ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਮੁਅੱਤਲ
ਫਤਿਹਗੜ੍ਹ ਸਾਹਿਬ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।
Continue Readingਫਤਿਹਗੜ੍ਹ ਸਾਹਿਬ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।
Continue Readingਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਵਿੱਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹਨ। ਸਾਲਾਨਾ ਸਿੱਖਿਆ ਸਥਿਤੀ ਰਿਪੋਰਟ (ਏ.ਐੱਸ.ਈ.ਆਰ.) 2024 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਪੇਂਡੂ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਦੇ ਸਿਰਫ਼ 43.1% ਵਿਦਿਆਰਥੀ ਹੀ ਗਣਿਤ ਵਿੱਚ ਭਾਗ […]
Continue Readingਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਕਾਲੋਨੀ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਦੁਰਘਟਨਾ ਵਿੱਚ ਮ੍ਰਿਤਕ ਦਾ ਦੋਸਤ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਬਿਆਨ […]
Continue Readingਸੁਨਾਮ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਨੌਜਵਾਨ ਪਵਨਦੀਪ ਸਿੰਘ (35) ਦੀ ਕੈਨੇਡਾ ਦੇ ਸ਼ਹਿਰ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਧਾਰਨ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ […]
Continue Readingਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਪਿਛਲੇ ਦਿਨੀ ਇੱਕ ਐਕਟੀਵਾ ਸਵਾਰ ਨੌਜਵਾਨ ਵੱਲੋਂ ਇੱਕ ਲੜਕੀ ਤੋਂ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ।ਘਟਨਾ ਦੌਰਾਨ, ਜਦੋਂ ਐਕਟੀਵਾ ਸਵਾਰ ਨੇ ਲੜਕੀ ਤੋਂ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ, ਤਾਂ ਲੜਕੀ ਵੱਲੋਂ ਫ਼ੋਨ ਨਾ ਛੱਡਣ ‘ਤੇ ਮੁਲਜ਼ਮ ਉਸਨੂੰ ਕਈ […]
Continue Readingਡੇਹਲੋਂ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕਸ 31 ਜਨਵਰੀ ਤੋਂ 2 ਫਰਵਰੀ ਨੂੰ ਹੋਣ ਜਾ ਰਹੀ ਹੈ, ਜਿਸ ਸਬੰਧੀ ਕਿਲ੍ਹਾ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਖੇਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਕਰਨਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ […]
Continue Readingਅੰਮ੍ਰਿਤਸਰ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇਸ ਦੌਰਾਨ 2 ਦਲਾਲ ਅਤੇ 3 ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦੇਹ ਵਪਾਰ ਦਾ ਧੰਦਾ ਅੰਮ੍ਰਿਤਸਰ ਦੇ ਮੰਨਾ ਸਿੰਘ ਚੌਕ ਵਿਖੇ ਸਥਿਤ ਇੱਕ ਹੋਟਲ ਵਿੱਚ ਚੱਲ ਰਿਹਾ ਸੀ। ਜਾਣਕਾਰੀ ਮਿਲਦੇ ਹੀ ਥਾਣਾ ਬੀ-ਡਿਵੀਜ਼ਨ ਦੀ ਪੁਲਿਸ ਨੇ ਛਾਪੇਮਾਰੀ ਕਰਕੇ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-01-2025,ਅੰਗ 465 Sachkhand Sri Harmandir Sahib Amritsar Vikhe Hoyea Amrit Wele Da Mukhwak Ang: 465, 29-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)29-01-2025 ਸਲੋਕ ਮਃ ੧ ॥ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ […]
Continue Readingਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ। ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ […]
Continue Readingਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ […]
Continue Reading