‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ ਡੇਰਾਬਸੀ (ਮੋਹਾਲੀ), 6 ਮਾਰਚ ,ਬੋਲੇ ਪੰਜਾਬ ਬਿਊਰੋ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ […]

Continue Reading

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਚੰਡੀਗੜ੍ਹ/ਮੁਹਾਲੀ, 6 ਮਾਰਚ  ,ਬੋਲੇ ਪੰਜਾਬ ਬਿਊਰੋ ;ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ […]

Continue Reading

ਜੇਪੀ ਨੱਡਾ ਅਤੇ ਮਨਜਿੰਦਰ ਸਿਰਸਾ ਦਾ ਮੁਹਾਲੀ ਹਵਾਈ ਅੱਡੇ ’ਤੇ ਹਰਦੇਵ ਉੱਭਾ ਨੇ ਸਾਥੀਆਂ ਸਮੇਤ ਕੀਤਾ ਨਿੱਘਾ ਸਵਾਗਤ।

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਜਗਤਪੁਰਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਿਆ

ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਪਿੰਡ ਝਾਮਪੁਰ ਦੀ ਵਿਧਵਾ ਮਹਿਲਾ ਇਨਸਾਫ ਲੈਣ ਲਈ ਖਾ ਰਹੀ ਹੈ ਦਰ ਦਰ ਦੀਆਂ ਠੋਕਰਾਂ, ਨਹੀਂ ਮਿਲ ਰਿਹਾ ਇਨਸਾਫ

ਦੋਸ਼ੀਆਂ ਤੇ ਜਲਦ ਕਾਰਵਾਈ ਨਾ ਹੋਣ ਤੇ ਕੀਤਾ ਜਾਵੇਗਾ ਥਾਣਾ ਬਲੌਂਗੀ ਦਾ ਘਿਰਾਓ: ਬਲਵਿੰਦਰ ਸਿੰਘ ਕੁੰਭੜਾ ਵਿਧਵਾ ਮਹਿਲਾਂ ਨੇ ਆਪਣੇ ਪੁੱਤਰ ਤੇ ਹੋਏ ਤਸ਼ੱਦਦ ਦੀ ਵਿਥਿਆ ਰੋ ਰੋ ਕੇ ਪ੍ਰੈੱਸ ਕਾਨਫਰੰਸ ਵਿੱਚ ਦੱਸੀ ਮੋਹਾਲੀ, 6 ਮਾਰਚ ,ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ “ਰਿਜ਼ਰਵੇਸ਼ਨ […]

Continue Reading

ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਮਾਰਚ,ਬੋਲੇ ਪੰਜਾਬ ਬਿਊਰੋ :ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ […]

Continue Reading

ਕੁਝ ਤਸਕਰਾਂ ਦੇ ਘਰ ਢਾਹੁਣ ਦੀ ਵਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ, ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਇਕ ਠੋਸ ਐਕਸ਼ਨ ਪਲਾਨ ਬਣਾਵੇ – ਲਿਬਰੇਸ਼ਨ

ਜੇ ਸਰਕਾਰ ਸੁਹਿਰਦ ਹੈ ਤਾਂ ਸਭ ਤੋਂ ਪਹਿਲਾਂ ਪੁਲਿਸ ਤੇ ਸਿਆਸਤ ਵਿਚਲੀਆਂ ਕਾਲੀਆਂ ਭੇਡਾਂ ਨੂੰ ਹੱਥ ਪਾਵੇ ਮਾਨਸਾ, 6 ਮਾਰਚ ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਤਸਕਰਾਂ ਦੇ ਘਰ ਢਾਹੁਣ ਦੀ ਮਾਨ ਸਰਕਾਰ ਵਲੋਂ ਆਰੰਭੀ ਮੁਹਿੰਮ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਅਦਾਲਤੀ ਫੈਸਲੇ ਦੇ ਕੁਝ ਚੋਣਵੇਂ […]

Continue Reading

ਕਪੂਰਥਲਾ ‘ਚ ਕਰਿਆਨਾ ਵਪਾਰੀ ਨੇ ਪੈਸੇ ਦੁਗਣੇ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਠੱਗੇ, ਕੇਸ ਦਰਜ

ਕਪੂਰਥਲਾ, 6 ਮਾਰਚ, ਬੋਲੇ ਪੰਜਾਬ ਬਿਊਰੋ ਕਪੂਰਥਲਾ ਵਿੱਚ ਇੱਕ ਕਰਿਆਨਾ ਵਪਾਰੀ ਵੱਲੋਂ ਪੈਸੇ ਦੋਗੁਣਾ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਦੀ ਠਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਸਦਰ ਵਿੱਚ ਦੋ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।ਜਾਂਚ ਅਧਿਕਾਰੀ ਏਐਸਆਈ […]

Continue Reading

ਹੁਣ ਮੋਹਾਲੀ ਵਿੱਚ ਵੀ ਹੋਣਗੇ ਈ-ਚਲਾਨ, ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਮੋਹਾਲੀ, 6 ਮਾਰਚ, ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਾਰਚ) ਮੋਹਾਲੀ ਪਹੁੰਚੇ। ਉਨ੍ਹਾਂ ਨੇ 21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ (ਪੜਾਅ-1) ਦਾ ਉਦਘਾਟਨ ਕੀਤਾ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ।ਇਸ ਤੋਂ ਇਲਾਵਾ ਚੰਡੀਗੜ੍ਹ […]

Continue Reading

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਲੰਡਨ, 6 ਮਾਰਚ, ਬੋਲੇ ਪੰਜਾਬ ਬਿਊਰੋ ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਤਿਰੰਗੇ ਝੰਡੇ ਦਾ ਵੀ ਅਪਮਾਨ ਕੀਤਾ ਗਿਆ ਹੈ।ਘਟਨਾ ਦੇ ਬਾਅਦ ਭਾਰਤੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ […]

Continue Reading