ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ […]

Continue Reading

ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ

ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ ਮੋਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ ਪ੍ਰੋਜੈਕਟ ਦੇ ਸੀਨੀਅਰ […]

Continue Reading

ਖੰਨਾ : ਗੰਨੇ ਨਾਲ ਭਰੀ ਓਵਰਲੋਡ ਟਰਾਲੀ ਦਾ ਰੱਸਾ ਟੁੱਟਿਆ, ਦੋ ਕਿਸਾਨਾਂ ਦੀ ਮੌਤ

ਖੰਨਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਖੰਨਾ ਦੇ ਪਿੰਡ ਬਾਹੋਮਾਜਰਾ ਦੇ ਕੋਲ ਦੇਰ ਰਾਤ ਗੰਨੇ ਨਾਲ ਭਰੀ ਹੋਈ ਓਵਰਲੋਡ ਟਰਾਲੀ ਦਾ ਰੱਸਾ ਟੁੱਟਣ ਕਾਰਨ ਹੋਏ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ ਅਤੇ ਦੀਦਾਰ ਸਿੰਘ ਨਿਵਾਸੀ ਮਾਜਰੀ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ, ਗੁਰਦੀਪ ਸਿੰਘ ਆਪਣੇ ਗੁਆਂਢੀ ਦੀਦਾਰ ਸਿੰਘ, ਜੋ ਮਾਜਰੀ […]

Continue Reading

ਜੇ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਕੀਤਾ ਤਾਂ ਸਿਆਸਤ ਛੱਡ ਦਿਆਂਗਾ : ਰਾਜਾ ਵੜਿੰਗ

ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਬਚਤ ਭਵਨ ਵਿਖੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਨਾ ਤਾਂ ਗੱਠਜੋੜ ਕੀਤਾ ਗਿਆ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗਾ। ਜੇਕਰ ਗੱਠਜੋੜ ਹੁੰਦਾ ਹੈ ਤਾਂ ਉਹ ਸਿਆਸਤ ਤੋਂ […]

Continue Reading

ਮੋਹਾਲੀ ‘ਚ ਚਾਇਨਾ ਡੋਰ ਵੇਚਣ ਵਾਲੀ ਔਰਤ ‘ਤੇ ਕੇਸ ਦਰਜ

ਮੋਹਾਲੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਬਲੌਂਗੀ ਵਿਖੇ ਆਪਣੀ ਦੁਕਾਨ ਵਿੱਚ ਪਾਬੰਦੀਸ਼ੁਦਾ ਚਾਇਨਾ ਡੋਰ ਵੇਚਣ ਦੇ ਦੋਸ਼ ਵਿੱਚ ਪੁਲੀਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਸਰੋਜ ਬਾਲਾ ਵਜੋਂ ਹੋਈ ਹੈ, ਜਿਸ ਨੇ ਬਲੌਂਗੀ ਦੇ ਗੁਰਦੁਆਰਾ ਸਾਹਿਬ ਨੇੜੇ ਦੁਕਾਨ ਖੋਲ੍ਹੀ ਹੋਈ ਹੈ।ਪੁਲੀਸ ਅਨੁਸਾਰ ਬਲੌਂਗੀ ਥਾਣੇ ਦੀ ਪੁਲੀਸ […]

Continue Reading

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 66ਵੇਂ ਦਿਨ ਵੀ ਜਾਰੀ, ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ

ਖਨੌਰੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 66ਵੇਂ ਦਿਨ ਵੀ ਜਾਰੀ ਹੈ।ਅੱਜ ਵੀਰਵਾਰ ਸਵੇਰੇ ਸਾਢੇ 10 ਵਜੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ […]

Continue Reading

ਕਿਸਾਨ ਨਾਲ ਮਾਰੀ ਸਾਢੇ 15 ਲੱਖ ਦੀ ਠੱਗੀ, ਆੜ੍ਹਤੀ ਸਮੇਤ ਦੋ ਖਿਲਾਫ ਕੇਸ ਦਰਜ

ਤਰਨਤਾਰਨ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਬੂਹ ਵਾਸੀ ਕਿਸਾਨ ਨਾਲ ਕਥਿਤ ਤੌਰ ’ਤੇ ਸਾਢੇ 15 ਲੱਖ ਦੇ ਕਰੀਬ ਰਕਮ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜਾਂਚ ਉਪਰੰਤ ਥਾਣਾ ਹਰੀਕੇ ਦੀ ਪੁਲਿਸ ਨੇ ਆੜ੍ਹਤੀ ਸਮੇਤ ਦੋ ਜਣਿਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਗੁਰਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ […]

Continue Reading

ਪੰਜਾਬ ਵਿੱਚ ਫੈਂਸੀ ਅਤੇ ਛੋਟੇ ਨੰਬਰ ਲੈਣ ਵਾਲਿਆਂ ਨੂੰ ਝਟਕਾ, ਕੀਮਤਾਂ ‘ਚ ਭਾਰੀ ਵਾਧਾ

ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਫੈਂਸੀ ਅਤੇ ਛੋਟੇ ਨੰਬਰ ਲੈਣ ਵਾਲਿਆਂ ਲਈ ਡੀ ਖ਼ਬਰ ਸਾਹਮਣੇ ਆਈ ਹੈ। ਰਾਜ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਫੈਂਸੀ ਅਤੇ ਨੰਬਰ ਵਾਲੇ ਵਾਹਨਾਂ ਦੀਆਂ ਰਿਜ਼ਰਵ ਕੀਮਤਾਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ। ਵਿਭਾਗ ਨੇ ਪਿਛਲੇ 3 ਮਹੀਨਿਆਂ ਤੋਂ ਫੈਂਸੀ ਨੰਬਰਾਂ ਦੀ ਆਨਲਾਈਨ ਨਿਲਾਮੀ ਨੂੰ ਰੋਕ ਦਿੱਤਾ ਸੀ […]

Continue Reading

ਦੋ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ: ਸੀ.ਆਈ.ਏ ਸਟਾਫ਼ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਰਨ ਕੁਮਾਰ ਉਰਫ਼ ਕਰਨ (ਉਮਰ 22) ਪੁੱਤਰ ਕੁਲਵਿੰਦਰ ਵਾਸੀ ਮੁਹੱਲਾ ਚੜੀ ਪੱਤੀ ਬੇਗੋਵਾਲ, ਥਾਣਾ ਬੇਗੋਵਾਲ, ਜ਼ਿਲ੍ਹਾ […]

Continue Reading

ਲੁਧਿਆਣਾ ‘ਚ ਚੱਲਦੀ ਕਾਰ ‘ਤੇ ਅਚਾਨਕ ਡਿੱਗਿਆ ਦਰੱਖਤ

ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਇੱਕ ਭਿਆਨਕ ਹਾਦਸਾ ਸਾਹਮਣੇ ਆਇਆ ਹੈ।ਇਸ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦਰਅਸਲ ਲੁਧਿਆਣਾ ਦੇ ਦੁੱਗਰੀ ਰੋਡ ‘ਤੇ ਚੱਲਦੀ ਕਾਰ ‘ਤੇ ਦਰੱਖਤ ਡਿੱਗ ਗਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ।ਫਿਲਹਾਲ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਜੋ ਤਸਵੀਰਾਂ ਸਾਹਮਣੇ ਆਈਆਂ ਹਨ, […]

Continue Reading