ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 866, 29-01-2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ […]

Continue Reading

ਹਾਈ ਕੋਰਟ ਨੇ ਡੀਜੀਪੀ ਨੂੰ ਪਾਈ ਝਾੜ ਕਿਹਾ ਪੰਜਾਬ ਬਣ ਗਿਆ ‘ਗੈਂਗਸਟਰਾਂ ਦਾ ਰਾਜ’

ਰੋਜ਼ਾਨਾ ਕਤਲ ਹੋ ਰਹੇ ਹਨ, ਦੋ ਲੋਕ ਹਜ਼ਾਰਾਂ ਦੀ ਭੀੜ ਵਿੱਚ ਕਤਲ ਕਰਦੇ ਹਨ ਅਤੇ ਭੱਜ ਜਾਂਦੇ ਹਨ, ਪਰ ਪੁਲਿਸ ਉਨ੍ਹਾਂ ਨੂੰ ਫੜਨ ਵਿੱਚ ਅਸਮਰੱਥ ਹੈ ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਡੀਜੀਪੀ ਗੌਰਵ ਯਾਦਵ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਹੋਏ। ਆਪਣੀ ਸੁਣਵਾਈ ਦੌਰਾਨ, ਹਾਈ ਕੋਰਟ ਨੇ ਗੈਂਗਸਟਰਾਂ ਬਾਰੇ […]

Continue Reading

ਪੰਥ ਦੇ ਪੁਰਾਤਨ ਇਤਿਹਾਸਕ ਗੁਰੂਘਰਾਂ ਅਤੇ ਨਿਸ਼ਾਨੀਆਂ ਦੀ ਸਾਰ ਸੰਭਾਲ ਸੰਬੰਧੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿਤਾ ਪੱਤਰ

ਨਵੀਂ ਉਸਾਰੀ ਦੇ ਨਾਮ ‘ਤੇ ਸਾਡੀਆਂ ਪੁਰਾਤਨ ਇਤਿਹਾਸਕ ਨਿਸ਼ਾਨੀਆਂ, ਪੁਰਾਣੀਆਂ ਇਮਾਰਤਾਂ ਅਤੇ ਅਮੂਲਕ ਯਾਦਾਂ ਨੂੰ ਕੀਤਾ ਜਾ ਰਿਹਾ ਹੈ ਖਤਮ ਨਵੀਂ ਦਿੱਲੀ 28 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਉਂਡੇਸ਼ਨ ਦੇ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਸਰਦਾਰ ਹਰਜੋਤ ਸ਼ਾਹ ਸਿੰਘ ਵਲੋਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਪੰਥ ਦੇ ਪੁਰਾਤਨ ਇਤਿਹਾਸਕ ਗੁਰੂ […]

Continue Reading

ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ

ਨਿਸ਼ਕਾਮ ਕੀਰਤਨੀਆਂ ਨੂੰ ਕੀਰਤਨੀ ਹਾਜ਼ਿਰੀ ਅਤੇ ਸਾਦਾ ਲੰਗਰ ਦਾ ਮੱਤਾ ਕੀਤਾ ਪਾਸ ਨਵੀਂ ਦਿੱਲੀ 28 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਈ ਸਾਹਿਬ ਭਾਈ ਰਣਧੀਰ ਸਿੰਘ ਦੁਆਰਾ 1903 ਵਿਚ ਸਥਾਪਿਤ ਅਖੰਡ ਕੀਰਤਨੀ ਜਥੇ ਵਲੋਂ ਇੰਦੋਰ ਵਿਚ 22 ਤੋਂ 26 ਜਨਵਰੀ ਤੱਕ ਸਾਲਾਨਾ ਅਖੰਡ ਕੀਰਤਨ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ […]

Continue Reading

ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ 1986 ਦੇ ਸਰਬੱਤ ਖਾਲਸਾ ਦੀ 40ਵੀਂ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ

ਨਵੀਂ ਦਿੱਲੀ 28 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਦੇ ਗੁਰਦੁਆਰਿਆਂ, ਪੰਥਕ ਜਥੇਬੰਦੀਆਂ ਅਤੇ ਨੌਜਵਾਨ ਸਮੂਹਾਂ ਨੇ ਸਮੂਹਿਕ ਤੌਰ ‘ਤੇ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਇਤਿਹਾਸਕ ਸਰਬੱਤ ਖਾਲਸਾ ਦੀ 40ਵੀਂ ਵਰ੍ਹੇਗੰਢ ਮਨਾਈ, ਜੋ ਭਾਰਤੀ ਰਾਜ ਦੇ ਜ਼ੁਲਮ ਅਤੇ 1984 ਦੇ ਸਿੱਖ ਨਸਲਕੁਸ਼ੀ ਦੇ ਜਵਾਬ ਵਿੱਚ ਹੋਇਆ। ਦਸਣਯੋਗ ਹੈ ਕਿ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਪੜ ਜ਼ਿਲ੍ਹੇ ਨੰਗਲ ਤੋਂ ਐਸਡੀਐਮ ਸ੍ਰੀ ਸਚਿਨ ਪਾਠਕ 3ਫਰਵਰੀ ਨੂੰ ਤਲਬ

ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਪ੍ਰਾਪਤ ਜਾਣਕਾਰੀ ਅਨੁਸਾਰ ਰੋਪੜ ਜਿਲੇ ਅਧੀਨ ਪੈਂਦੀ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਵੱਲੋਂ ਸੰਤ ਇੰਦਰ ਦਾਸ ਦੀ ਸ਼ਿਕਾਇਤ ਤੇ ਜੋ ਕਿ ਸੰਸਥਾ ਦੀ ਜਮੀਨ ਦਾ ਕਬਜ਼ਾ ਦਿਵਾਉਣ ਸਬੰਧੀ ਸੀ ਸ਼ਿਕਾਇਤ ਵਿੱਚ, ਅੱਜ ਸਬੰਧਿਤ ਤਹਿਸੀਲਦਾਰ ਗੈਰਹਾਜ਼ਰ ਰਿਹਾ।

Continue Reading

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

3 ਫਰਵਰੀ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਯੂਨੀਅਨ ਮੈਂਬਰਾਂ ਦੀ ਮੀਟਿੰਗ *ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ* ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ […]

Continue Reading

ਜ਼ੀਰਕਪੁਰ ਵਿੱਚ ਕੌਂਸਲਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਪਾਸ ਕੀਤੇ ਜਾ ਰਹੇ ਜਾਅਲੀ ਮਤੇ : ਐਨ.ਕੇ. ਸ਼ਰਮਾ

ਨਗਰ ਕੌਂਸਲ ’ਚ ਸਿਰਫ਼ ਕਾਗਜ਼ਾਂ ਵਿੱਚ ਬਣ ਰਹੀਆਂ ਯੋਜਨਾਵਾਂ ਜਨਤਾ ਦੇ ਚੁਣੇ ਕੌਂਸਲਰਾਂ ਨੂੰ ਨਜ਼ਰਅੰਦਾਜ਼ ਕਰਨਾ ਬੰਦ ਨਾ ਕੀਤਾ ਤਾਂ ਜਾਵਾਂਗੇ ਹਾਈ ਕੋਰਟ ਜ਼ੀਰਕਪੁਰ 28 ਜਨਵਰੀ ,ਬੋਲੇ ਪੰਜਾਬ ਬਿਊਰੋ;  ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਨੇ ਜ਼ੀਰਕਪੁਰ ਨਗਰ ਕੌਂਸਲ ‘ਤੇ ਕੌਂਸਲਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਮਤੇ ਪਾਸ ਕਰਨ ਦਾ ਦੋਸ਼ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । […]

Continue Reading

ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਉਤਰਾਖੰਡ ਦੇ ਨੌਜਵਾਨ ਦਾ ਕਤਲ

11 ਗੋਲੀਆਂ ਚਲਾਈਆਂ ਗਈਆਂ, ਪੂਰਾ ਇਲਾਕਾ ਸੀਲ ਮੋਹਾਲੀ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਨੂੰ ਦਿਨ-ਦਿਹਾੜੇ ਹਮਲਾਵਰਾਂ ਨੇ ਮੋਹਾਲੀ ਐਸਐਸਪੀ ਦਫ਼ਤਰ ਦੇ ਬਾਹਰ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਬਾਈਕ ਸਵਾਰ ਹਮਲਾਵਰਾਂ ਨੇ ਨੌਜਵਾਨ ‘ਤੇ ਲਗਭਗ 11 ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ […]

Continue Reading