ਟੁੱਟਣੋ ਬਚਾ ਰਿਸ਼ਤੇ

ਸੁੰਗੜ ਗਿਆ ਜੀ ਪਰਿਵਾਰ ਅੱਜਕੱਲਬਸ ਰਹਿ ਗਏ ਨੇ ਗਿਣਤੀ ਦੇ ਰਿਸ਼ਤੇ। ਪਦਾਰਥਾਂ ਚ ਗਰਕੀ ਹੈ ਕੁਲ ਲੁਕਾਈਧਾਹਾਂ ਮਾਰ ਸਹਿਕਦੇ ਨੇ ਕੁਝ ਰਿਸ਼ਤੇ। ਗਰੀਬ ਨੂੰ ਸਕੇ ਵੀ ਭੁੱਲ ਜਾਵਣ ਜੀਅਮੀਰਾਂ ਨਾਲ ਦੂਰੋਂ ਵੀ ਨਿਭਣ ਰਿਸ਼ਤੇ। ਆਪਣੇ ਹੀ ਖੂਨ ਦੇ ਬਣ ਜਾਣ ਪਿਆਸੇਜਾਂਦੇ ਜਦੋਂ ਨੇ ਜੀ ਇਹ ਤਿੜਕ ਰਿਸ਼ਤੇ। ਮੁੱਹਬਤ ਸਕੂਨ ਵਹਿ ਜਾਣ ਨਫ਼ਰਤ ਸੰਗਸੂਲੀ ਚੜ ਜਾਣ […]

Continue Reading

ਜਲੰਧਰ ਵਿਖੇ ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ

ਜਲੰਧਰ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਵਾਪਰੇ ਸੜਕ ਹਾਦਸੇ ‘ਚ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਬੋਲੈਰੋ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਪਿਕਅੱਪ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਬਸਤੀ ਵਾਸੀ ਪੰਕਜ ਨਿਜ਼ਾਤਮ (30) ਅਤੇ ਮੋਹਿਤ (31) ਵਜੋਂ ਹੋਈ ਹੈ। ਦੋਵਾਂ ਦੋਸਤਾਂ ਦਾ ਸਪੋਰਟਸ […]

Continue Reading

ਮਲੋਟ ਥਾਣਾ ਸਿਟੀ ਦੀ ਐਸ.ਐਚ.ਓ. ਸਸਪੈਂਡ

ਮਲੋਟ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੱਡਾ ਕਦਮ ਚੁੱਕਦੇ ਹੋਏ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਮਲੋਟ ਥਾਣਾ ਸਿਟੀ ਦੀ ਐਸ.ਐਚ.ਓ., ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।ਕਥਿੱਤ ਤੌਰ ‘ਤੇ ਚੋਰੀ ਹੋਈਆਂ ਕਾਰਾਂ ਦੇ ਮਾਮਲੇ ਵਿੱਚ ਗ਼ਲਤ ਵਤੀਰੇ ਕਾਰਨ ਇਹ ਕਾਰਵਾਈ ਹੋਈ। ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਹਾਜ਼ਰ ਹੋਣ ਦੇ […]

Continue Reading

ਪਟਿਆਲਾ : 12ਵੀਂ ਜਮਾਤ ਦੀ ਵਿਦਿਆਰਥਣ ਨੇ ਮਾਰੀ ਨਹਿਰ ਵਿੱਚ ਛਾਲ, ਗੋਤਾਖੋਰਾਂ ਨੇ ਕੱਢੀ

ਪਟਿਆਲਾ, 20 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਅਬਲੋਵਾਲ ਪਿੰਡ ਕੋਲ ਭਾਖੜਾ ਨਹਿਰ ‘ਚ ਬੀਤੇ ਦਿਨ ਇੱਕ 12ਵੀਂ ਜਮਾਤ ਦੀ ਵਿਦਿਆਰਥਣ, ਜੋ ਬਾਬੂ ਸਿੰਘ ਕਾਲੋਨੀ ਦੀ ਰਹਿਣ ਵਾਲੀ ਹੈ, ਨੇ ਅਚਾਨਕ ਛਾਲ ਮਾਰ ਦਿੱਤੀ। ਇਸ ਦੌਰਾਨ ਕੁਝ ਹੀ ਦੂਰੀ ’ਤੇ ਮੌਜੂਦ ਗੋਤਾਖੋਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਲੜਕੀ ਨੂੰ ਬਾਹਰ ਕੱਢ ਲਿਆ।ਜਿਵੇਂ ਹੀ ਇਹ ਖ਼ਬਰ ਪਰਿਵਾਰ ਤਕ ਪੁੱਜੀ, […]

Continue Reading

ਮੋਗਾ ਦੇ ਪਿੰਡ ਕਪੂਰੇ ’ਚ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ

ਮੋਗਾ, 20 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਮੋਗਾ ਦੇ ਪਿੰਡ ਕਪੂਰੇ ’ਚ ਬੀਤੀ ਰਾਤ ਸਵਿਫ਼ਟ ਕਾਰ ’ਚ ਆਏ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ। ਇਸ ਹਮਲੇ ’ਚ 30 ਸਾਲਾ ਰਾਜ ਕੁਮਾਰ ਉਰਫ਼ ਬਿੱਟੂ ਦੀ ਮੌਤ ਹੋ ਗਈ, ਜਦਕਿ ਹਰਮਨਦੀਪ ਕੌਰ ਗੋਲੀ ਲੱਗਣ ਨਾਲ ਜ਼ਖ਼ਮੀ ਹੋਈ, ਜਿਸ ਦਾ ਇਲਾਜ ਮੋਗਾ ਦੇ ਸਰਕਾਰੀ ਹਸਪਤਾਲ ’ਚ ਜਾਰੀ ਹੈ।ਜ਼ਖ਼ਮੀ […]

Continue Reading

ਪੰਜਾਬ ‘ਚ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ

ਅੰਮ੍ਰਿਤਸਰ, 20 ਫਰਵਰੀ,ਬੋਲੇ ਪੰਜਾਬ ਬਿਊਰੋ:ਅਮਰੀਕਾ ਤੋਂ ਭਾਰਤੀ ਨਾਗਰਿਕਾਂ ਦੇ ਡਿਪੋਰਟ ਹੋਣ ਤੋਂ ਬਾਅਦ ਅੰਮ੍ਰਿਤਸਰ ’ਚ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਕਾਰਵਾਈ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਹੋਰ ਟ੍ਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮਹਿਤਾ ਦਾ ਨਿਵਾਸੀ ਹਰਪ੍ਰੀਤ ਸਿੰਘ, ਜੋ ਹਾਲ ਹੀ […]

Continue Reading

ਕਤਲ ਕਰਕੇ ਲਾਸ਼ ਖੇਤਾਂ ‘ਚ ਸੁੱਟੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਤਲਵੰਡੀ ਸਾਬੋ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਤਲਵੰਡੀ ਸਾਬੋ ਪੁਲਿਸ ਨੇ ਬੀਤੀ ਰਾਤ ਉਪਮੰਡਲ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਦੇ ਕੋਲ ਖੇਤਾਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ, ਜਿਸਦੇ ਚਿਹਰੇ ‘ਤੇ ਗੰਭੀਰ ਸੱਟਾਂ ਦੇ ਚਲਦੇ ਪੁਲਿਸ ਨੇ ਇਸਨੂੰ ਕਤਲ ਕਰਾਰ ਦਿੰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀ.ਐਸ.ਪੀ. ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 485

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-02-2025,ਅੰਗ 485 Sachkhand Sri Harmandir Sahib Amritsar Vikhe Hoyea Amrit Wele Da Mukhwak Ang: 485; 20-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)20-02-2025 ਆਸਾ॥ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ […]

Continue Reading

ਪੁਲਿਸ ਵੱਲੋਂ ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਚਕਮਾ ਦੇ ਕੇ ਫ਼ਰਾਰ, ਦੋਵੇਂ ਕਾਬੂ

ਲੁਧਿਆਣਾ, 19 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੰਗਾਮਾ ਹੋ ਗਿਆ। ਪੁਲੀਸ ਮੁਲਾਜ਼ਮ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸਨ। ਦੋਵੇਂ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ। ਪਰ ਕੁਝ ਦੇਰ ਬਾਅਦ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਕੈਦੀਆਂ ਨੂੰ ਕਾਬੂ ਕਰ ਲਿਆ।ਪੁਲੀਸ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਚੰਡੀਗੜ੍ਹ/ਉਦੇਪੁਰ, 19 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ […]

Continue Reading