ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਕੀ ਪ੍ਰਦਰਸ਼ਿਤ
ਨਵੀਂ ਦਿੱਲੀ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਨੂੰ 90 ਮਿੰਟ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਪ੍ਰਦਰਸ਼ਿਤ ਕੀਤੀ ਗਈ। ਇਹ ਝਾਕੀ ਮਨੁੱਖਤਾ, ਕੁਰਬਾਨੀ ਅਤੇ ਸਿੱਖ ਸਿਧਾਂਤਾਂ ਦਾ ਸੰਦੇਸ਼ ਦਿੰਦੀ ਹੈ। ਇਹ ਝਾਕੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਕੀ ਦੇ […]
Continue Reading