ਹੁਸ਼ਿਆਰਪੁਰ ਵਿਖੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ, ਪਤੀ-ਪਤਨੀ ਤੇ ਬੇਟੀ ਦੀ ਮੌਤ

ਹੁਸ਼ਿਆਰਪੁਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਪੂਰਾ ਪਰਿਵਾਰ ਖਤਮ ਹੋ ਗਿਆ। ਹੁਸ਼ਿਆਰਪੁਰ ਵਿੱਚ ਭਿਆਨਕ ਹਾਦਸਾ ਹੋਇਆ ਜਿਸ ਵਿੱਚ ਇੱਕ ਮਾਸੂਮ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਗੜ੍ਹਸ਼ੰਕਰ ਤੋਂ ਆਦਮਪੁਰ ਜਾਣ ਵਾਲੀ ਸੜਕ ’ਤੇ ਬਿਸਤ ਦੋਆਬ ਨਹਿਰ ’ਤੇ ਕੈਂਟਰ ਅਤੇ ਆਲਟੋ ਕਾਰ ਦੀ ਆਹਮੋ-ਸਾਹਮਣੇ […]

Continue Reading

ਪੁਲਸ ਵੱਲੋਂ ਹਥਿਆਰ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 3 ਕਾਬੂ

ਅੰਮ੍ਰਿਤਸਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਵਿੱਚ ਥਾਣਾ ਸਦਰ ਅਤੇ ਸੀਆਈਏ ਸਟਾਫ-3 ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਹਥਿਆਰ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਸੀਆਈਏ ਸਟਾਫ-3 ਨੇ ਅੰਤਰਰਾਸ਼ਟਰੀ ਹਥਿਆਰ ਤਸਕਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਮਰੀਕਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-01-2025,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643 17-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਸਕੂਲ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਜੁਰਮ ਤਹਿਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਮੋਗਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ ‘ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਮਾਮਲਾ ਥਾਣਾ […]

Continue Reading

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਘਪਲਾ, ਚਾਰ ਸੀਨੀਅਰ ਅਧਿਕਾਰੀ ਮੁਅੱਤਲ

ਫ਼ਰੀਦਕੋਟ, 16 ਜਨਵਰੀ, ਬੋਲੇ ਪੰਜਾਬ ਬਿਊਰੋ :ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ […]

Continue Reading

ਮੁਲਾਜ਼ਮਾਂ ਦੇ ਸਭ ਤੋਂ ਹੇਠਲੇ ਵਰਗ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆਂ

ਪੰਜਾਬ ਸਰਕਾਰ ਦੀ ਅਰਥੀ ਚ ਆਖਰੀ ਕਿੱਲ ਸਾਬਿਤ ਹੋਵੇਗਾ -ਕੁਲਦੀਪ ਸਿੰਘ ਮੱਤੇਵਾੜਾ,16 , ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸਬੰਧਤ ਡੀਐਮਐਫ) ਵਣ ਰੇੰਜ ਮੱਤੇਵਾੜਾ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮੱਤੇਵਾੜਾ ਵਿੱਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਲਾਲ, ਕਮਲਜੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ […]

Continue Reading

ਖਮਾਣੋਂ ਨੇੜਲੇ ਪਿੰਡ ‘ਚ ਮੋਟਰਸਾਈਕਲ ਸਵਾਰਾਂ ਵਲੋਂ ਘਰ ’ਤੇ ਅੰਨੇਵਾਹ ਫਾਇਰਿੰਗ

ਫਤਿਹਗੜ੍ਹ ਸਾਹਿਬ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਫਤਿਹਗੜ੍ਹ ਸਾਹਿਬ ਦੇ ਖਮਾਣੋਂ ਨੇੜੇ ਪਿੰਡ ਜਟਾਣਾਂ ਉੱਚਾ ਵਿਖੇ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਵਿੱਤਰ ਸਿੰਘ ਦੇ ਘਰ ’ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੁਚਨਾ ਤਾਂ ਨਹੀਂ ਮਿਲੀ, ਪਰ ਗੋਲੀਆਂ ਨਾਲ ਘਰ ਦਾ ਗੇਟ ਛਲਣੀ ਹੋ ਗਿਆ ਅਤੇ […]

Continue Reading

ਇਸਰੋ ਨੇ ਰਚਿਆ ਇਤਿਹਾਸ, ਦੋ ਸੈਟੇਲਾਈਟ ਪੁਲਾੜ ਵਿੱਚ ਜੋੜੇ

ਬੰਗਲੁਰੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;ਇਸਰੋ ਨੇ ਆਪਣੇ ਸਪੇਸ ਡਾਕਿੰਗ ਪ੍ਰਯੋਗ ਦੇ ਤਹਿਤ ਉਪਗ੍ਰਹਿਆਂ ਨੂੰ ਜੋੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸਰੋ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਇਸ ਨੂੰ ਇੱਕ ਇਤਿਹਾਸਕ ਪਲ ਕਿਹਾ। ਇਸ ਦੇ ਨਾਲ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ।ਇਸ ਤੋਂ ਪਹਿਲਾਂ 12 ਜਨਵਰੀ ਨੂੰ, ਡਾਕਿੰਗ […]

Continue Reading

ਕੰਗਨਾ ਰਣੌਤ ਦੀ ਭਲਕੇ ਰਿਲੀਜ ਹੋਣ ਵਾਲੀ ਫ਼ਿਲਮ ‘ਐਮਰਜੈਂਸੀ’ ‘ਤੇ ਪੰਜਾਬ ‘ਚ ਪਾਬੰਦੀ ਲਾਉਣ ਦੀ ਮੰਗ

ਅੰਮ੍ਰਿਤਸਰ, 16 ਜਨਵਰੀ,ਬੋਲੇ ਪੰਜਾਬ ਬਿਊਰੋ :17 ਜਨਵਰੀ ਨੂੰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਰਿਲੀਜ਼ ਹੋਣ ਵਾਲੀ ਹੈ। ਇਸ ਨੂੰ ਲੈ ਕੇ SGPC ਵੱਲੋਂ ਰੋਸ ਜਤਾਇਆ ਗਿਆ ਹੈ। SGPC ਦੁਆਰਾ ਇਸ ਫ਼ਿਲਮ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸੀ.ਐਮ. ਮਾਨ ਨੂੰ ਚਿੱਠੀ ਲਿਖੀ […]

Continue Reading

ਕਿਸਾਨ 21 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕਰਨਗੇ ਪੈਦਲ ਮਾਰਚ

ਸ਼ੰਭੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;21 ਜਨਵਰੀ ਨੂੰ 101 ਕਿਸਾਨ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਪੈਦਲ ਮਾਰਚ ਕਰਨਗੇ। ਇਹ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਝੁਕੇਗੀ ਨਹੀਂ, ਪਰ ਕਿਸਾਨ ਜਥੇਬੰਦੀਆਂ ਵੀ ਆਪਣੇ ਸਿੱਧਾਂਤਾਂ ’ਤੇ […]

Continue Reading