ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-03-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 01-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading

ਸ਼੍ਰੋਮਣੀ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 16 ਲੱਖ 70 ਹਜ਼ਾਰ ਰੁਪਏ

ਅੰਮ੍ਰਿਤਸਰ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ ਵੱਲੋਂ ਰਾਏਪੁਰ ਤੇ […]

Continue Reading

ਮੋਟਰ ਮਾਰਕੀਟ ਅਤੇ ਰੇਹੜੀ ਮਾਰਕੀਟ ਦੇ ਨੁਮਾਇੰਦਿਆਂ ਨੇ ਕੀਤਾ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ :”40 ਵਰਿਆਂ ਤੋਂ ਕਿਸੇ ਵੀ ਸਿਆਸੀ ਨੇਤਾ ਨੇ ਨਹੀਂ ਫੜੀ ਉਹਨਾਂ ਦੀ ਬਾਂਹ” ਮੋਹਾਲੀ 28 ਫਰਵਰੀ ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀਆਂ ਵੋਟਾਂ ਦੇ ਫਰਕ ਨਾਲ ਜਿਤਾ ਕੇ ਵਿਧਾਇਕ ਦੇ ਰੂਪ ਵਿੱਚ ਜੋ ਮਾਣ ਬਖਸ਼ਿਆ ਹੈ ਅਤੇ ਵਿਧਾਨ ਸਭਾ ਵਿੱਚ ਬੋਲਣ ਦਾ […]

Continue Reading

ਗਿਆਨੀ ਰਘਵੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਐਡਵੋਕੇਟ ਧਾਮੀ ਦੇ ਘਰ ਪਹੁੰਚੇ

ਹੁਸ਼ਿਆਰਪੁਰ 28 ਫਰਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਦੱਸ ਦੇਈਏ ਕਿ ਐਸਜੀਪੀਸੀ ਦੇ ਅਹੁਦੇ […]

Continue Reading

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਊਰੋ : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ […]

Continue Reading

ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਖਿਲਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਗਟਾਇਆ ਰੋਸ,

2 ਮਾਰਚ ਨੂੰ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣਗੇ ਕੰਪਿਊਟਰ ਅਧਿਆਪਕ ਫ਼ਤਿਹਗੜ੍ਹ ਸਾਹਿਬ,27 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਕੰਪਿਊਟਰ ਅਧਿਆਪਕਾਂ ਦੇ ਹੱਕਾਂ ਦੀ ਬਹਾਲੀ ਸਬੰਧੀ ਪੰਜਾਬ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਕਾਰਨ ਅਧਿਆਪਕਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਭੁੱਖ […]

Continue Reading

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤ ਪਟਿਆਲਾ/ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ […]

Continue Reading

ਸਿੱਖਿਆ ਮੰਤਰੀ ਬੈਂਸ ਨੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਬਣਾਉਣ ਲਈ ਆਇਸਰ ਵਰਗੀਆਂ ਕੌਮੀ ਪ੍ਰਸਿੱਧੀ ਪ੍ਰਾਪਤ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ਤਿਆਰੀ ਕਰਨ ਲਈ ਕਿਹਾ

ਐਸ.ਏ.ਐਸ.ਨਗਰ, 28 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ‘ਤੇ ਧਿਆਨ ਦੇ ਕੇ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਜਿਵੇਂ ਕਿ ਆਈ.ਆਈ.ਐਸ.ਈ.ਆਰ., ਆਈ.ਆਈ.ਟੀ. ਅਤੇ ਆਈ.ਆਈ.ਐਮ. ਵਿੱਚ ਦਾਖਲਾ ਲੈਣ ਲਈ ਤਿਆਰੀ ਕਰਨ ਦਾ ਸੱਦਾ ਦਿੱਤਾ ਹੈ।ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ […]

Continue Reading

ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਵਿਗਿਆਨ ਦਿਵਸ ਮਨਾਇਆ ਗਿਆ

ਸਮਰਾਲਾ,28 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਕਾਰਜਕਾਰੀ ਮੁੱਖ ਅਧਿਆਪਕ ਸ਼੍ਰੀ ਰੁਪਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਡੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਹੈ। ਰਾਸ਼ਟਰੀ ਵਿਗਿਆਨ ਦਿਵਸ 2025 ਦਾ ਸਬ ਥੀਮ” […]

Continue Reading

ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਧਰਨਾ ਦਿੱਤਾ ਗਿਆ

ਐੱਸ.ਏ.ਐੰਸ. ਨਗਰ (ਮੁਹਾਲੀ)28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਅਤੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਧਰਨਾ ਲਾ […]

Continue Reading