ਚੰਡੀਗੜ੍ਹ ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 22 ਵਿੱਚ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਨਿਤਿਨ ਜ਼ਖ਼ਮੀ ਹਾਲਤ ਵਿੱਚ ਮਿਲਿਆ; ਉਸ ਨੂੰ ਤੁਰੰਤ ਹਸਪਤਾਲ ਲਿਜਾਇਆ […]

Continue Reading

ਲੁਧਿਆਣਾ ਵਿਖੇ ਤਿੰਨ ਬੱਚੇ ਸ਼ੱਕੀ ਹਾਲਾਤਾਂ ‘ਚ ਲਾਪਤਾ

ਲੁਧਿਆਣਾ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਤਿੰਨ ਬੱਚੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਇਹ ਤਿੰਨੇ ਬੱਚੇ ਗਲੀ ਵਿੱਚ ਖੇਡਣ ਲਈ ਘਰੋਂ ਨਿਕਲੇ ਸਨ ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਵਾਪਸ ਨਹੀਂ ਪਰਤੇ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। […]

Continue Reading

ਪੰਜਾਬ ‘ਚੋਂ ਮਾਨਸੂਨ ਦੀ ਵਾਪਸੀ ਦਾ ਦੌਰ ਜਾਰੀ, 3 ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ 

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚੋਂ ਮਾਨਸੂਨ ਦੀ ਵਾਪਸੀ ਦਾ ਦੌਰ ਜਾਰੀ ਹੈ। ਅੱਜ (25 ਸਤੰਬਰ) ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸ਼ਾਮਲ ਹਨ। ਹਾਲਾਂਕਿ, ਸੂਬੇ ਵਿੱਚੋਂ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਚੱਲ ਰਹੀ ਹੈ। ਸੂਬੇ ਦੇ ਵੱਧ […]

Continue Reading

ਕੁੜੀ ਵੱਲੋਂ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ 

ਪਟਿਆਲਾ, 25 ਸਤੰਬਰ, ਬੋਲੇ ਪੰਜਾਬ ਬਿਊਰੋ ; ਭਾਖੜਾ ਨਹਿਰ ਵਿੱਚ ਛਾਲ ਮਾਰਨ ਕਾਰਨ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਇੱਕ ਕੁੜੀ ਵੱਲੋਂ ਉਸ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਪੈਸਿਆਂ ਲਈ […]

Continue Reading

ਗਮਾਡਾ ‘ਚ ਹੋਇਆ ₹10000 ਕਰੋੜ ਦਾ ਘੁਟਾਲਾ, ED ਦਾ ਦਾਅਵਾ 

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੰਜ ਸ਼ਹਿਰਾਂ ਵਿੱਚ 26 ਥਾਵਾਂ ‘ਤੇ ਲਗਭਗ 50 ਘੰਟਿਆਂ ਤੱਕ ਤਲਾਸ਼ੀ ਮੁਹਿੰਮ ਚਲਾਈ। ਏਐਨਆਈ (ANI) ਦੀ ਰਿਪੋਰਟ ਅਨੁਸਾਰ, ‘ਤਿਰੂਪਤੀ ਇਨਫਰਾਪ੍ਰੋਜੈਕਟਸ’ (Tirupati Infraprojects) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਇਸ ਕਾਰਵਾਈ ਦੌਰਾਨ ਗਮਾਡਾ (GMADA) ਅਤੇ ਪੰਜਾਬ ਸਰਕਾਰ […]

Continue Reading

ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦਾ ਐਲਾਨ, ਪਹਿਲਾ ਸ਼ੋਅ 9 ਅਕਤੂਬਰ ਨੂੰ ਟੋਰਾਂਟੋ ‘ਚ

ਮਾਨਸਾ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਬਾਰੇ ਇੱਕ ਅਧਿਕਾਰਤ ਐਲਾਨ ਕੀਤਾ ਗਿਆ ਹੈ। ਇਸ ਟੂਰ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਹੁਣ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਇਹ ਦੋ ਘੰਟੇ ਦਾ ਸ਼ੋਅ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 25-09-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ

ਮੋਹਾਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਇਸ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਨਾਨ-ਟੀਚਿੰਗ […]

Continue Reading

ਅਧਿਆਪਕ ਪੈਟਰੋਲ ਦੀਆਂ ਬੋਤਲਾਂ ਅਤੇ ਜ਼ਹਿਰ ਲੈ ਕੇ ਟੈਂਕੀ ‘ਤੇ ਡਟੇ! ਮਾਨ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ

ਮੋਹਾਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਪਣੀਆਂ ਪੱਕੀਆਂ ਨੌਕਰੀਆਂ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦਾ ਰੋਸ ਹੁਣ ਬਹੁਤ ਹੀ ਗੰਭੀਰ ਅਤੇ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ (ਫੇਜ਼-8) ਦੇ ਦਫ਼ਤਰ ਅੱਗੇ ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਧਰਨੇ ‘ਤੇ ਬੈਠੇ ਸਪੈਸ਼ਲ ਕੇਡਰ […]

Continue Reading

ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੋੜ ਸੂਬਾ ਸਹਾਇਕ ਸਕੱਤਰ ਟੇਕ ਚੰਦ ਸਰਕਲ ਪ੍ਰਧਾਨ ਜਮੀਲ ਮੁਹੰਮਦ ਡਿਵੀਜ਼ਨ ਪ੍ਰਧਾਨ ਜਸਵਿੰਦਰ ਸਿੰਘ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਜੰਗ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਮੋਰਿੰਡਾ ਵੱਲੋਂ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ […]

Continue Reading