ਪੰਜਾਬ ‘ਚ ਕਈ ਥਾਈਂ ਬੂੰਦਾਬਾਂਦੀ ਸ਼ੁਰੂ, ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੀਂਹ ਨੇ ਫਿਰ ਦਸਤਕ ਦੇ ਦਿੱਤੀ ਹੈ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।ਅੰਮ੍ਰਿਤਸਰ ਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਹਲਕੀ ਬੂੰਦਾਬਾਂਦੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਰਾਜ ਦੇ ਕਈ ਹਿੱਸਿਆਂ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਦੋ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਤਰਨ ਤਾਰਨ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਦੇ ਪਿੰਡ ਭੂਰਾ ਕੋਨਾਂ ਵਿੱਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹਐਸਪੀਡੀ ਅਜੈ ਰਾਜ ਸਿੰਘ ਦੇ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ […]

Continue Reading

ਨਸ਼ਾ ਤਸਕਰ ਦੇ ਪੱਖ ‘ਚ ਭੁਗਤਣ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਬਰਖਾਸਤ

ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ।ਕੁਝ ਸਮਾਂ ਪਹਿਲਾਂ ਅਜੈ ਕੁਮਾਰ ਉਰਫ਼ ਕੈਟ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਕਾਂਸਟੇਬਲ ਵਰਿੰਦਰ ਸਿੰਘ ਉਨ੍ਹਾਂ ਦੇ ਕਰੀਬੀਆਂ ਨਾਲ […]

Continue Reading

ਥਾਰ ਚਾਲਕ ਗਾਇਕਾ ਨੇ ਬਾਜ਼ਾਰ ‘ਚ ਵਾਹਨਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ

ਹੁਸ਼ਿਆਰਪੁਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਬਾ ਵਿੱਚ ਬੀਤੀ ਸ਼ਾਮ ਇੱਕ ਥਾਰ ਗੱਡੀ ਦੀ ਚਾਲਕ ਨੇ ਗੱਡੀ ਉੱਤੇ ਕਾਬੂ ਗੁਆ ਲਿਆ, ਜਿਸ ਕਾਰਨ ਇੱਕ ਗਰਭਵਤੀ ਮਹਿਲਾ ਅਤੇ ਇੱਕ ਹੋਰ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।ਜਾਣਕਾਰੀ ਮੁਤਾਬਕ, ਥਾਰ ਚਾਲਕ, ਸੂਫੀ ਗਾਇਕਾ ਹਸ਼ਮਤ ਸੁਲਤਾਨਾ ਆਪਣੀ ਥਾਰ ਗੱਡੀ ਲੈਕੇ ਆ ਰਹੀ ਸੀ ਕਿ […]

Continue Reading

ਪੁਲਿਸ ਵਲੋਂ ਮੋਹਾਲੀ ‘ਚ 201 ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ

ਮੋਹਾਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇਮੀਗ੍ਰੇਸ਼ਨ ਕੰਪਨੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਪੁਲਿਸ ਨੇ ਕੁੱਲ 201 ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ ਕੀਤੀ, ਜਿਸ ਵਿੱਚ ਤਿੰਨ ਕੰਪਨੀਆਂ ਬਿਨਾਂ ਲਾਈਸੈਂਸ ਦੇ ਚੱਲਦੀਆਂ ਮਿਲੀਆਂ। ਇਨ੍ਹਾਂ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕੀਤੇ ਹਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। […]

Continue Reading

ਓਵਰ-ਹਾਈਟ ਟਰੱਕ ਨੇ ਅੱਧਾ ਦਰਜਨ ਖੰਭੇ ਤੋੜੇ, ਪੂਰੇ ਇਲਾਕੇ ਦੀ ਬਿਜਲੀ ਬੰਦ

ਲੁਧਿਆਣਾ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਰੋਡ ‘ਤੇ ਭਾਮੀਆਂ ਵਿਖੇ ਅੰਬਰ ਗਾਰਡਨ ਦੇ ਨੇੜੇ ਇੱਕ ਓਵਰ-ਹਾਈਟ ਟਰੱਕ, ਜੋ ਸੀਮੈਂਟ ਦੀਆਂ ਬੋਰੀਆਂ ਨਾਲ ਭਰਿਆ ਹੋਇਆ ਸੀ, ਨੇ ਇਲਾਕੇ ਵਿੱਚ ਲੱਗੇ ਬਿਜਲੀ ਦੇ ਅੱਧਾ ਦਰਜਨ ਖੰਭਿਆਂ ਨੂੰ ਜਬਰਦਸਤ ਟੱਕਰ ਮਾਰ ਕੇ ਡੇਗ ਦਿੱਤਾ, ਜਿਸ ਕਾਰਨ ਪੂਰੇ ਇਲਾਕੇ ਦੀ ਬਿਜਲੀ ਬੰਦ ਹੋ ਗਈ।ਇਸ ਦੌਰਾਨ, ਸੜਕ ‘ਤੇ ਲੰਘ ਰਹੇ […]

Continue Reading

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਬਦਲਾਅ ਤਹਿਤ ਆਈਏਐਸ ਅਧਿਕਾਰੀ ਕੋਮਲ ਮਿੱਤਲ ਨੂੰ ਐਸਏਐਸ ਨਗਰ (ਮੁਹਾਲੀ) ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-02-2025,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685,25-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)25-02-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ […]

Continue Reading

ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ […]

Continue Reading

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ, ਫੇਸ-1 ਵਿੱਚ ਸ਼ੋਅਰੂਮ ਸੀਲ

ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ […]

Continue Reading