ਡੌਂਕੀ ਲਾ ਕੇ ਅਮਰੀਕਾ ਜਾ ਰਹੇ ਡੇਰਾਬੱਸੀ ਦੇ ਨੌਜਵਾਨ ਦੀ ਮੌਤ

ਮੋਹਾਲੀ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੀ ਧਰਤੀ ’ਤੇ ਕਦਮ ਰੱਖਣ ਦੇ ਸੁਪਨੇ ਨੇ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਦੀ ਜ਼ਿੰਦਗੀ ਨਿਗਲ ਲਈ। ਲਗਭਗ 25 ਲੱਖ ਰੁਪਏ ਖਰਚ ਕਰਕੇ ਉਸ ਨੇ ਇੱਕ ਏਜੰਟ ਰਾਹੀਂ ਕੈਨੇਡਾ ਰਾਹੀਂ ਅਮਰੀਕਾ ਜਾਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੇ ਇਸ ਸਫਰ ਦਾ […]

Continue Reading

ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ

ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :MSP ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਤਕਰੀਬਨ 3 ਘੰਟਿਆਂ ਤਕ ਚੱਲੀ ਚਰਚਾ ਦੌਰਾਨ MSP ਸਮੇਤ ਹੋਰ ਮੰਗਾਂ ‘ਤੇ ਗੱਲ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ MSP ਦਾ ਮੁੱਦਾ ਸਭ […]

Continue Reading

ਹੋਰ ਅਮੀਰ ਬਨਣ ਦੇ ਚੱਕਰ ‘ਚ 50 ਲੱਖ ਰੁਪਏ ਗੁਆਏ, ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ

ਡੇਰਾਬੱਸੀ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਰੋੜਪਤੀ ਬਣਨ ਦੇ ਸੁਪਨੇ ਦੇਖ ਰਹੇ ਇਕ ਨੌਜਵਾਨ ਨੂੰ ਨਕਲੀ ਨੋਟ ਬਦਲਣ ਦੀ ਸਕੀਮ ਮਹਿੰਗੀ ਪਈ। ਉਹ ਆਪਣੇ 50 ਲੱਖ ਰੁਪਏ ਗੁਆ ਬੈਠਾ। ਪੀੜਤ ਨੇ ਦੋਸ਼ ਲਗਾਇਆ ਕਿ ਇਹ ਸਭ ਉਸ ਦੇ ਦੋਸਤ ਨੇ ਕੀਤਾ, ਜਿਸ ਨੇ ਉਸ ਨੂੰ ਨਕਲੀ ਨੋਟਾਂ ਨੂੰ ਅਸਲ ਨਾਲ ਬਦਲਣ ਦਾ ਲਾਲਚ ਦਿੱਤਾ।ਹੈਰਾਨੀ ਦੀ ਗੱਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-02-2025,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 23-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)23-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ […]

Continue Reading

ਅਧਿਆਪਕਾਂ ਨੂੰ ਪ੍ਰੀਖਿਆ ਡਿਊਟੀਆਂ ਦੇ ਨਾਂ ‘ਤੇ ਖੱਜਲ ਕਰਨਾ ਬੰਦ ਕਰੇ ਸਿੱਖਿਆ ਵਿਭਾਗ

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼ ਪਟਿਆਲਾ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਵਿੰਦਰ […]

Continue Reading

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ […]

Continue Reading

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ […]

Continue Reading

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, […]

Continue Reading

ਪੀ ਐਸ ਪੀ ਸੀ ਐਲ ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜ਼ੀਰਕਪੁਰ/ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਦੇ ਸਮੇਂ ਸਿਰ ਹੱਲ ਲਈ ਆਪਣੇ ਖਪਤਕਾਰਾਂ ਦੀ ਸਹੂਲਤ ਲਈ, ਪੀ ਐਸ ਪੀ ਸੀ ਐਲ ਦੇ ਜ਼ੀਰਕਪੁਰ ਡਵੀਜ਼ਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਰ ਰਹੇ ਸ਼ਿਕਾਇਤ ਸੈੱਲਾਂ […]

Continue Reading

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ ‘ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ, ਦੇ ਸਾਹਮਣੇ ਆਉਣ ਤੋਂ ਬਾਅਦ […]

Continue Reading