ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਵਫ਼ਦ ਵੱਖ ਵੱਖ ਅਧਿਕਾਰੀਆਂ ਨੂੰ ਮਿਲਿਆ

ਵਿਭਾਗੀ ਮੁਖੀ ਸਮੇਤ ਕੈਬਨਿਟ ਹਰਦੀਪ ਸਿੰਘ ਮੁੰਡੀਆਂ ਮੰਤਰੀ ਤੋਂ ਮੀਟਿੰਗ ਦੀ ਕੀਤੀ ਮੰਗ ਪਟਿਆਲਾ,29, ਜਨਵਰੀ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਪ੍ਰੀਖਿਆ ਪਾਸ ਕੀਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਮੇਤ ਹੋਰ ਮੰਗਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਵੱਖ ਵੱਖ ਅਧਿਕਾਰੀਆਂ ਦੇ […]

Continue Reading

ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

ਨਵੀਂ ਦਿੱਲੀ 29 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਣੇ -ਜਲ ਘਰ- ਕੀਤਾ ਲੋਕਾਂ ਨੂੰ ਸਮਰਪਿਤ

ਪਾਣੀ ਦੀ ਨਜਾਇਜ਼ ਵਰਤੋ ਨੂੰ ਲੈ ਕੇ ਲੋਕੀ ਹੋ ਚੁੱਕੇ ਹਨ ਪਹਿਲਾਂ ਦੇ ਮੁਕਾਬਲਤਨ ਵਧੇਰੇ ਜਾਗਰੂਕ : ਕੁਲਵੰਤ ਸਿੰਘ ਮੋਹਾਲੀ 29 ਜਨਵਰੀ ,ਬੋਲੇ ਪੰਜਾਬ ਬਿਊਰੋ :ਅੱਜ ‘ਜਲ ਅਰਪਣ ਦਿਵਸ’ ਦੇ ਸ਼ੁਭ ਦਿਹਾੜੇ ‘ਤੇ ਪਿੰਡ ਤੜੌਲੀ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ‘ਜਲ ਘਰ’ ਦਾ ਇਲਾਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ( NAAC A+ ) ਅਤੇ ਡੀਬੀਯੂ ਅਮਰੀਕਾਸ ਨੇ ਇਤਿਹਾਸਕ ਪਹਿਲਕਦਮੀਆਂ ਰਾਹੀਂ ਗਲੋਬਲ ਅਤੇ ਰਾਸ਼ਟਰੀ ਅਕਾਦਮਿਕ ਮੌਕਿਆਂ ਨੂੰ ਕੀਤਾ ਮਜ਼ਬੂਤ

ਊਨਾ,29 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ( NAAC GRADE A+ ) ਨੇ ਉੱਤਰੀ ਅਮਰੀਕਾ ਮਹਾਂਦੀਪ ਵਿੱਚ ਸਥਿਤ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਵਿੱਚ ਇੱਕ ਦੂਜਾ ਕੈਂਪਸ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ ਸਕੂਲ ਆਫ਼ ਮੈਡੀਸਨ ਸਥਾਪਿਤ ਕਰਕੇ ਆਪਣੀ ਪਹੁੰਚ ਦਾ ਵਿਸਥਾਰ ਕੀਤਾ ਹੈ। ਇਹ ਨਵਾਂ ਕੈਂਪਸ ਵਿਦਿਆਰਥੀਆਂ ਨੂੰ ਮੈਡੀਕਲ ਡਿਗਰੀ (ਐੱਮ.ਬੀ.ਬੀ.ਐੱਸ. ਪ੍ਰੋਗਰਾਮ) ਨੂੰ ਅੱਗੇ ਵਧਾਉਣ ਦਾ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਸਿੱਖਿਆ ਸਕੱਤਰ ਨੂੰ ਪੱਤਰ ਲਿਖ ਕੇ ਮੌਜੂਦਾ ਸਕੂਲਾਂ ਦੇ ਹਾਲਾਤਾਂ ਬਾਰੇ ਜਾਣੂ ਕਰਵਾਇਆ (ਲੈਕਚਰਾਰਯੂਨੀਅਨਪੰਜਾਬ)

ਮੋਹਾਲੀ 29 ਜਨਵਰੀ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਮਿਤੀ 05-02-2026 ਨੂੰ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਸੰਬੰਧ ਵਿੱਚ ਲੱਗੀ ਸੁਣਵਾਈ ਦੇ ਸੰਦਰਭ ਵਿੱਚ ਸੁਝਾਅ ਪੱਤਰ ਮਾਨਯੋਗ ਸਕੱਤਰ ਸਕੂਲ ਸਿੱਖਿਆ ਨੂੰ ਲਿਖਿਆ ਗਿਆ| ਇਸ ਸੰਬੰਧ ਵਿੱਚ ਦੱਸਦਿਆਂ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ […]

Continue Reading

ਕੇਂਦਰ ਸਰਕਾਰ ਯੂ.ਜੀ.ਸੀ. ਦੇ ਨਵੇਂ ਨਿਯਮਾਂ ਤੇ ਮੁੜ ਵਿਚਾਰ ਕਰੇ – ਰਾਜਨੀਤਿਕ ਵਿੰਗ ਜਨਰਲ ਵਰਗ

ਕੇਂਦਰ ਵਿੱਚ ਵੀ ਜਨਰਲ ਕੈਟਾਗਰੀ ਦਾ ਕਮਿਸ਼ਨ ਸਥਾਪਿਤ ਕਰਨ ਦੀ ਮੰਗ ਚੰਡੀਗੜ੍ਹ 29 ਜਨਵਰੀ .ਬੋਲੇ ਪੰਜਾਬ ਬਿਊਰੋ;                         ਜਨਰਲ ਵਰਗ ਦੇ ਰਾਜਨੀਤਿਕ ਵਿੰਗ ਪੰਜਾਬ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਅਵਤਾਰ ਸਿੰਘ ਪਟਿਆਲਾ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਜਗਤਾਰ ਸਿੰਘ ਭੁੰਗਰਨੀ, ਰਾਜ ਸ਼ਰਮਾ ਰੋਪੜ, ਹਰਮਿੰਦਰ ਸਿੰਘ ਸੋਹੀ ਮੋਹਾਲੀ, ਦਵਿੰਦਰਪਾਲ ਸਿੰਘ ਜਲੰਧਰ […]

Continue Reading

ਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨ

ਨਵੀਂ ਦਿੱਲੀ, 29 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਇੰਡੀਆਂ ਦੀ ਬੀਜੇਪੀ-ਆਰ.ਐਸ.ਐਸ ਦੀ ਮੋਦੀ ਹਕੂਮਤ ਸਿੱਖ ਕੌਮ ਦੇ ਇਤਿਹਾਸ ਅਤੇ ਫ਼ੌਜ ਵਿਚ ਸਿੱਖ ਰੈਜਮੈਟ ਦੇ ਕੌਮਾਂਤਰੀ ਪੱਧਰ ਦੇ ਹੁਣ ਤੱਕ ਦੇ ਫਖ਼ਰਨੂਮਾ ਇਤਿਹਾਸ ਨੂੰ ਖ਼ਤਮ ਕਰਨ ਦੀ ਮੰਦਭਾਵਨਾ ਅਧੀਨ ਫ਼ੌਜ ਵਿਚ ਜੋ ਸਿੱਖਾਂ ਦੀ ਭਰਤੀ ਲਈ ਭੈਰਵ ਬਟਾਲੀਅਨ ਬਣਾਕੇ ਰੀਪਬਲਿਕ ਡੇਅ ਉਤੇ ਉਨ੍ਹਾਂ ਦੀ […]

Continue Reading

Former CM ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਆਦੇਸ਼ ਪ੍ਰਤਾਪ ਕੈਰੋਂ ਦੀ ਮਾਤਾ Kusam Kairon ਦਾ ਦਿਹਾਂਤ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ; ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਕੁਸਮ ਕੈਰੋਂ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ ਅੱਜ 29 ਜਨਵਰੀ ਨੂੰ ਪੌਣੇ 4 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘੱਟ ਵਿੱਚ ਹੋਵੇਗਾ.

Continue Reading

ਨਗਰ ਨਿਗਮ ਦੇ ਟਿੱਪਰ ਨੇ ਐਕਟਿਵਾ ਨੂੰ ਮਾਰੀ ਟੱਕਰ, ਔਰਤ ਦੀ ਮੌਤ 

ਜਲੰਧਰ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਸਟੇਸ਼ਨ ਨੰਬਰ 2 ਦੇ ਅਧਿਕਾਰ ਖੇਤਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਡੌਲਫਿਨ ਹੋਟਲ ਦੇ ਨੇੜੇ ਵਾਪਰਿਆ, ਜਿੱਥੇ ਇੱਕ ਨਗਰ ਨਿਗਮ ਦੇ ਕੂੜੇ ਵਾਲੇ ਟਿੱਪਰ ਅਤੇ ਇੱਕ ਐਕਟਿਵਾ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ […]

Continue Reading

ਸੁਪਰੀਮ ਕੋਰਟ ਵੱਲੋਂ UGC ਦੇ ਨਵੇਂ ਨਿਯਮਾਂ ‘ਤੇ ਰੋਕ

ਨਵੀਂ ਦਿੱਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਨਵੇਂ ਨਿਯਮਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸੀਜੇਆਈ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਦੀ ਬੈਂਚ ਨੇ ਕਿਹਾ ਕਿ ਇਹ ਵਿਵਸਥਾਵਾਂ ਅਸਪਸ਼ਟ ਹਨ ਅਤੇ ਦੁਰਵਰਤੋਂ ਦੀ ਸੰਭਾਵਨਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਯਮਾਂ ਨੂੰ ਦੁਬਾਰਾ […]

Continue Reading