ਪ.ਸ.ਸ.ਫ. ਵਲੋਂ 8 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਦਾ ਐਲਾਨ

ਸੂਬਾ ਪੱਧਰੀ ਮੀਟਿੰਗ ਕਰਕੇ ਕੀਤੀ ਸੂਬਾਈ ਰੈਲੀ ਦੀ ਤਿਆਰੀ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ […]

Continue Reading

ਮੁੱਖ ਮੰਤਰੀ ਵਲੋਂ ਮੀਟਿੰਗ ‘ਚੋਂ ਵਾਕ ਆਊਟ ਸਿਰੇ ਦੀ ਗੈਰ ਜ਼ਿੰਮੇਵਾਰ ਕਾਰਵਾਈ – ਲਿਬਰੇਸ਼ਨ

ਕਿਸਾਨਾਂ ਦੀ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ , ਸਰਕਾਰ ਨੂੰ ਟਕਰਾਅ ਦਾ ਰਾਹ ਛੱਡਣ ਦੀ ਅਪੀਲ ਮਾਨਸਾ, 4 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰੇ ਦੇ ਅਪ੍ਰੱਪਕ ਤੇ ਗੈਰ ਜ਼ਿੰਮੇਵਾਰ ਰਵਈਏ ਦੀ ਅਤੇ ਕਿਸਾਨ ਆਗੂਆਂ ਤੇ ਵਰਕਰਾਂ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ ਹੋਵੇਗੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਐਸ ਏ ਐਸ ਨਗਰ, 04 ਮਾਰਚ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ […]

Continue Reading

ਗਿਰਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰੋ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਬੰਦ ਕਰੋ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੋ ਮਾਨਸਾ 4 ਮਾਰਚ,ਬੋਲੇ ਪੰਜਾਬ ਬਿਊਰੋ; ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਵਿੱਚ ਕਰਨ ਉਪਰੰਤ ਖੱਬੇ ਪੱਖੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ […]

Continue Reading

ਗੀਤ ‘ਸ਼ਗਨਾ ਦੀ ਰਾਤ’ ਰਿਲੀਜ਼

ਚੰਡੀਗੜ੍ਹ, 04 ਮਾਰਚ ,ਬੋਲੇ ਪੰਜਾਬ ਬਿਊਰੋ : ਫੈਸ਼ਨ ਡਾਇਰੈਕਟਰ ਅਤੇ ਨਿਰਮਾਤਾ ਮੋਹਿਤ ਕਪੂਰ ਨੇ ਗਾਇਕਾ ਸ਼ਿਵਾਂਗੀ ਭਯਾਨਾ ਦਾ ਸਿੰਗਲ ਟਰੈਕ ‘ਸ਼ਗਨਾ ਦੀ ਰਾਤ’ ਇੱਕ ਪ੍ਰੈਸ ਕਾਨਫਰੰਸ ਰਾਹੀਂ ਵ੍ਹਾਈਟ ਹਿੱਲ ਮਿਊਜ਼ਿਕ ਪਲੇਟਫਾਰਮ ‘ਤੇ ਰਿਲੀਜ਼ ਕੀਤਾ। ‘ਸ਼ਗਨਾ ਦੀ ਰਾਤ’ ਸ਼ਿਵਾਂਗੀ ਭਯਾਨਾ ਦੁਆਰਾ ਗਾਇਆ ਗਿਆ ਹੈ ਅਤੇ ਇਸ ਵਿੱਚ ਮਨੀਸ਼ ਰਾਣਾ ਅਤੇ ਈਸ਼ਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਂਦੇ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ

ਮੁਹਾਲੀ :4 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਅੱਜ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ ਕਿਰਤ ਕਮਿਸ਼ਨਰ ਪੰਜਾਬ ਦੇ ਮੁਹਾਲੀ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਸੂਬਾ ਸਕੱਤਰ ਰਾਜ ਸਿੰਘ ਮਲੋਟ , ਅਵਤਾਰ ਸਿੰਘ ਤਾਰੀ ਅਤੇ ਜੁਗਿੰਦਰਪਾਲ ਗੁਰਦਾਸਪੁਰ […]

Continue Reading

ਸਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਪਾਠੀ ਦੀ ਸੇਵਾ ਲਈ ਜਾ ਰਹੇ ਸਿੰਘ ਨਾਲ ਲੁੱਟ ਖੋਹ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਦਰਬਾਰ ਸਾਹਿਬ ਦੇ ਇੱਕ ਗ੍ਰੰਥੀ ਨਾਲ ਲੁਟ ਦੀ ਵਾਰਦਾਤ ਸਾਹਮਣੇ ਆਈ ਹੈ। ਪੀੜਤ ਗ੍ਰੰਥੀ ਸਿੰਘ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਾਠੀ ਦੀ ਸੇਵਾ ਕਰਦੇ ਹਨ। ਹਰਰੋਜ਼ ਦੀ ਤਰ੍ਹਾਂ, ਉਹ ਰਾਤ ਲਗਭਗ 2 ਵਜੇ ਡਿਊਟੀ ਲਈ ਜਾ ਰਹੇ ਸਨ।ਇਸ ਦੌਰਾਨ, […]

Continue Reading

ਵਿਜੀਲੈਂਸ ਵਲੋਂ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਠਿੰਡਾ, 4 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬੁਢਲਾਡਾ ਤਹਿਸੀਲ ਦੇ ਬੋਹਾ ਹਲਕੇ ਵਿੱਚ ਤਾਇਨਾਤ ਪਟਵਾਰੀ ਅਮਨਦੀਪ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਵਾਰੀ ਨੇ ਇੱਕ ਵਿਅਕਤੀ ਦੀ ਭੈਣ ਦੀ 21 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਲਈ 4000 ਰੁਪਏ ਦੀ ਰਿਸ਼ਵਤ ਮੰਗੀ ਸੀ।ਸ਼ਿਕਾਇਤਕਰਤਾ ਨੇ […]

Continue Reading

ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਹੋਰ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ

ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ : ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।

Continue Reading

ਐਸੀ ਬੀਸੀ ਮਹਾਂ ਪੰਚਾਇਤ ਪੰਜਾਬ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮਾਨਯੋਗ ਚੇਅਰਮੈਨ ਨੂੰ ਮਿਲਿਆ

ਮੀਟਿੰਗ ਵਿੱਚ ਜਾਅਲੀ ਜਾਤੀ ਸਰਟੀਫਿਕੇਟਾਂ ਅਤੇ ਹੋਰ ਕਈ ਘੁਟਾਲਿਆ ਦੇ ਮੁਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਸਾਨੂੰ ਉਮੀਦ ਹੈ ਸਾਡੀ ਅੱਜ ਦੀ ਮੀਟਿੰਗ ਵਿੱਚ ਉਠਾਏ ਮੁੱਦਿਆਂ ਤੇ ਐਸੀ ਕਮਿਸ਼ਨ ਜਲਦ ਐਕਸ਼ਨ ਲਵੇਗਾ: ਕੁੰਭੜਾ ਮੋਹਾਲੀ, 4 ਮਾਰਚ ,ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਆਏ ਦਿਨ ਐਸ ਸੀ ਤੇ ਬੀਸੀ ਸਮਾਜ ਦੇ ਮੁੱਦਿਆਂ ਨੂੰ ਉਠਾਉਂਦਾ […]

Continue Reading