ਜਗਮਨਦੀਪ ਸਿੰਘ ਪੜੀ ਨੂੰ ਕਿਸਾਨ ਜਥੇਬੰਦੀ ਨੇ ਕੱਢਿਆ ਬਾਹਰ

ਬੀਜੇਪੀ ਦੇ ਵਿੱਚ ਸ਼ਮੂਲੀਅਤ ਕਾਰਨ ਲਿਆ ਫੈਸਲਾ ਰੋਪੜ,27, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਇਲਾਕੇ ਦੀ ਸੰਘਰਸ਼ਸ਼ੀਲ ਜਥੇਬੰਦੀ ਕਿਰਤੀ ਕਿਸਾਨ ਮੋਰਚਾ ਦੀ ਮੀਟਿੰਗ ਪ੍ਰੀਤਮ ਸਿੰਘ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ । ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਜਗਮਨਦੀਪ ਸਿੰਘ ਪੜੀ ਬੀਜੇਪੀ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰ ਰਿਹਾ ਹੈ । ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ […]

Continue Reading

ਪੰਜਾਬ ਦਾ ਪਹਿਲਾ ਘੋੜ ਸਵਾਰੀ ਉਤਸਵ 1 ਮਾਰਚ ਤੋਂ ਸ਼ੁਰੂ ਹੋਵੇਗਾ

ਪ੍ਰਸਿੱਧ ਪੰਜਾਬੀ ਗਾਇਕ ਸੰਗੀਤਕ ਸ਼ਾਮਾਂ ਨਾਲ ਦਰਸ਼ਕਾਂ ਦਾ ਮਨ ਮੋਹਣਗੇ ਐਸ.ਏ.ਐਸ.ਨਗਰ, 27 ਫਰਵਰੀ ,ਬੋਲੇ ਪੰਜਾਬ ਬਿਊਰੋ :ਐਸ.ਏ.ਐਸ.ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦਾ ਪਹਿਲਾ ਘੋੜ ਸਵਾਰੀ ਫੈਸਟੀਵਲ 1 ਅਤੇ 2 ਮਾਰਚ ਨੂੰ ਦ ਰੈਂਚ, ਫੋਰੈਸਟ ਹਿੱਲ ਰਿਜ਼ੋਰਟ, ਗੇਟ ਨੰਬਰ 4, ਪਿੰਡ ਕਰੋਰਾਂ ਵਿਖੇ ਕਰਵਾਇਆ ਜਾਵੇਗਾ। ਘੋੜ […]

Continue Reading

ਡੀ.ਸੀ. ਵੱਲੋਂ ਨਸ਼ਿਆਂ ਵਿਰੁੱਧ ਵਿਆਪਕ ਜਾਗਰੂਕਤਾ ਮੁਹਿੰਮ ਲਈ ਸੱਦਾ

ਨੋਡਲ ਅਫਸਰ ਪਾਸੋਂ ਘੱਟ ਜਾਂ ਨਾਂਮਾਤਰ ਮਰੀਜ਼ਾਂ ਵਾਲੀਆਂ ਓ.ਓ.ਏ.ਟੀ. ਨੂੰ ਵੱਧ ਮਰੀਜ਼ਾਂ ਵਾਲੇ ਇਲਾਕਿਆਂ ਚ ਤਬਦੀਲ ਕਰਨ ਲਈ ਪ੍ਰਸਤਾਵ ਮੰਗਿਆ ਐਸ.ਏ.ਐਸ.ਨਗਰ, 27 ਫਰਵਰੀ ,ਬੋਲੇ ਪੰਜਾਬ ਬਿਊਰੋ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਸ਼ਿਆਂ ਤੋਂ ਨੌਜੁਆਨੀ ਨੂੰ ਦੂਰ ਰੱਖਣ ਲਈ ਕੌਂਸਲਰਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਪ੍ਰੇਰਣਾ ਭਾਸ਼ਨਾਂ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਕਰਵਾ ਕੇ ਜ਼ਿਲ੍ਹੇ ਵਿੱਚ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਨੇ AAP ਵਿਧਾਇਕ ਬਲਕਾਰ ਸਿੰਘ ‘ਤੇ ਮਹਿਲਾਵਾਂ ਖਿਲਾਫ਼ ਅਪਮਾਨਜਨਕ ਟਿੱਪਣੀਆਂ ਲਈ ਤਿੱਖ਼ਾ ਹਮਲਾ ਕੀਤਾ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਚੁੱਪੀ ‘ਤੇ ਵੀ ਉਠਾਏ ਸਵਾਲ CM ਭਗਵੰਤ ਮਾਨ ਨੂੰ ਵੀ ਲਿਆ ਨਿਸ਼ਾਨੇ, ਕਿਹਾ – CM ਖੁਦ ਮਹਿਲਾਵਾਂ ਨਾਲ ਬਦਸਲੂਕੀ ਕਰਨ ਦੀ ਮਿਸਾਲ ਸੈੱਟ ਕਰ ਰਹੇ ਹਨ ਚੰਡੀਗੜ੍ਹ, 27 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਅੱਜ ਆਮ ਆਦਮੀ ਪਾਰਟੀ […]

Continue Reading

ਐਸਬੀਪੀ ਗਰੁੱਪ ਨੇ ਐਸਆਈਈਐਲ ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਖੇਤਰੀ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ: ਰੰਜਨ ਤਰਫਦਾਰ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 27 ਫਰਵਰੀ; ਐਸਬੀਪੀ ਗਰੁੱਪ ਦੇ ਅਧੀਨ ਐਸਆਈਈਐਲ ਕੰਪਨੀ ਵਿਖੇ ਹਾਲ ਹੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਜਿਸ ਵਿੱਚ ਕੰਪਨੀ ਦੇ ਅਧਿਕਾਰੀ, ਕਰਮਚਾਰੀ ਅਤੇ ਜ਼ਮੀਨਾਂ ਵਾਲੇ ਲਗਭਗ 1500 ਕਿਸਾਨਾਂ ਨੇ ਸ਼ਰਧਾ ਨਾਲ ਹਿੱਸਾ ਲਿਆ।ਸਮਾਗਮ ਦੌਰਾਨ ਕਿਸਾਨਾਂ ਨੇ ਭਵਿੱਖ ਵਿੱਚ […]

Continue Reading

ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐਸ. ਏ. ਐੱਸ. ਨਗਰ ,27 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ -….ਓਪਨ ਕਲੱਬ ਦੀਆਂ ਟੀਮਾਂ ਦੇ ਮੁਕਾਬਲੇ ਚ ਮੌਲੀ ਵੈਦਵਾਨ ਨੇ ਪਹਿਲਾ , ਕੁੰਬੜਾਂ ਨੇ ਦੂਸਰਾ ਸਥਾਨ ਕੀਤਾ ਪ੍ਰਾਪਤ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਸਾਹਮਣੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਏ ਕਬੱਡੀ ਕੱਪ […]

Continue Reading

“ਇਕ ਰਾਸ਼ਟਰ, ਇਕ ਚੋਣ” ਸੁਸ਼ਾਸਨ ਅਤੇ ਵਿਕਾਸ ਨੂੰ ਮਜ਼ਬੂਤ ਬਣਾਏਗਾ: ਪ੍ਰਨੀਤ ਕੌਰ, ਜੈ ਇੰਦਰ ਕੌਰ

ਪਟਿਆਲਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ : “ਇਕ ਰਾਸ਼ਟਰ, ਇਕ ਚੋਣ” ਵਿਸ਼ੇ ‘ਤੇ ਮਹਾਰਾਣੀ ਕਲੱਬ, ਪਟਿਆਲਾ ਵਿੱਚ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੀਆਂ ਸਫਲ ਮਹਿਲਾ ਉਦਯਮੀਆਂ ਨੇ ਹਿੱਸਾ ਲਿਆ ਅਤੇ ਇਸ ਇਤਿਹਾਸਕ ਚੋਣ ਸੁਧਾਰ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਦਾ ਆਯੋਜਨ ਡਾ ਨਿਧੀ ਬਾਂਸਲ ਵੱਲੋਂ ਕੀਤਾ ਗਿਆ, ਜਿਸ ਵਿੱਚ […]

Continue Reading

ਸ਼ਿਵਰਾਤਰੀ ਮੌਕੇ ਸੰਜੀਵ ਮਿੱਤਲ ਅਤੇ ਪਰਿਵਾਰ ਵੱਲੋਂ ਲੰਗਰ ਦਾ ਆਯੋਜਨ

ਰਾਜਪੁਰਾ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਮਹਾਸ਼ਿਵਰਾਤਰੀ ਦੇ ਪਵਿੱਤਰ ਅਵਸਰ ‘ਤੇ ਸੰਜੀਵ ਮਿੱਤਲ ਫਾਊਂਡਰ ਚੇਅਰਮੈਨ ਰੋਟਰੀ ਪ੍ਰਾਇਮ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਸ਼ਮੇਸ਼ ਕਲੋਨੀ, ਰਾਜਪੁਰਾ ਵਿਖੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਲੇ-ਪੂਰੀਆਂ ਅਤੇ ਹਲਵੇ ਦਾ ਪ੍ਰਸਾਦ ਵਰਤਾਇਆ ਗਿਆ, ਜਿਸ ਵਿੱਚ ਸੈਂਕੜੇ ਭਗਤ ਜਨਾਂ ਨੇ ਸ਼ਾਮਲ ਹੋ ਕੇ ਭਗਤੀਮਈ ਮਾਹੌਲ ਵਿੱਚ ਪ੍ਰਸਾਦ […]

Continue Reading

ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਹਾਈ ਬ੍ਰਾਂਚ, ਰਾਜਪੁਰਾ ਵਿਖੇ ਸਾਲਾਨਾ ਸਮਾਗਮ ਉਤਸ਼ਾਹਪੂਰਵਕ ਆਯੋਜਿਤ

ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਰੰਗ ਬੰਨ੍ਹਿਆ : ਪ੍ਰਿੰਸੀਪਲ ਜਸਬੀਰ ਕੌਰ ਸਮਾਜ ਸੇਵੀ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੂੰ ਵਿਸ਼ੇਸ਼ ਤੌਰ ਤੇ ਸਕੂਲ ਦੇ ਕਾਰਜਾਂ ਵਿੱਚ ਸਹਿਯੋਗ ਕਰਨ ਲਈ ਸਨਮਾਨਿਤ ਕੀਤਾ ਗਿਆ ਰਾਜਪੁਰਾ 27 ਫਰਵਰੀ ,ਬੋਲੇ ਪੰਜਾਬ ਬਿਊਰੋ :ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨਟੀਸੀ ਹਾਈ ਬ੍ਰਾਂਚ, ਰਾਜਪੁਰਾ ਵਿਖੇ ਸਾਲਾਨਾ ਸਮਾਗਮ ਬੜੇ ਉਤਸਾਹ ਨਾਲ ਮਨਾਇਆ […]

Continue Reading