31 ਸਾਲਾ ਪੰਜਾਬੀ ਨੌਜਵਾਨ ਦੀ ਵਿਦੇਸ਼ ’ਚ ਮੌਤ

ਬਾਬਾ ਬਕਾਲਾ 27 ਜਨਵਰੀ ,ਬੋਲੇ ਪੰਜਾਬ ਬਿਊਰੋ : ਆਏ ਦਿਨ ਵਿਦੇਸ਼ “ਚ ਪੰਜਾਬੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੁੰਦੇ ਹੀ ਰਹਿੰਦੇ ਹਨ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਇਟਲੀ ”ਚ ਮੌਤ ਦੀ ਖਬਰ ਮਿਲੀ। ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਠਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਨਿਰਮਲ ਸਿੰਘ 2 ਸਾਲ […]

Continue Reading

ਸ਼੍ਰੀ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਦੀ ਪ੍ਰਤਿਭਾ ਨੂੰ ਤੋੜਨ ਦੇ ਰੋਸ ਵਿੱਚ ਐਸੀ ਬੀਸੀ ਮੋਰਚੇ ਤੇ ਕੀਤਾ ਗਿਆ ਰੋਸ ਪ੍ਰਦਰਸ਼ਨ

ਆਗੂਆਂ ਨੇ ਇਸ ਘਿਨਾਉਣੀ ਹਰਕਤ ਤੇ ਪੁਰਜੋਰ ਨਿੰਦਿਆ ਕਰਦੇ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਪ੍ਰਤਿਮਾ ਤੋੜਨ ਵਰਗੇ ਘਿਨਾਉਣੇ ਪਾਪ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ: ਕੁੰਭੜਾ ਮੋਹਾਲੀ, 27 ਜਨਵਰੀ,ਬੋਲੇ ਪੰਜਾਬ ਬਿਊਰੋ : ਇੱਕ ਪਾਸੇ ਕੱਲ ਪੂਰੇ ਦੇਸ਼ ਵਿੱਚ 76ਵਾਂ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਸੀ ਕਿਉਂਕਿ ਕੱਲ ਦੇ ਦਿਨ ਭਾਰਤ […]

Continue Reading

ਮਿ੍ਤਕ ਕੰਪਿਊਟਰ ਅਧਿਆਪਕਾਂ ਦੇ ਆਸ਼ਰਤਾਂ ਨਾਲ ਵਿਤਕਰਾ ਕਿਉਂ ?

ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਤੋਂ ਵੱਡੇ ਮੰਨੇ ਜਾਂਦੇ ਸਿਖਿਆ ਵਿਭਾਗ ਚ ਕੰਮ ਕਰਦੇ 6640 ਦੇ ਕਰੀਬ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇ ਤੋਂ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਵਿਚ ਜਿੱਥੇ ਇੱਕ ਪਾਸੇ ਯੂਨੀਅਨ ਆਗੂ ਜੌਨੀ ਸਿੰਗਲਾ ਵੱਲੋਂ ਪਿਛਲੇ […]

Continue Reading

ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਹਾਦਸਾ , ਪਤੀ-ਪਤਨੀ ਦੀ ਮੌਕੇ ਤੇ ਮੌਤ

ਬਾਬਾ ਬਕਾਲਾ ਸਾਹਿਬ, 27 ਜਨਵਰੀ, ਬੋਲੇ ਪੰਜਾਬ ਬਿਊਰੋ :ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੋਂ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੀਮਾਬਾਠ ਦੇ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜੋੜੇ ਦੀ ਮੌਕੇ ’ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਪਤੀ-ਪਤਨੀ ਕੁਲਵੰਤ ਸਿੰਘ ਅਤੇ ਜਸਬੀਰ ਕੌਰ ਵਜੋਂ ਹੋਈ […]

Continue Reading

ਪੰਜਾਬ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਚਾਈਨਾ ਡੋਰ ਸਣੇ ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਸ.ਐਸ.ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਐਸ.ਐਚ.ਓ. ਇੰਸਪੈਕਟਰ ਹਰਿੰਦਰ […]

Continue Reading

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਤਲਾਸ਼ ਵਿੱਚ USA ਦੇ ਗੁਰਦੁਵਾਰਿਆਂ ‘ਚ ਪੁਲਿਸ ਹੋਈ ਦਾਖਲ , ਸਿੱਖ ਜਥੇਬੰਦੀਆਂ ਨਰਾਜ਼

ਵਾਸ਼ਿੰਗਟਨ, 27 ਜਨਵਰੀ, ਬੋਲੇ ਪੰਜਾਬ ਬਿਊਰੋ ::ਅਮਰੀਕਾ ‘ਚ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਨਿਊਯਾਰਕ ਅਤੇ ਨਿਊਜਰਸੀ ਦੇ ਕੁਝ ਗੁਰਦੁਆਰਿਆਂ ਦੀ ਜਾਂਚ ਸ਼ੁਰੂ ਕਰ […]

Continue Reading

ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ, 31 ਜ਼ਖਮੀ

ਲਾਹੌਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਾਮਿਦ ਪੁਰ ਕਨੋਰਾ ਖੇਤਰ ਦੇ ਉਦਯੋਗਿਕ ਇਲਾਕੇ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਹੋਏ ਧਮਾਕੇ ਨੇ ਤਬਾਹੀ ਮਚਾ ਦਿੱਤੀ। ਇਸ ਹਾਦਸੇ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਛੇ ਲੋਕ ਆਪਣੀ ਜਾਨ ਗਵਾ ਬੈਠੇ ਹਨ, ਜਦਕਿ 31 ਹੋਰ ਲੋਕ ਜ਼ਖਮੀ ਹੋਏ ਹਨ।ਰਾਹਤ ਕਾਰਜ ਦੌਰਾਨ ਅਧਿਕਾਰੀਆਂ ਨੇ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ

ਚੰਡੀਗੜ੍ਹ/ਫ਼ਰੀਦਕੋਟ 27 ਜਨਵਰੀ, ਬੋਲੇ ਪੰਜਾਬ ਬਿਊਰੋ : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ […]

Continue Reading

ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ, 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਜਲਦ

ਹੁਸ਼ਿਆਰਪੁਰ ’ਚ ਬਨਣਗੇ 9 ਸਕੂਲ ਆਫ਼ ਹੈਪੀਨੈਸ ਚੰਡੀਗੜ੍ਹ/ ਹੁਸ਼ਿਆਰਪੁਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ […]

Continue Reading

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।ਮਿਲੀ ਜਾਣਕਾਰੀ ਮੁਤਾਬਕ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿੰਡ ਭੈਣੀ ਗੰਢੂਆਂ ਦੇ ਨੌਜਵਾਨ ਕਿਸਾਨ ਨੇ 26 ਜਨਵਰੀ ਦੀ ਰਾਤ ਕਰੀਬ 1.30 ਵਜੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਉਸ ਦੀ ਮੌਤ ਹੋ ਗਈ।ਬੀਕੇਯੂ ਉਗਰਾਹਾਂ ਦੇ […]

Continue Reading