ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-01-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 30-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੭ ਮਾਘ (ਸੰਮਤ ੫੫੬ ਨਾਨਕਸ਼ਾਹੀ)30-01-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਈਡੀ  ਵੱਲੋਂ ਕੁਰਕ

ਲੁਧਿਆਣਾ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ  ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ […]

Continue Reading

ਡੀਬੀਯੂ ਦੇ ਸਕੂਲ ਆਫ਼ ਲਾਅ ਦੇ ਲੀਗਲ ਏਡ ਸੈੱਲ ਵੱਲੋਂ ਘਰ-ਘਰ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਕਾਨੂੰਨੀ ਸਹਾਇਤਾ ਸੈੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਅਤੇ ਐਨਐਸਐਸ ਦੇ ਸਹਿਯੋਗ ਨਾਲ ਅੱਜ ਸੌਂਟੀ ਪਿੰਡ ਵਿੱਚ ਘਰ-ਘਰ ਜਾ ਕੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ। ਡਾ. ਦਿਵਿਆ ਐੱਸ. ਖੁਰਾਨਾ, ਡਾ. ਅਨੂ ਮੁਤਨੇਜਾ, ਡਾ. ਪ੍ਰਭਜੋਤ ਕੌਰ, ਡਾ. ਆਰਤੀ, […]

Continue Reading

‘ਜੀਵਨ ਰੱਖਿਅਕ ਨਮਸਤੇ’: ਫੋਰਟਿਸ ਮੋਹਾਲੀ ਨੇ ਸਟਰੋਕ ਦੀ ਪਹਿਚਾਣ ਕਰਨ ਲਈ ਵਿਲੱਖਣ ਤਕਨੀਕ ਪੇਸ਼ ਕੀਤੀ

ਮੋਹਾਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਕੀ ਇੱਕ ਸਧਾਰਨ ‘ਨਮਸਤੇ’ ਸਟਰੋਕ ਦੀ ਸਥਿਤੀ ਵਿੱਚ ਜਾਨਾਂ ਬਚਾ ਸਕਦਾ ਹੈ? ਇੱਕ ਨਵੀਂ ਤਕਨੀਕ ਜ਼ਰੂਰ ਅਜਿਹਾ ਕਰ ਸਕਦੀ ਹੈ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਸ ਰਵਾਇਤੀ ਸਵਾਗਤ ਦੀ ਵਰਤੋਂ ਕਰਕੇ ਸਟਰੋਕ ਦੀ ਸ਼ੁਰੂਆਤੀ ਪਛਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਤਕਨੀਕ ਦੀ […]

Continue Reading

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀਅੰਮ੍ਰਿਤਸਰ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ […]

Continue Reading

ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਮੋਰਚੇ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮ ਅਤੇ ਪੈਨਸ਼ਨਰ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਸੰਗਰੂਰ ਮੋਰਚੇ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ: ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਸੰਗਰੂਰ,29 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜਿੰਗ ਸਮੇਤ ਹੱਕੀ ਮੰਗਾਂ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿੱਚ ਲਗਾਏ ਮੋਰਚੇ ਦੇ ਸਮਰਥਨ ਵਿੱਚ 152ਵੇਂ ਦਿਨ ਪੰਜਾਬ ਮੁਲਾਜ਼ਮ ਅਤੇ […]

Continue Reading

ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਸਰਕਲ ਪ੍ਰਧਾਨ ਲਖਵੀਰ ਸਿੰਘ ਭੱਟੀ ਨੂੰ ਸਦਮਾ ਪਿਤਾ ਦਾ ਦਿਹਾਂਤ

ਫ਼ਤਿਹਗੜ੍ਹ ਸਾਹਿਬ,29, ਜਨਵਰੀ , (ਮਲਾਗਰ ਖਮਾਣੋਂ) ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਫਤਰੀ ਮੁਲਾਜ਼ਮਾਂ ਦੀ ਜਥੇਬੰਦੀ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸਰਕਲ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦੀ ਅਚਾਨਕ ਮੌਤ ਹੋ ਗਈ। ਉਹਨਾਂ ਦੀ ਅਚਾਨਕ ਮੌਤ ਤੇ ਕਾਰਜਕਾਰੀ ਇੰਜੀਨੀਅਰ, ਉਪ ਮੰਡਲ […]

Continue Reading

ਫਿਰੌਤੀ ਲਈ ਧਮਕੀਆਂ ਸੰਬੰਧੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ਵੱਲੋਂ ਬਰੀ

ਫਰੀਦਕੋਟ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਪੁਰਦ ਕੀਤਾ ਡੈਡ ਬਾਡੀ ਫਰੀਜ਼ਰ

ਸਮਾਜ ਸੇਵਾ ਦੇ ਕੰਮਾਂ ਵਿੱਚ ਟਰਸਟ ਵੱਲੋਂ ਅਗਾਂਹ ਵੀ ਯਤਨ ਰਹਿਣਗੇ ਜਾਰੀ ; ਕਵਲਜੀਤ ਸਿੰਘ ਰੂਬੀ ਮੋਹਾਲੀ 29 ਜਨਵਰੀ,ਬੋਲੇ ਪੰਜਾਬ ਬਿਊਰੋ :ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਵੱਲੋਂ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐਸ.ਪੀ.ਐਸ ਉਬਰਾਏ ਦੇ ਦਿਸ਼ਾ- ਨਿਰਦੇਸ਼ਾਂ ਹੇਠ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਦੇ ਤਹਿਤ ਮੋਹਾਲੀ ਵਿਖੇ ਡੈਡ ਬਾਡੀ ਫਰੀਜਰ (ਮੋਰਚਰੀ […]

Continue Reading