ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਨੰਗਲ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨੰਗਲ-ਊਨਾ ਮੁੱਖ ਮਾਰਗ ’ਤੇ ਬੀਤੇ ਦਿਨੀ ਪਿੰਡ ਕਲਸੇੜਾ ਕੋਲ ਊਨਾ ਤੋਂ ਨੰਗਲ ਵਾਲੇ ਪਾਸੇ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਪਿੰਡ ਬਾਸ ਦੇ ਰਹਿਣ ਵਾਲੇ ਸਨ ਅਤੇ ਬੀਤੇ ਦਿਨੀ […]

Continue Reading

ਵਿਦੇਸ਼ ਤੋਂ ਆਏ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਸੁਲਤਾਨਪੁਰ ਲੋਧੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਦੁਬਈ ਤੋਂ ਆਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਮਰ 29 ਸਾਲ ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ 2 […]

Continue Reading

ਪੰਚਾਇਤੀ ਕੰਮ ਨੂੰ ਲੈ ਕੇ ਚੱਲੀਆਂ ਗੋਲੀਆਂ, ਸਰਪੰਚ ਦੇ ਭਰਾ ਦੀ ਮੌਤ

ਗੁਰਦਾਸਪੁਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਪਿੰਡ ਸ਼ਹੂਰ ‘ਚ ਪੰਚਾਇਤ ਦੇ ਕੰਮ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ। ਸ਼ਰੇਆਮ ਇੱਕ ਨੌਜਵਾਨ ‘ਤੇ ਫਾਇਰਿੰਗ ਕੀਤੀ ਜਾਂਦੀ ਹੈ। ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ, ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ […]

Continue Reading

ਪੁਲਿਸ ਵਲੋਂ ਨਕਲੀ ਟ੍ਰੈਵਲ ਏਜੈਂਟ ਗ੍ਰਿਫਤਾਰ

ਗੁਰਦਾਸਪੁਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਐਨ.ਆਰ.ਆਈ. ਵਿੰਗ, ਐਸ.ਏ.ਐਸ. ਨਗਰ ਵਿੱਚ ਗੈਰ ਕਾਨੂੰਨੀ ਟ੍ਰੈਵਲ ਏਜੈਂਟਾਂ ’ਤੇ ਨਕੇਲ ਕੱਸਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਗੈਰ ਕਾਨੂੰਨੀ ਟ੍ਰੈਵਲ ਏਜੈਂਟਾਂ ਵਿਰੁੱਧ ਮਾਮਲਾ ਦਰਜ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਜੋ ਵਿਦੇਸ਼ ਭੇਜਣ ਦਾ ਵਾਅਦਾ ਕਰਕੇ ਗਲਤ ਤਰੀਕੇ ਨਾਲ ਲੋਕਾਂ ਨੂੰ ਫਸਾਉਂਦੇ ਹਨ। ਇਸ ਸੰਬੰਧ ਵਿੱਚ ਕਈ ਗੈਰ […]

Continue Reading

ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, ਢਾਈ ਕਿਲੋ ਹੈਰੋਇਨ, 1 ਲੱਖ ਰੁਪਏ ਡਰੱਗ ਮਨੀ ਤੇ ਗਲੌਕ ਪਿਸਤੌਲ ਸਣੇ ਪੰਜ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਫ੍ਰਾਂਸ ਤੋਂ ਚੱਲ ਰਹੇ ਇਸ ਨਸ਼ਾ ਤਸਕਰੀ ਨੈੱਟਵਰਕ ਵਿੱਚ ਪੰਜ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਗਲੌਕ ਪਿਸਤੌਲ ਬਰਾਮਦ ਹੋਈ ਹੈ।ਗ੍ਰਿਫਤਾਰ ਹੋਏ ਦੋਸ਼ੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ13-02-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 ,13-02-2025, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)13-02-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ […]

Continue Reading

ਪਟਿਆਲ਼ਾ : ਵਿਦਿਆਰਥਣ ਨੇ ਯੂਨੀਵਰਸਿਟੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰਕੇ ਕੀਤੀ ਖ਼ੁਦਕੁਸ਼ੀ

ਪਟਿਆਲਾ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਦੀ ਥਾਪਰ ਯੂਨੀਵਰਸਿਟੀ ’ਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਕ ਨਾਬਾਲਗ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਤੀਸਰੀ ਮੰਜ਼ਿਲ ਤੋਂ ਛਾਲ ਮਾਰਕੇ ਆਪਣਾ ਜੀਵਨ ਸਮਾਪਤ ਕਰ ਲਿਆ। ਇਸ ਘਟਨਾ ਤੋਂ ਸਾਰੇ ਵਿਦਿਆਰਥੀ ਅਤੇ ਅਧਿਆਪਕ ਹੈਰਾਨ ਹਨ।ਜਾਣਕਾਰੀ ਅਨੁਸਾਰ ਲੜਕੀ ਬਾਰਵੀਂ ਜਮਾਤ ਵਿਚ ਨਾਨ-ਮੈਡੀਕਲ ਪਾਸ ਕਰ ਚੁੱਕੀ ਸੀ। […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਦਾ ਸਥਾਪਨਾ ਦਿਵਸ ਮਨਾਇਆ

ਮਾਰਚ ਵਿੱਚ ਜਥੇਬੰਦੀ ਦਾ ਜ਼ਿਲ੍ਹਾ ਇਜਲਾਸ ਕਰਨ ਦਾ ਫੈਸਲਾ ਮਾਨਸਾ, 12 ਫਰਵਰੀ ,ਬੋਲੇ ਪੰਜਾਬ ਬਿਊਰੋ :ਪ੍ਰਗਤੀਸ਼ੀਲ ਇਸਤਰੀ ਸਭਾ ਦੀ ਮਾਨਸਾ ਜ਼ਿਲ੍ਹਾ ਇਕਾਈ ਵਲੋਂ ਅੱਜ ਅਪਣੀ ਜਥੇਬੰਦੀ ‘ਆਲ ਇੰਡੀਆ ਪ੍ਰੋਗਰੈਸਿਵ ਵੋਮੈਨ ਐਸੋਸੀਏਸ਼ਨ’ (ਏਪਵਾ) ਦੇ 32 ਸਥਾਪਨਾ ਦਿਵਸ ਮੌਕੇ ਸਰਗਰਮ ਔਰਤਾਂ ਦੀ ਇੱਕ ਜਨਰਲ ਬਾਡੀ ਮੀਟਿੰਗ ਕੀਤੀ ਗਈ।ਬਲਵਿੰਦਰ ਕੌਰ ਖਾਰਾ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਯਾਦਗਾਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ. ਏ. ਐੱਸ. ਨਗਰ12 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ […]

Continue Reading