ਚੈਰਿਟੀਡੋਨੇਸ਼ਨ ਮਾਮਲੇ ’ਚ ਧੋਖਾਧੜੀ ਦੇ ਦੋਸ਼ ਵਿੱਚ ਬ੍ਰਿਟਿਸ਼ ਸਿੱਖ ਭਰਾ-ਭੈਣ ਨੂੰ ਜੇਲ੍ਹ

ਲੰਡਨ, 12 ਜਨਵਰੀ ,ਬੋਲੇ ਪੰਜਾਬ ਬਿਊਰੋ : UK ਦੀ ਇੱਕ ਅਦਾਲਤ ਨੇ ਸਿੱਖ ਯੂਥ ਯੂਕੇ ਸਮੂਹ ਰਾਹੀਂ ਇੱਕ ਚੈਰਿਟੀਡੋਨੇਸ਼ਨ ਮਾਮਲੇ ਵਿੱਚ ਇੱਕ ਬ੍ਰਿਟਿਸ਼ ਸਿੱਖ ਭੈਣ-ਭਰਾ (ਕਲਦੀਪ ਸਿੰਘ ਅਤੇ ਰਾਜਬਿੰਦਰ ਕੌਰ) ਨੂੰ ਧੋਖਾਧੜੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਸਜ਼ਾ ਸੁਣਾਈ ਹੈ। ਰਾਜਬਿੰਦਰ ਕੌਰ (55 ਸਾਲ) ਨੂੰ ਮਨੀ ਲਾਂਡਰਿੰਗ ਅਤੇ 50 ਹਜ਼ਾਰ ਬ੍ਰਿਟਿਸ਼ ਪੌਂਡ ਮੁੱਲ ਦੀ […]

Continue Reading

ਲਾਰੈਂਸ ਗੈਂਗ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ , ਪੈਸੇ ਲੈਣ ਆਏ ਤਿੰਨੋਂ ਗ੍ਰਿਫਤਾਰ, ਪੁਲਿਸ ਮੁਕਾਬਲੇ ‘ਚ ਇਕ ਜ਼ਖਮੀ

ਸ੍ਰੀ ਮੁਕਤਸਰ ਸਾਹਿਬ 12 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ‘ਚ ਗੋਲੀ ਚੱਲਣ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੇ ਲਾਰੈਂਸ ਗੈਂਗ ਦੇ ਨਾਂ ‘ਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਤਿੰਨ […]

Continue Reading

ਕੰਪਿਊਟਰ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ

ਝੂਠੇ ਵਾਅਦਿਆਂ ਦੀ ਲੋਹੜੀ ਫੂਕ ਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ- ਅਨੋਖਾ ਪ੍ਰਦਰਸ਼ਨ – ਪਾਰਟੀ ਪ੍ਰਧਾਨ ਦੇ ਘਰ ਅੱਗੇ ਝਾੜੂ ਸੁੱਟ ਕੇ ਲਗਾਇਆ ਝਾੜੂਆਂ ਦਾ ਢੇਰ ਸੁਨਾਮ, 12 ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ […]

Continue Reading

ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜਮ ਨੇ ਪੀਜੀਆਈ ਦਮ ਤੋੜਿਆ

ਚੰਡੀਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਸੜਕ ਹਾਦਸੇ ‘ਚ ਜ਼ਖਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਹਰਸ਼ਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਖ਼ਬਰ ਸੁਣਦਿਆਂ ਹੀ ਭਵਾਨੀਗੜ੍ਹ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਦੱਸ ਦਈਏ ਕਿ […]

Continue Reading

ਮਰਨ ਵਰਤ ‘ਤੇ ਚੱਲ ਰਹੇ ਡੱਲੇਵਾਲ ਦੀ ਹਾਲਤ ਨਾਜ਼ੁਕ, SKM ਨੇ ਜਾਰੀ ਕੀਤਾ ਪੱਤਰ

ਚੰਡੀਗੜ੍ਹ 12 ਜਨਵਰੀ ,ਬੋਲੇ ਪੰਜਾਬ ਬਿਊਰੋ : ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 48ਵੇਂ ਦਿਨ ਵੀ ਜਾਰੀ ਹੈ। ਕੱਲ੍ਹ ਜਾਰੀ ਮੈਡੀਕਲ ਬੁਲੇਟਿਨ ਵਿੱਚ ਡੱਲੇਵਾਲ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਗਿਆ ਹੈ। ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਡੱਲੇਵਾਲ […]

Continue Reading

ਫਰਜ਼ੀ ਸਬ-ਇੰਸਪੈਕਟਰ ਬਣਕੇ ਬਾਜ਼ਾਰ ਦੀ ਚੈਕਿੰਗ ਕਰਦਾ ਵਿਅਕਤੀ ਪੁਲਿਸ ਵੱਲੋਂ ਗ੍ਰਿਫਤਾਰ

, ਮੋਹਾਲੀ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਪੁਲਸ ਨੇ 10ਵੀਂ ਪਾਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਉਹ ਸਬ-ਇੰਸਪੈਕਟਰ ਵਜੋਂ ਪੁਲਿਸ ਦੀ ਵਰਦੀ ਵਿੱਚ ਬਾਜ਼ਾਰ ਦੀ ਚੈਕਿੰਗ ਕਰ ਰਿਹਾ ਸੀ। ਇੰਨਾ ਹੀ ਨਹੀਂ, ਉਹ ਆਪਣਾ ਅਧਿਕਾਰ ਦਿਖਾਉਣ ਲਈ ਲੋਕਾਂ ਨਾਲ ਦੁਰਵਿਵਹਾਰ ਗਾਲੀ ਗਲੋਚ ਵੀ ਕਰ ਰਿਹਾ ਸੀ। ਪਰ […]

Continue Reading

ਚੰਡੀਗੜ੍ਹ ਸਮੇਤ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ,ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ

ਚੰਡੀਗੜ੍ਹ 12 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਜਦੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-01-2025 ,ਅੰਗ 733 Sachkhand Sri Harmandir Sahib Amritsar Vikhe Hoyea Amrit Wele Da Mukhwak Ang: 733 12-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ)12-01-2025 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ […]

Continue Reading

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ

ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ […]

Continue Reading