ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-01-2025 ,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 25-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੨ ਮਾਘ (ਸੰਮਤ ੫੫੬ ਨਾਨਕਸ਼ਾਹੀ)25-01-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾਉਣ ਜਾ ਰਹੀ ਹੈ ”ਰੰਗਲਾ ਪੰਜਾਬ” : ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਗਿਆ ਕੈਂਪ ਮੋਹਾਲੀ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਆਪ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦਾ ਕੈੰਪ ਪਿੰਡ ਸਨੇਟਾ ਵਿਖੇ ਲਗਾਇਆ ਗਿਆ। ਕੈਂਪ ਦੇ ਦੌਰਾਨਪਿੰਡ ਰਾਏਪੁਰ ਕਲਾਂ,ਗੋਬਿੰਦਗੜ੍ਹ,ਧੀਰਪੁਰ,ਪਿੰਡ ਦੇ ਲੋਕਾਂ ਨੇ ਕੈੰਪ ਦਾ ਲਾਭ ਲਿਆ। ਇਸ ਮੌਕੇ ਤੇ ਉਚੇਚੇ ਤੌਰ ਤੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਹੋਈ

ਆਈ ਓ ਟੀ ਤੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਹੋਈ ਸਹਿਮਤੀ ਫਤਿਹਗੜ੍ਹ ਸਾਹਿਬ, 24, ਜਨਵਰੀ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ […]

Continue Reading

ਡੀਬੀਜੀਐਸ ਨੇ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਐਰੋਬਿਕਸ ਸੈਸ਼ਨ ਸ਼ੁਰੂ ਕੀਤਾ

ਮੰਡੀ ਗੋਬਿੰਦਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ, ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਊਰਜਾ ਪੱਧਰ ਨੂੰ ਵਧਾਉਣ ਲਈ ਇੱਕ ਗਤੀਸ਼ੀਲ ਐਰੋਬਿਕਸ ਸੈਸ਼ਨ ਕਰਵਾਇਆ ਗਿਆ। ਸਕੂਲ ਦੇ ਪੀਈ ਟੀਚਰ ਡਾ. ਦੀਪਕ ਸ਼ਰਮਾ ਨੇ ਸੈਸ਼ਨ ਦੀ ਅਗਵਾਈ ਕੀਤੀ। ਇਸ ਸੈਸ਼ਨ ਵਿੱਚ ਵਾਰਮ-ਅੱਪ, ਐਰੋਬਿਕ ਕਸਰਤਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਇਆ ਜ਼ਿਲ੍ਹਾ ਪੱਧਰੀ ਯੁਵਾ ਉਤਸਵ

ਸ਼੍ਰੀ ਗੁਰੂ ਗੋਬਿੰਦ ਸਿੰਘ ਵਰਲਡ ਯੂਨੀਵਰਸਿਟੀ ਦੀ ਗਿੱਧੇ ਦੀ ਟੀਮ ਰਹੀ ਅੱਵਲ ਮੰਡੀ ਗੋਬਿੰਦਗੜ੍ਹ, 23 ਜਨਵਰੀ,ਬੋਲੇ ਪੰਜਾਬ ਬਿਊਰੋ : ਨਹਿਰੂ ਯੁਵਾ ਕੇਂਦਰ, ਫਤਿਹਗੜ੍ਹ ਸਾਹਿਬ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਸ੍ਰੀ ਹਰਗੋਬਿੰਦ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਚੁੰਨੀ ਕਾਲਜ, […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਲਗਾਏ ਗਏ ਟਿਊਬੈਲ ਕੀਤੇ ਲੋਕਾਂ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਟੀਬਾਜੀ ਤੋਂ ਉਤਾਂਹ ਉੱਠ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਕੁਲਵੰਤ ਸਿੰਘ ਦਾਊ ਰਾਮਗੜ੍ਹ ਵਿਖੇ 35.88 ਅਤੇ ਪਿੰਡ ਲਖਨੌਰ ਵਿਖੇ 26.50 ਲੱਖ ਦੀ ਲਾਗਤ ਨਾਲ ਚਾਲੂ ਕੀਤੇ ਗਏ ਹਨ ਟਿਊਬਲ ਮੋਹਾਲੀ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ […]

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਬਦਲੀ !

ਧੀਆਂ ਦੀ ਪਰਵਾਰ ਸਮਾਜ ਤੇ ਦੇਸ਼ ਨੂੰ ਮਜ਼ਬੂਤ ਕਰਨ ਚ ਅਹਿਮ ਭੂਮਿਕਾ    ਅੱਜ ਸੱਚੀ ਯੁੱਗ ਬਦਲਦਾ ਵਿਖਾਈ ਦੇ ਰਿਹਾ ਹੈ। ਕਿਉਂਕਿ ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਚ ਵੱਡਾ ਬਦਲਾਅ ਲਿਆਂਦਾ ਹੈ। ਉਹ ਵੀ ਵਕਤ ਸੀ ਜਦੋ ਮਾਪੇ  ਧੀ ਜੰਮਣ ਉੱਤੇ ਸੋਗ ਮਨਾਉਂਦੇ ਸਨ। ਫੇਰ ਉਹ ਸਮਾ ਵੀ ਆਇਆ ਜਦੋਂ ਧੀ ਨੂੰ ਪੈਦਾ […]

Continue Reading

ਫਿਲੌਰ : ਘਰ ‘ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਜਿੰਦਾ ਸੜਿਆ

ਫਿਲੌਰ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਫਿਲੌਰ ਥਾਣੇ ਅਧੀਨ ਆਉਂਦੇ ਪਿੰਡ ਮੰਡੀ ਵਿਖੇ ਇਕ ਘਰ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਵਿਅਕਤੀ ਇਸ ਵਿਚ ਜ਼ਿੰਦਾ ਸੜ ਗਿਆ। ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਫਾਇਰ ਵਿਭਾਗ […]

Continue Reading

ਅਣਜਾਣੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਦੋ ਦੀ ਹਾਲਤ ਗੰਭੀਰ

ਮੋਗਾ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਜ਼ਿਲ੍ਹੇ ਵਿੱਚ ਦੋ ਵਾਹਨਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਬਾਈਕ ਸਵਾਰ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਦੇ ਅਨੁਸਾਰ, ਲੁਧਿਆਣਾ ਰੋਡ ’ਤੇ ਬਾਈਕ ਅਤੇ ਇਕ ਅਜਾਣੇ ਵਾਹਨ ਦੀ ਜ਼ਬਰਦਸਤ ਟੱਕਰ ਹੋਈ, ਜਿਸ ਕਰਕੇ ਇੱਕ ਮਹਿਲਾ ਅਤੇ ਪੁਰਸ਼ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਟੱਕਰ ਮਾਰਨ ਵਾਲਾ […]

Continue Reading