ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ […]

Continue Reading

ਹੁਨਰ ਵਿਕਾਸ ਲਈ ਵਰਕਸ਼ਾਪ ਦਾ ਆਯੋਜਨ

ਪੰਜਾਬ ਸਰਕਾਰ ਦੇ ਸਕਿਲ ਓਰੀਐਂਟੇਸ਼ਨ ਪ੍ਰੋਗਰਾਮ ਅਧੀਨ ਸੱਤ ਕਾਰਜਸ਼ਲਾਵਾਂ ਸੰਪੰਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ: ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਮੋਹਾਲੀ ਵਿਖੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਵੱਖ-ਵੱਖ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ। ਡਾਟਾ ਵਿਸ਼ਲੇਸ਼ਣ, ਪੇਂਟਿੰਗ ਤਕਨੀਕ, ਕਿੱਤਾ ਪ੍ਰਾਪਤੀ ਲਈ ਵਿਗਿਆਨਕ ਹੁਨਰ, ਸਫਲਤਾ ਲਈ ਹੁਨਰ ਦੀ ਲੋੜ ਆਦਿ ਵਿਸ਼ਿਆਂ ਤੇ ਕਰਵਾਈਆਂ […]

Continue Reading

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ […]

Continue Reading

15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਕੁੜੀਆਂ ਲਈ ਕ੍ਰਿਕਟ ਟ੍ਰਾਇਲ 17 ਫਰਵਰੀ ਨੂੰ

ਅੰਡਰ-23 ਸਾਲ ਦੇ ਪੁਰਸ਼ਾਂ ਲਈ 18 ਫਰਵਰੀ ਨੂੰ 15 ਫਰਵਰੀ , ਮੋਹਾਲੀ ,ਬੋਲੇ ਪੰਜਾਬ ਬਿਊਰੋ : 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਕੁੜੀਆਂ ਲਈ ਕ੍ਰਿਕਟ ਟ੍ਰਾਇਲ 17 ਫਰਵਰੀ 2025 ਨੂੰ ਪੀਸੀਏ ਸਟੇਡੀਅਮ ਦੇ ਪਿੱਛੇ ਡੀਸੀਏਐਮ ਗਰਾਊਂਡ, ਫੇਜ਼ 9 ਵਿਖੇ ਦੁਪਹਿਰ 1:30 ਵਜੇ ਸ਼ੁਰੂ ਹੋਣ ਵਾਲੇ ਜ਼ਿਲ੍ਹਾ ਟੂਰਨਾਮੈਂਟਾਂ ਲਈ ਕ੍ਰਿਕਟ ਟਰਾਇਲ ਕਰਵਾਏਗੀ।  ਇਹ ਜਾਣਕਾਰੀ […]

Continue Reading

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਮੁਹਾਲੀ, 15 ਫਰਵਰੀ ,ਬੋਲੇ ਪੰਜਾਬ ਬਿਊਰੋ :  ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਜੋ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਚੱਲ ਰਿਹਾ ਹੈ। ਉਹ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ ਹੈ। ਚੱਲ ਰਹੇ ਸੰਘਰਸ਼ ਦੀ ਸਾਡੀ ਜੱਥੇਬੰਦੀ ਪੂਰਨ ਹਮਾਇਤ ਕਰਦੀ ਹੈ। ਸਰਦਾਰ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਿੱਛਲੇ ਵਿਧਾਨ ਸਭਾ ਸ਼ੈਸ਼ਨ ਵਿੱਚ ਜ਼ਾਅਲੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਹਨਾਂ ਦੇ ਵਿਰੁੱਧ ਬਣਦੀ ਕਾਨੂੰਨੀ ਪ੍ਰਕਿਰਿਆ ਅਤੇ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਆਦੇਸ਼ ਜਾਰੀ ਗਏ ਸਨ। ਉਹਨਾਂ ਤੇ ਕਾਰਵਾਈ ਨਾ ਹੋਣ ਕਾਰਨ ਸਮਾਜ ਵਿੱਚ ਬੇਚੈਨੀ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰਤੀ ਸਮਾਜ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨੁਸੂਚਿਤ ਜਾਤੀਆਂ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਰਕਾਰ ਵੱਲੋਂ ਕੀਤੇ ਵਾਅਦੇ ਉਠਾਉਣ, ਕਿਉਂਕਿ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ ਹੈ। ਕਿਉਂਕਿ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਨੂੰ ਜਾਣਬੁੱਝ ਕੇ ਦਬਾਉਣ ਅਤੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਨੇ ਫੈਸਲਾ ਕੀਤਾ ਹੈ ਕਿ ਮੋਰਚੇ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਇਟਾ ਨੇੜੇ ਸ੍ਰੀ ਅੰਬ ਸਾਹਿਬ ਗੁਰਦੁਆਰਾ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਗੂਆਂ ਸਮੇਤ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ । ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਹਰਨੇਕ ਸਿੰਘ ਮਲੋਆ, ਸ਼੍ਰੀ ਜੀਵਨ ਗਰਗ, ਬਾਬੂ ਵੇਦ ਪ੍ਰਕਾਸ਼, ਪ੍ਰੋਫ਼. ਗੁਲਾਬ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਹੋਏ।

Continue Reading

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ […]

Continue Reading

ਆਈ ਐਸ ਟੀ ਈ ਦੀ ਰਾਸ਼ਟਰੀ ਕਨਵੈਨਸ਼ਨ ਵਿੱਚ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਲੈਕਟ੍ਰੀਕਲ ਅਤੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇਲੇਮਿਨ ਟੈਕ ਯੂਨੀਵਰਸਿਟੀ ਰੋਪੜ ਵਿਖੇ ਕਰਵਾਈ ਗਈ ਰਾਸ਼ਟਰੀ ਕਨਵੈਨਸ਼ਨ ਵਿੱਚ ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਵਿਚ ਹਿੱਸਾ ਲਿਆ।ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਅਰਮਾਨ, ਕੌਸ਼ਲ ਅਤੇ ਅਦਿਤਿਆ ਨੇ ਵਿਭਾਗ ਦੇ ਮੁਖੀ ਡਾ. ਅੰਸ਼ੂ ਸ਼ਰਮਾ ਦੀ […]

Continue Reading

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ   ਕਜੌਲੀ ਤੋਂ ਸਰਫੇਸ ਵਾਟਰ ਸਪਲਾਈ ਦਾ ਵਰਕ ਆਰਡਰ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਅਲਾਟ ਕਰ ਦਿੱਤਾ ਜਾਵੇਗਾ ਖਰੜ/ਐਸ.ਏ.ਐਸ. ਨਗਰ, 15 ਫਰਵਰੀ,ਬੋਲੇ ਪੰਜਾਬ ਬਿਊਰੋ:ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ […]

Continue Reading

ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਮੰਗਣ ਵਾਲੇ ਪਟਵਾਰੀ ‘ਤੇ ਵਿਜੀਲੈਂਸ ਦੀ ਰੇਡ, ਸਹਾਇਕ ਕਾਬੂ

ਨਵਾਂਸ਼ਹਿਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਜ਼ਿਲ੍ਹੇ ਦੇ ਪਟਵਾਰਖਾਨੇ ਵਿੱਚ ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਹਿਯੋਗੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮਕਾਨ ਦੇ ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਪਟਵਾਰੀ ਦਾ ਸਹਿਯੋਗੀ 2 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁਕਿਆ ਸੀ ਅਤੇ ਹੋਰ 1 ਹਜ਼ਾਰ ਰੁਪਏ ਮੰਗ ਰਿਹਾ ਸੀ। […]

Continue Reading

ਐਸ ਐਸ ਪੀ ਦੀਪਕ ਪਾਰੀਕ ਨੇ ਏਅਰਪੋਰਟ ਰੋਡ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ

ਆਉਣ ਵਾਲੇ ਦਿਨਾਂ ਵਿੱਚ ਛੱਤ ਲਾਈਟ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿੱਚ ਵੀ ਅਜਿਹੇ ਬੀਟ ਬਾਕਸ ਹੋਣਗੇ ਐਸ.ਏ.ਐਸ.ਨਗਰ, 15 ਫਰਵਰੀ, ,ਬੋਲੇ ਪੰਜਾਬ ਬਿਊਰੋ :ਪਰੰਪਰਾਗਤ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਸ਼ਨੀਵਾਰ ਨੂੰ ਐਸ ਪੀ (ਹੈੱਡਕੁਆਰਟਰ) ਹਰਿੰਦਰ ਸਿੰਘ ਮਾਨ ਅਤੇ ਡੀ ਐਸ ਪੀ […]

Continue Reading