ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਵਿਧਾਨ ਸਭਾ ਦੇ ਸਦਨ […]

Continue Reading

ਡੀ ਸੀ ਦਫਤਰ ਦੇ ਸਟਾਫ਼ ਵੱਲੋਂ ਤਬਦੀਲ ਹੋਏ ਡੀ ਸੀ ਆਸ਼ਿਕਾ ਜੈਨ ਅਤੇ ਏ ਡੀ ਸੀ ਵਿਰਾਜ ਐੱਸ ਤਿੜਕੇ ਨੂੰ ਨਿੱਘੀ ਵਿਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹੇ ਦੇ ਤਬਦੀਲ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਏ ਡੀ ਸੀ (ਜਨਰ) ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਲਾਏ ਗਏ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਅਤੇ ਜ਼ਿਲ੍ਹਾਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਸਾਦੇ ਸਮਾਗਮ […]

Continue Reading

ਬੋਰਡ ਦੇ ਮਰਹੂਮ ਚੇਅਰਮੈਨ ਸ੍ਰੀ ਸ਼ੇਰਗਿਲ ਨੂੰ ਸਮਰਪਿਤ ਮੇਲ ਜੋਲ ਯਾਦਗਾਰੀ ਸਮਾਗਮ ਯਾਦਗਾਰ ਹੋ ਨਿਬੜਿਲਾ

ਪ੍ਰੀਖਿਆ ਲੈਣਾ ਵੀ ਉਨ੍ਹਾਂ ਹੀ ਚੁਣੌਤੀ ਪੂਰਨ ਜਿਨ੍ਹਾਂ ਪ੍ਰੀਖਿਆ ਦੇਣਾ : ਸ੍ਰੀ ਮਤੀ ਬਰਾੜ ਮੁਹਾਲੀ  25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੁਲ ਸਿੱਖਿਆ ਬੋਰਡ ਦੇ  ਮਰਹੁ੍ਮ ਚੇਅਰਮੈਨ ਗੁਰਬਖਸ ਸਿੰਘ ਸੇਰਗਿੱਲ ਨੂੰ ਸਮਰਪਿਤ ਪੰਜਾਬ ਸਕੂਲ ਸਿੰਖਿਆ ਬੋਰਡ ਰਿਟਾਇਰਡ ਆਫੀਸਰ ਐਸੋਸੀਏਸਨ ਵੱਲੋਂ ਕਰਵਾਇਆ ਗਿਆ  ਮੇਲਜੋਲ ਸ੍ਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ  ਐਸੋਸੀਏਸਨ ਦੇ ਸੇਵਾ ਮੁਕ਼ਤ 5 […]

Continue Reading

ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ  ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਧਿਆਨ ਦਵਾਓ ਮਤੇ ਦਾ ਦਿੱਤਾ ਉੱਤਰ  ਚੰਡੀਗੜ੍ਹ- 25 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ […]

Continue Reading

ਗਰਭ ਚ ਸੁਣਦੀਂ ਰਹੀ ਮੈਂ

ਗਰਭ ਚ ਸੁਣਦੀਂ ਰਹੀ ਮੈਂ ਦੁਨੀਆਂ ਤੇ ਆੳਣੋ ਪਹਿਲਾਂਮੇਰੇ ਨਾਲ ਬੀਤੀ ਸੁਣ ਲੋਗਰਭ ਚ ਸੁਣਦੀਂ ਰਹੀ ਮੈਂ।ਨਿੱਤ ਹੁੰਦੀਆਂ ਸੀ ਸਲਾਹਾਂਕਿਤੇ ਫਿਰ ਨਾ ਪੱਥਰ ਜੰਮੀਂਨਿੱਤ ਮਾਂ ਨੂੰ ਪੈਂਦੀਆ ਗਾਲਾਂ।ਵੰਸ਼ ਨੀ ਚੱਲਣਾ ਸਾਡਾਰੋਲਾ ਪੈਂਦਾ ਡਾਅਡਾ।ਕੁੱਖ ਦੇ ਵਿੱਚ ਕੁੜੀ ਮਾਰਕੇਰੱਬ ਤੋਂ ਔਹ ਮੁੰਡਾ ਭਾਲਾਂ।ਪੁੱਤ ਪਹਿਲਾਂ ਕਵੀਲਦਾਰ ਐਫਿਰ ਦੋ -ਦੋ ਕਿਦਾਂ ਪਾਲਾਂ। ਡਾ ਜਸਵੀਰ ਸਿੰਘ ਗਰੇਵਾਲਬਸੰਤ ਨਗਰ, ਹੰਬੜਾਂ ਰੋਡਲੁਧਿਆਣਾ।9814346204

Continue Reading

ਕਨ ਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਊਰੋ :ਕੰਨ ਫੈਡਰੇਸ਼ਨ ਆਫ ਗਰੇਟ ਮੋਹਾਲੀ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਰਜਿਸਟਰ ਮੋਹਾਲੀ ਦੀ ਮੀਟਿੰਗ ਦੀ ਪ੍ਰਧਾਨਗੀ ਸਰਦਾਰ ਐਮ ਐਸ ਔਜਲਾ ਪੈਟਰਨ ਅਤੇ ਸ੍ਰੀ ਕੇ ਕੇ ਸੈਨੀ ਪ੍ਰਧਾਨ ਕਨ ਫੈਡਰੇਸ਼ਨ ਦੀ ਅਗਵਾਈ ਹੇਠ ਕਮਿਊਨਿਟੀ ਸੈਂਟਰ ਫੇਸ 7 ਮੋਹਾਲੀ ਵਿੱਚ ਨਗਰ ਨਿਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪਾਰਕਾਂ ਦੀ ਮੇਨਟੇਨੈਂਸ ਸਬੰਧੀ ਨੋਟਿਸ ਭੇਜੇ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ […]

Continue Reading

ਸ਼੍ਰੋਮਣੀ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਕੀਤਾ ਸਵਾਗਤ

ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿਚ ਬੈਠੇ ਪੀੜਤ ਪਰਿਵਾਰਾਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਨੂੰ ਕਿੱਤੇ ‘ਚ ਸ਼ਕਤੀਸ਼ਾਲੀ ਬਣਾਉਣ ਲਈ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਅਧਿਆਪਕਾਂ ਨੂੰ ਕਿੱਤੇ ਪ੍ਰਤੀ ਸ਼ਕਤੀਸ਼ਾਲੀ ਬਣਾਉਣ ਅਤੇ ਸਿੱਖਿਆ ਵਿਧੀਆਂ ਨੂੰ ਵਧਾਉਣ ਲਈ, ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵੱਲੋਂ ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ ’ਤੇ ਇੱਕ ਵਰਕਸ਼ਾਪ ਕਰਵਾਈ ਗਈ।ਇਹ ਸੈਸ਼ਨ ਪ੍ਰਸਿੱਧ ਬੁਲਾਰੇ ਸ਼੍ਰੀਮਤੀ ਯਸ਼ਾ ਸ਼ਰਮਾ ਅਤੇ ਸ਼੍ਰੀਮਤੀ ਰਵਿੰਦਰ ਕੌਰ ਦੁਆਰਾ ਸੰਚਾਲਿਤ ਕੀਤਾ ਗਿਆ, ਜਿਸਦਾ ਉਦੇਸ਼ ਅਧਿਆਪਕਾਂ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ

ਪ੍ਰੋਜੈਕਟ ‘ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ: ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ […]

Continue Reading