ਸਹਿਕਾਰੀ ਬੈਂਕ ‘ਚੋਂ ਗੰਨਮੈਨ ਦੀ ਰਾਈਫਲ ਅਤੇ ਕਾਰਤੂਸ ਚੋਰੀ

ਫਰੀਦਕੋਟ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜ ਗਰਾਈਂ ਕਲਾਂ ਦੇ ਪੇਂਡੂ ਕੇਂਦਰੀ ਸਹਿਕਾਰੀ ਬੈਂਕ ਦੇ ਸਟ੍ਰਾਂਗ ਰੂਮ ਵਿੱਚੋਂ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੰਨਮੈਨ ਦੀ ਰਾਈਫਲ ਅਤੇ ਕਾਰਤੂਸ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸਦਰ ਕੋਟਕਪੂਰਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ […]

Continue Reading

ਕਿਸਾਨ ਅੱਜ ਖਨੌਰੀ ਵਿਖੇ ਮਹਾਪੰਚਾਇਤ ਕਰਕੇ ਕਰਨਗੇ ਸ਼ਕਤੀ ਪ੍ਰਦਰਸ਼ਨ

ਖਨੌਰੀ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ਵਿਖੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨਾਂ ਦੀਆਂ 13 ਮੰਗਾਂ ਵਿੱਚ ਖ਼ਾਸ ਤੌਰ ’ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਹੈ। ਖਨੌਰੀ ਬਾਰਡਰ ’ਤੇ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ […]

Continue Reading

ਕੇਂਦਰੀ ਜੇਲ੍ਹ ‘ਚ ਮਿਲਿਆ ਗ਼ੈਰਕਾਨੂੰਨੀ ਸਮਾਨ, 4 ਹਵਾਲਾਤੀਆਂ, 1 ਕੈਦੀ ਤੇ ਅਣਪਛਾਤਿਆਂ ‘ਤੇ ਕੇਸ ਦਰਜ

ਫਿਰੋਜ਼ਪੁਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੀਤੇ ਦਿਨ ਤਲਾਸ਼ੀ ਦੌਰਾਨ ਨਸ਼ੀਲੇ ਕੈਪਸੂਲ ਬਿਨਾ ਮਾਰਕਾ, ਚਾਰਜਰ ਵਾਇਰ, ਚਾਰਜਰ ਐਡਾਪਟਰ, ਤੰਬਾਕੂ ਦੀਆਂ ਪੂੜੀਆਂ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿੱਚ ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੇ ਬਿਆਨ ’ਤੇ ਥਾਣਾ ਸਿਟੀ ਫਿਰੋਜ਼ਪੁਰ ਵਿੱਚ 4 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ […]

Continue Reading

ਤਲਾਕ ਦੇਣ ਤੋਂ ਇਨਕਾਰ ਕਰਨ ‘ਤੇ ਪਤਨੀ ਨੂੰ ਅੱਗ ਲਾ ਕੇ ਮਾਰਨ ਦੀ ਕੋਸ਼ਿਸ਼

ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਰਣਜੀਤ ਐਵਨਿਊ ਸੀ ਬਲਾਕ ਵਿੱਚ ਇੱਕ ਔਰਤ ਨੂੰ ਉਸਦੇ ਪਤੀ ਨੇ ਘਰ ਵਿੱਚ ਦੋ ਵਾਰ ਸਾੜਨ ਦੀ ਕੋਸ਼ਿਸ਼ ਕੀਤੀ। ਪੀੜਿਤ ਪ੍ਰੀਤ ਨੇ ਦੱਸਿਆ ਕਿ ਉਸਦੇ ਪਤੀ ਸਿਕੰਦਰ ਦਾ ਕਿਸੇ ਹੋਰ ਔਰਤ ਨਾਲ ਸੰਬੰਧ ਹੈ ਅਤੇ ਉਹ ਤਲਾਕ ਦੀ ਮੰਗ ਕਰ ਰਿਹਾ ਹੈ। ਜਦੋਂ ਪ੍ਰੀਤ ਨੇ ਤਲਾਕ ਦੇਣ ਤੋਂ […]

Continue Reading

ਧੋਖਾਧੜੀ ਦੇ ਕੇਸ ‘ਚ ਰਿਟਾਇਰਡ ਪਟਵਾਰੀ ਅਤੇ ਫਰਜ਼ੀ ਪੱਤਰਕਾਰ ਗ੍ਰਿਫ਼ਤਾਰ

ਖੰਨਾ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਖੰਨਾ ਵਿੱਚ ਨਹਿਰੀ ਵਿਭਾਗ ਦੇ ਰਿਟਾਇਰਡ ਪਟਵਾਰੀ ਅਤੇ ਫਰਜ਼ੀ ਪੱਤਰਕਾਰ ਵਾਸੀ ਨਿਊ ਮਾਡਲ ਟਾਊਨ, ਚੂਨਾ ਭੱਠੀ ਵਾਲੀ ਗਲੀ, ਅਮਲੋਹ ਰੋਡ ਖੰਨਾ ਨੂੰ ਧੋਖਾਧੜੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਸਿਟੀ ਥਾਣਾ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕੇਸ ਵਿੱਚ ਮੁਲਜ਼ਮਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-02-2025,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628, 12-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)12-02-2025 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ […]

Continue Reading

18 ਫਰਵਰੀ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ

ਮੋਹਾਲੀ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਧਰੋਹਰ ਨੂੰ ਸੰਭਾਲਣ ਅਤੇ ਉਸ ਨੂੰ ਵਿਸ਼ਵ ਪੱਧਰ ਤੇ ਉਤਸਾਹਿਤ ਕਰਨ ਦੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਕਲਾਕਾਰਾਂ ਨੂੰ -ਵਿਰਸਾ ਪੰਜਾਬ ਪਰਾਈਡ ਅਵਾਰਡ- ਦੇ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਇਸ ਨੂੰ ਲੈ ਕੇ 18 ਫਰਵਰੀ ਨੂੰ ਸਵਾਮੀ ਵਿਵੇਕਾਨੰਦ ਗਰੁੱਪ ਆਫ ਕਾਲਜਸ ਬਨੂੜ -ਰਾਜਪੁਰਾ ਰੋਡ ਵਿਖੇ […]

Continue Reading

ਪੰਜਾਬੀ ਭਵਨ ਲੁਧਿਆਣਾ ਵਿੱਚ ਹੋਵੇਗਾ” ਮੇਲਾ ਗੀਤਕਾਰਾਂ ਦਾ ” ਹੋਵੇਗਾ 22 ਫ਼ਰਵਰੀ ਨੂੰ

ਲੁਧਿਆਣਾ 11 ਫਰਵਰੀ ,ਬੋਲੇ ਪੰਜਾਬ ਬਿਊਰੋ: “ਮੇਲਾ ਗੀਤਕਾਰਾਂ ਦਾ”22 ਫ਼ਰਵਰੀ 2025 ਦਿਨ ਸ਼ਨੀਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖ਼ੇ ਸਵੇਰ ਦੇ 11 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ! ਵਿਸ਼ਵ ਪੰਜਾਬੀ ਗੀਤਕਾਰ ਪਰਿਵਾਰ ਅਤੇ ਪੰਜਾਬੀ ਗੀਤਕਾਰ ਮੰਚ (ਰਜਿ:) ਲੁਧਿਆਣਾ ਵੱਲੋਂ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਅਤੇ ਸਮੂਹ ਗੀਤਕਾਰਾਂ ਵੱਲੋਂ ਕੀਤੇ ਸਾਂਝੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਐੱਚਆਈਵੀ/ਏਡਜ਼ ਜਾਗਰੂਕਤਾ ਦਿਵਸ

ਮੰਡੀ ਗੋਬਿੰਦਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਨੇ ਐੱਚਆਈਵੀ/ਏਡਜ਼ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਸਮਾਗਮ ਦੇ ਨਾਲ ਰਾਸ਼ਟਰੀ ਕਾਲਾ ਐੱਚਆਈਵੀ/ਏਡਜ਼ ਜਾਗਰੂਕਤਾ ਦਿਵਸ ਮਨਾਇਆ।ਸ਼੍ਰੀਮਤੀ ਲਵਪ੍ਰੀਤ ਕੌਰ ਅਤੇ ਸ਼੍ਰੀਮਤੀ ਗਗਨਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਐੱਚਆਈਵੀ ਦੀ ਰੋਕਥਾਮ, ਜਾਂਚ ਅਤੇ ਇਲਾਜ […]

Continue Reading

ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ – ਹਰਚੰਦ ਸਿੰਘ ਬਰਸਟ

ਪਟਿਆਲਾ, 11 ਫਰਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ […]

Continue Reading