ਐਸ ਐਸ ਪੀ ਦੀਪਕ ਪਾਰੀਕ ਨੇ ਏਅਰਪੋਰਟ ਰੋਡ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ

ਆਉਣ ਵਾਲੇ ਦਿਨਾਂ ਵਿੱਚ ਛੱਤ ਲਾਈਟ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿੱਚ ਵੀ ਅਜਿਹੇ ਬੀਟ ਬਾਕਸ ਹੋਣਗੇ ਐਸ.ਏ.ਐਸ.ਨਗਰ, 15 ਫਰਵਰੀ, ,ਬੋਲੇ ਪੰਜਾਬ ਬਿਊਰੋ :ਪਰੰਪਰਾਗਤ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਸ਼ਨੀਵਾਰ ਨੂੰ ਐਸ ਪੀ (ਹੈੱਡਕੁਆਰਟਰ) ਹਰਿੰਦਰ ਸਿੰਘ ਮਾਨ ਅਤੇ ਡੀ ਐਸ ਪੀ […]

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਮਾਰਿਆ ਗਿਆ ਡਾਕਾ

ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਹੁਕਮਾਂ ਨੂੰ ਟਿੱਚ ਜਾਣਦੀ ਹੈ ਅਫ਼ਸਰਸ਼ਾਹੀ ਰੈਗੂਲਰ ਨਾਂ ਕਰਨ ਅਤੇ ਕੱਟੀਆਂ ਤਨਖਾਹਾਂ ਦੇ ਰੋਸ ਵਜੋਂ ਦਫ਼ਤਰੀ ਮੁਲਾਜ਼ਮਾਂ ਵਲੋਂ 17 ਫਰਵਰੀ ਨੂੰ ਸਿੱਖਿਆ ਭਵਨ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਦਾ ਐਲਾਨ ਮੋਹਾਲੀ 15 ਫਰਵਰੀ ,ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ […]

Continue Reading

ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼ ਅੰਮ੍ਰਿਤਸਰ, 15 ਫਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ […]

Continue Reading

ਮੋਦੀ ਸਰਕਾਰ ਦਾ ਕੇਂਦਰੀ ਬਜਟ ਸਮਾਜ ਦੇ ਹਰ ਵਰਗ ਦੇ ਹਿੱਤ ‘ਚ : ਰਾਜੇਸ਼ ਬਾਘਾ

ਜਲੰਧਰ 15 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰੀ ਬਜਟ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸਮਾਜ ਦੇ ਹਰ ਵਰਗ ਦੇ ਹਿੱਤ ਵਿੱਚ ਹੈ। ਵਿਰੋਧੀ ਪਾਰਟੀਆਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ […]

Continue Reading

ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਸਾਥੀਆਂ ਸਮੇਤ ਗ੍ਰਿਫ਼ਤਾਰ

ਬਰਨਾਲਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਧਨੋਲਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ। ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਇੱਕ ਪਿਸਤੌਲ ਅਤੇ ਗੋਲੀਆਂ ਬਰਾਮਦ ਕੀਤੀਆਂ […]

Continue Reading

ਮੋਗਾ : ਕਾਰ ਨੇ ਐਕਟਿਵਾ ਨੂੰ ਟੱਕਰ ਮਾਰੀ, ਤਿੰਨ ਦੀ ਮੌਤ

ਮੋਗਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ’ਚ ਬੀਤੀ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਇੱਕ ਪਰਿਵਾਰ ਦੀ ਦੁਨੀਆ ਹੀ ਉਜਾੜ ਦਿੱਤੀ। ਮੋਗਾ ਦੇ ਨਜ਼ਦੀਕੀ ਪਿੰਡ ਨਿਧਾਵਾਲਾ ਦੇ ਰਹਿਣ ਵਾਲੇ 32 ਸਾਲਾ ਬਲਕਾਰ ਸਿੰਘ ਅਤੇ ਉਸ ਦੀ 27 ਸਾਲਾ ਗਰਭਵਤੀ ਪਤਨੀ ਲਵਪ੍ਰੀਤ ਕੌਰ ਦੀ ਇੱਕ ਵੱਡੇ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ, ਬਲਕਾਰ ਸਿੰਘ […]

Continue Reading

ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਖ਼ਿਲਾਫ਼ ਚਲਾਨ ਪੇਸ਼

ਅੰਮ੍ਰਿਤਸਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਕੋਤਵਾਲੀ ਥਾਣੇ ਦੀ ਪੁਲਿਸ ਵੱਲੋਂ ਚਲਾਨ ’ਚ ਦੱਸਿਆ ਗਿਆ ਹੈ ਕਿ 4 ਦਸੰਬਰ, 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਾਏ […]

Continue Reading

ਪਤੀ ਦੇ 26 ਲੱਖ ਲਗਵਾ ਕੇ ਵੀ ਪਤਨੀ ਨੇ ਨਹੀਂ ਬੁਲਾਇਆ ਕੈਨੇਡਾ, ਕੇਸ ਦਰਜ

ਬਠਿੰਡਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ ; ਵਿਆਹ ਤੋਂ ਬਾਅਦ ਪਤੀ ਨੂੰ ਵਿਦੇਸ਼ ਬੁਲਾਉਣ ਦਾ ਸੁਪਨਾ ਵਿਖਾ ਕੇ ਠੱਗੀ ਮਾਰਨ ਵਾਲੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਸਿਵਲ ਲਾਈਨ ਵਿੱਚ ਦਰਜ ਹੋਇਆ, ਜਿੱਥੇ ਇੱਕ ਕੁੜੀ ’ਤੇ ਆਪਣੇ ਹੀ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਗਏ ਹਨ।ਫਾਜ਼ਿਲਕਾ ਦੇ ਚੱਕ ਖੀਵਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ15-02-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 15-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)15-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ […]

Continue Reading

ਅਣਗਹਿਲੀ

ਅਣਗਹਿਲੀ                              ਕਹਿੰਦੇ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ। ਪਰ ਜੇ  ਇਹੋ ਦੂਜਾ ਰੂਪ ਕੋਈ ਅਣਗਹਿਲੀ ਕਰੇ ਹੈ ਤਾਂ ਫਿਰ ਕੀ ਕੀਤਾ ਜਾਵੇ ?ਇਹੋ ਜੇਹਾ ਹੀ ਇਕ ਵਾਕਿਆ ਪਾਠਕਾਂ ਨਾਲ ਸਾਂਝਾ ਕਰਨ ਜਾ ਰਿਹਾ ਹਾਂ।ਗੱਲ 2017 ਦੀ ਹੈ।ਵਾਈਫ ਨੂੰ ਹਰਨੀਆ ਸਨ।ਇਲਾਜ […]

Continue Reading