“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ ਡਾ: ਬਲਬੀਰ ਸਿੰਘ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ ,ਬੋਲੇ ਪੰਜਾਬ ਬਿਊਰੋ :           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ […]

Continue Reading

ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ  ਇੱਕ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਜਲਾਲਾਬਾਦ, 4 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਕ ਨਵੀਂ ਨਹਿਰ ਲੋਕ ਸਮਰਪਿਤ ਕੀਤੀ ਗਈ ਜਦੋਂ ਕਿ ਇੱਕ ਹੋਰ ਨਹਿਰ ਦੇ ਨਿਰਮਾਣ ਦਾ ਨੀਹ ਪੱਥਰ ਰੱਖਿਆ ਗਿਆ।ਇਸ […]

Continue Reading

ਲੁਧਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ਵਿੱਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ

ਚੰਡੀਗੜ੍ਹ/ਲੁਧਿਆਣਾ, 4 ਮਾਰਚ,ਬੋਲੇ ਪੰਜਾਬ ਬਿਊਰੋ : – ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ‘ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ ਚੌਥੇ ਦਿਨ 524 ਥਾਵਾਂ ‘ਤੇ ਕੀਤੀ ਛਾਪੇਮਾਰੀ; 69 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ […]

Continue Reading

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। […]

Continue Reading

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। […]

Continue Reading

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

ਆਪ ਦੀ ਨਸ਼ੇ ‘ਤੇ ਨਾਕਾਮੀ ਦੇ ਸਵਾਲ ਦੇ ਜਵਾਬ ਦੇਣ ਦੀ ਬਜਾਏ ਮੰਤਰੀ ਭੱਜ ਗਿਆ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਫਤਿਹਗੜ੍ਹ ਸਾਹਿਬ, 4 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ, ਅੱਜ ਆਮ ਆਦਮੀ […]

Continue Reading

ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਤਹਿਸੀਲਦਾਰ ਅਤੇ ਹੋਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ

ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਕਾਰਵਾਈ ਦਾ ਸਮਰਥਣ-ਦਾਊ ਮੋਹਾਲੀ 4 ਮਾਰਚ ,ਬੋਲੇ ਪੰਜਾਬ ਬਿਊਰੋ ; ਪਿਛਲੇ ਲੰਬੇ ਸਮੇਂ ਤੋਂ ਮਾਲ ਮਹਿਕਮੇ ਅਤੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਸਿਖਰ ਤੇ ਰਿਹਾ ਹੈ। ਜਦੋਂ ਵੀ ਇਸ ਵਿਭਾਗ ਅਤੇ ਤਹਿਸੀਲਦਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਖਿਲਾਫ ਵਿਜਲੈਂਸ ਬਿਊਰੋ ਜਾਂ ਸਰਕਾਰ ਕੋਈ ਕਾਰਵਾਈ ਕਰਦੀ ਹੈ ਤਾਂ ਤਹਿਸੀਲਦਾਰ ਪਟਵਾਰੀ […]

Continue Reading

ਆਈਡੀਬੀਆਈ ਬੈਂਕ ਵੱਲੋਂ ਚਾਰ ਸਰਕਾਰੀ ਸਕੂਲਾਂ ਨੂੰ ਸਵਾ ਲੱਖ ਰੁਪਏ ਦਾ ਸਮਾਨ ਵੰਡਿਆ

ਰਾਜਪੁਰਾ, 4 ਮਾਰਚ ,ਬੋਲੇ ਪੰਜਾਬ ਬਿਊਰੋ : ਆਈਡੀਬੀਆਈ ਬੈਂਕ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਚਾਰ ਸਰਕਾਰੀ ਸਕੂਲਾਂ ਨੂੰ ਲੋੜੀਂਦਾ ਸਮਾਨ ਪ੍ਰਦਾਨ ਕੀਤਾ ਡੀਜੀਐਮ ਵਿਸ਼ਾਲ ਗਲਹੋਤਰਾ, ਬੈਂਕ ਮੈਨੇਜਰ ਯੋਗੇਸ਼ ਛਾਬੜਾ ਅਤੇ ਡਿਪਟੀ ਮੈਨੇਜਰ ਅੰਕੁਸ਼ ਕੁਮਾਰ ਨੇ ਦਿੱਤਾ। ਇਹ ਸਮਾਨ, ਜਿਸ ਦੀ ਕੁੱਲ ਕੀਮਤ ਸਵਾ ਲੱਖ ਰੁਪਏ ਹੈ, ਵਿੱਚ ਕੁਰਸੀਆਂ, ਅਲਮਾਰੀਆਂ ਅਤੇ ਹੋਰ ਲੋੜੀਦਾਂ ਵਸਤੂਆਂ ਸ਼ਾਮਲ […]

Continue Reading