ਮੋਰਿੰਡਾ ਵਿਖੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ’ਚ ਦੋ ਕਾਬੂ

ਮੋਰਿੰਡਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਰਿੰਡਾ ਪੁਲਿਸ ਨੇ 29 ਸਾਲਾ ਰਾਜਨ ਵਰਮਾ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ਚ ਉਸਦੇ ਹੀ ਤਿੰਨ ਦੋਸਤਾਂ ਖਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਰਾਜਨ ਵਰਮਾ ਦੇ ਛੋਟੇ ਭਰਾ ਸੰਜੀਵ ਕੁਮਾਰ ਵੱਲੋਂ […]

Continue Reading

ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਨਕਦੀ ਲੁੱਟੀ

ਅਬੋਹਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪਿਛਲੀ ਰਾਤ ਪੰਜਾਬ-ਰਾਜਸਥਾਨ ਦੀ ਸਰਹੱਦ ਦੇ ਨੇੜੇ ਪਿੰਡ ਗੁਮਜਾਲ ਦੇ ਕੋਲ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ਤੇ ਕੰਮ ਕਰ ਰਹੇ ਕਰਮਚਾਰੀ ਨਾਲ ਹਥਿਆਰਾਂ ਦੀ ਨੋਕ ‘ਤੇ ਕੁੱਟਮਾਰ ਕਰਦੇ ਹੋਏ ਨਕਦੀ ਲੁੱਟੀ ਅਤੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ’ਤੇ ਠਾਣਾ ਖੁਈਆਂ ਸਰਵਰ ਦੀ ਪੁਲਿਸ ਮੌਕੇ ’ਤੇ ਪਹੁੰਚੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-01-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 22-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)22-01-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਕੈਬਨਿਟ ਮੰਤਰੀ ਨੇ SDM ਨੂੰ ਪਾਈ ਝਾੜ, ‘ਤੁਸੀਂ ਮੇਰੇ ਨਾਲ ਐਨੀ ਬਹਿਸ ਕਰਦੇ ਹੋ ਤਾਂ ਲੋਕਾਂ ਨਾਲ ਕੀ ਕਰਦੇ ਹੋਵੋਗੇ’

ਅੰਮ੍ਰਿਤਸਰ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦਾ ਕੰਮ ਨਾ ਹੋਣ ਕਾਰਨ ਐਸ ਡੀ ਐਮ ਮਜੀਠਾ ਨੂੰ ਝਾੜ ਪਾਈ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਕੁਝ ਕੰਮ ਲੈ ਕੇ ਪਹੁੰਚੇ ਸਨ। ਮਜੀਠਾ ਐਸਡੀਐਮ ਵੱਲੋਂ ਕੰਮ ਨਹੀਂ ਕੀਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ […]

Continue Reading

ਨੰਗਲ : ਬਸ ਅਤੇ ਅਰਟੀਗਾ ਗੱਡੀ ਦੀ ਆਹਮੋ-ਸਾਹਮਣੇ ਟੱਕਰ, 2 ਲੋਕਾਂ ਦੀ ਮੌਤ, ਕਈ ਜ਼ਖਮੀ

ਨੰਗਲ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਇੱਕ ਬਸ ਅਤੇ ਇੱਕ ਅਰਟੀਗਾ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਕੁੱਲ 6 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ […]

Continue Reading

ਵਿਜੀਲੈਂਸ ਵੱਲੋਂ ਇੰਸਪੈਕਟਰ ਤੇ ਆਰਕੀਟੈਕਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਬਠਿੰਡਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਆਰਕੀਟੈਕਟ ਹਨੀ ਮੁੰਜਾਲ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਨਵੀਂ ਕਾਲੋਨੀ ਦੇ ਨਕਸ਼ੇ ਪਾਸ ਕਰਨ ਲਈ ਪ੍ਰਤੀ ਫਾਇਲ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।ਵਿਜੀਲੈਂਸ ਬਿਊਰੋ ਦੇ […]

Continue Reading

ਨਵੀਂ ਪੀੜੀ ਕਬੂਤਰਬਾਜ਼ੀ ਦੇ ਸਹੀ ਮਾਇਨਿਆ ਤੋਂ ਮਨਫੀ: ਸੁਖਪਾਲ ਸਿੰਘ ਸਿੱਧੂ

ਮਲਕੀਤ ਰੌਣੀ ਨੇ ਕਿਹਾ: ਪਸ਼ੂ-ਪੰਛੀ ਪ੍ਰੇਮੀਆਂ ਦੇ ਸ਼ੌਕ ਨੂੰ ਸਮਝਣਾ ਸਮੇਂ ਦੀ ਲੋੜ ਮੋਹਾਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਕੋਈ ਫਿਲਮ ਸਾਜ, ਕੋਈ ਕਬੱਡੀ ਵਾਲਾ ਬਾਹਰ ਬੰਦੇ ਛੱਡ ਕੇ ਆਉਂਦਾ, ਇਸ ਤਰ੍ਹਾਂ ਦੀਆਂ ਅਲੱਗ ਅਲੱਗ ਤੋਹਮਤਾਂ ਲੋਕਾਂ ਤੇ ਪਹਿਲਾ ਪਹਿਲ ਲੱਗਦੀਆਂ ਹੀ ਰਹਿੰਦੀਆਂ ਸਨਅਤੇ ਫਿਲਮ ਕਬੂਤਰਬਾਜ ਵੀ ਉਸੇ ਵਿਸ਼ੇ ਉੱਤੇ ਆਧਾਰਿਤ ਫਿਲਮ ਹੋਵੇਗੀ, ਇਹ […]

Continue Reading

ਸ਼ਹੀਦ ਲਾਭ ਸਿੰਘ ਦੀ ਬਰਸੀ – ਖੇਤੀ ਮੰਡੀਕਰਨ ਬਾਰੇ ਮੋਦੀ ਸਰਕਾਰ ਵਲੋਂ ਲਿਆਂਦਾ ਨਵਾਂ ਪਾਲਸੀ ਡ੍ਰਾਫਟ ਸਮਾਜ ਦੇ ਹਰ ਵਰਗ ਦੇ ਕਾਰੋਬਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ – ਹਮੀਰ ਸਿੰਘ

ਦਾਨ ਸਿੰਘ ਵਾਲਾ ਵਿਖੇ ਮਜ਼ਦੂਰਾਂ ਦੇ ਘਰ ਲੁੱਟਣ ਤੇ ਸਾੜਨ ਵਾਲੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਮਾਨਸਾ, 21 ਜਨਵਰੀ ਬੋਲੇ ਪੰਜਾਬ ਬਿਊਰੋ:ਮੁਨਾਫ਼ੇ ਦੀ ਹਾਬੜ ਵਿੱਚ ਅੰਨੇ ਹੋਏ ਕਾਰਪੋਰੇਟ ਘਰਾਣੇ ਸਾਡੀਆਂ ਉਪਜਾਊ ਜ਼ਮੀਨਾਂ ਅਤੇ ਖੁਰਾਕ ਕਾਰੋਬਾਰ ਉਤੇ ਕਾਬਜ਼ ਹੋਣ ਲਈ ਮੋਦੀ ਸਰਕਾਰ ਤੋਂ ਅਪਣੇ ਪੱਖ ਦੇ ਨਵੇਂ ਨਵੇਂ ਕਾਨੂੰਨ ਬਣਵਾ ਰਹੇ ਹਨ। ਇਸ ਗੱਲ ਦੀ […]

Continue Reading

ਨਗਰ ਥੇੜੀ ਹਾਈ ਸਕੂਲ ਦਾ ਨਾਮ ਇੰਟਰਨੈਸ਼ਨਲ ਲੈਵਲ ਤੇ ਚਮਕਿਆ ਜੂਡੋ ਤੇ ਕੁਰਾਸ਼ ਵਿੱਚ

ਪਟਿਆਲਾ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਸਾਹਿਬ ਨਗਰ ਥੇੜੀ ਵਿਖੇ ਨੈਸ਼ਨਲ ਜੂਡੋ ਅਤੇ ਕੁਰਾਸ਼ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਹਾਸਲ ਕਰਕੇ ਆਏ ਵੀਰਦਵਿੰਦਰ ਵਾਲੀਆ ਅਤੇ ਚੇਤਨ ਵਾਲੀਆ ਦਾ ਸਮੂਹ ਸਟਾਫ ਵੱਲੋਂ ਬੈਂਡ ਟੀਮ ਦੀਆਂ ਧੁਨਾਂ ਨਾਲ ਫੁੱਲਾਂ ਦੇ ਹਾਰਾਂ ਨਾਲ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ […]

Continue Reading

ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿੱਚ ਲਗਾਇਆ ਗਿਆ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ

ਮੰਡੀ ਗੋਬਿੰਦਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਰਹਿਨੁਮਾਈ ਹੇਠ ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿਖੇ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲ ਨੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੇ ਹੋਏ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ ਵਿਆਪਕ ਸਿਹਤ ਸੇਵਾਵਾਂ […]

Continue Reading