Diljit ਦੋਸਾਂਝ ਦੀ ਨਵੀਂ ਫ਼ਿਲਮ ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ‘ਪੰਜਾਬ 95’ ਹੋਵੇਗੀ ਰਿਲੀਜ਼
ਨਵੀ ਦਿੱਲੀ 11 ਜਨਵਰੀ ,ਬੋਲੇ ਪੰਜਾਬ ਬਿਊਰੋ : ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ‘ਤੇ ਖੂਨ ਨਾਲ ਰੰਗੇ ਚਿਹਰੇ ਅਤੇ ਧੂੜ ਭਰੇ ਕੱਪੜਿਆਂ ਦੀ ਫੋਟੋ ਸ਼ੇਅਰ ਕੀਤੀ ਹੈ। ਸ਼ੇਅਰ ਕਰਦੇ ਹੋਏ ਦਿਲਜੀਤ ਨੇ ਲਿਖਿਆ, ‘ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।’ਦਿਲਜੀਤ ਨੇ ਫਿਲਮ ਦੀਆਂ ਆਪਣੀਆਂ 3 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ […]
Continue Reading