲੀਡਰਸ਼ਿਪ ਅਤੇ ਖੇਡ ਭਾਵਨਾ ਵਾਲੇ ਗੁਣਾਂ ਨੂੰ ਵਿਕਸਿਤ ਕਰਨਾ ਸੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸਾਲ ਗੁਰੂ ਦੇ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਮਿਤੀ 9 ਤੋਂ 14 ਮਾਰਚ ਨੂੰ

ਮੋਹਾਲੀ 8 ਮਾਰਚ, ਬੋਲੇ ਪੰਜਾਬ ਬਿਊਰੋ :ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ […]

Continue Reading

ਕੌਮੀ ਲੋਕ ਅਦਾਲਤ ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਐਸ.ਏ.ਐਸ.ਨਗਰ, 08 ਮਾਰਚ ,ਬੋਲੇ ਪੰਜਾਬ ਬਿਊਰੋ : ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਰੁਣ ਪੱਲੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜੀਆਂ ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਨੇ ਮਨਾਇਆ ਗਿਆ ਕੌਮਾਂਤਰੀ ਔਰਤ ਦਿਵਸ

ਪਾਸ ਕੀਤੇ ਮਤਿਆਂ ਵਿੱਚ ਔਰਤਾਂ ਦੀਆਂ ਅਹਿਮ ਮੰਗਾਂ ਨੂੰ ਉਭਾਰਿਆ ਮਾਨਸਾ, 8 ਮਾਰਚ ,ਬੋਲੇ ਪੰਜਾਬ ਬਿਊਰੋ :ਅਪਣੇ ਲਈ ਸੁਰਖਿਆ, ਸਮਾਨਤਾ ਅਤੇ ਸਨਮਾਨ ਹਾਸਲ ਕਰਨ ਲਈ ਅੱਜ ਸਮੂਹ ਔਰਤਾਂ ਨੂੰ ਜਾਗੀਰੂ ਸੋਚ ਅਤੇ ਮਨੂੰਵਾਦੀ ਵਿਚਾਰਧਾਰਾ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਵੱਡੇ ਪੈਮਾਨੇ ‘ਤੇ ਜਾਗਰੂਕ ਅਤੇ ਸੰਗਠਤ ਹੋਣ ਦੀ ਜ਼ਰੂਰਤ ਹੈ, ਇਹ ਗੱਲ ਅੱਜ […]

Continue Reading

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ ਰੋਬੋਟ ਦੀ ਮਦਦ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ ਸੰਮੇਲਨ ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ […]

Continue Reading

ਅੰਤਰ ਰਾਸ਼ਟਰੀ ਮਹਿਲਾ ਦਿਵਸ਼ ਦੇ ਮੌਕੇ ਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਔਰਤ ਵਿਰੋਧੀ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮਜ਼ਦੂਰ ਅਤੇ ਔਰਤਾਂ ਅੱਜ ਵੀ ਗੁਲਾਮੀ ਵਰਗਾ ਜੀਵਨ ਗੁਜ਼ਾਰ ਰਹੇ ਹਨ ਪੀ ਐਸ ਯੂ ਨੰਗਲ,8, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਅੰਤਰ ਰਾਸ਼ਟਰੀ ਮਹਿਲਾ ਦਿਵਸ਼ ਮੋਕੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਰੋਪੜ ਦੀ ਪ੍ਰਧਾਨ ਪੂਨਮ ਸ਼ਰਮਾਂ ਦੀ ਪ੍ਰਧਾਨਗੀ ਹੇਠ ਚੀਫ ਦਫਤਰ ਵਿਖੇ ਡੇਲੀਵੇਜ ਕਿਰਤੀਆਂ ਦੀ ਚੱਲ ਰਹੀ ਭੁਖ ਹੜਤਾਲ ਦਾ ਸਮਰਥਨ ਕਰਦਿਆਂ ਪ੍ਰਧਾਨ ਪੂਨਮ ਸ਼ਰਮਾ ਨੇ […]

Continue Reading