ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ

ਐਸ ਏ ਐਸ ਨਗਰ 7 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading

ਅੰਤਿਮ ਸਸਕਾਰ ‘ਤੇ ਗਏ ਪਰਿਵਾਰ ਦੇ ਘਰ 70 ਲੱਖ ਰੁਪਏ ਦੀ ਚੋਰੀ

ਅੰਮ੍ਰਿਤਸਰ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ’ਚ ਦਿਨ ਦਿਹਾੜੇ ਇੱਕ ਘਰ ’ਚ ਤਕਰੀਬਨ 70 ਲੱਖ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਿਸੇ ਦੇ ਅੰਤਿਮ ਸਸਕਾਰ ਲਈ ਗਏ ਹੋਏ ਸਨ ਅਤੇ ਪਿੱਛੋਂ ਚੋਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਆਉਂਦਾ ਹੈ ਤੇ ਤਕਰੀਬਨ 70 ਲੱਖ ਦੇ ਗਹਿਣੇ ਲੈ ਕੇ […]

Continue Reading

ਰਾਮਪੁਰਾ ਫੂਲ : ਪਤੀ-ਪਤਨੀ ਦੀ ਬੇਰਹਿਮੀ ਨਾਲ ਹੱਤਿਆ

ਰਾਮਪੁਰਾ ਫੂਲ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਬਣਾਏ ਘਰ ਵਿਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਜਾਣਕਾਰੀ ਅਨੁਸਾਰ ਮ੍ਰਿਤਕ ਜੋੜਾ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿਚ ਰਹਿੰਦਾ ਸੀ। ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਉਮਰ 66 ਸਾਲ ਪੁੱਤਰ ਕਰਨੈਲ ਸਿੰਘ ਅਮਰਜੀਤ ਕੌਰ […]

Continue Reading

ਪੰਜਾਬ ਪੁਲਿਸ ਨੇ ਮੁੱਠਭੇੜ ਦੌਰਾਨ ਦੋ ਬਦਮਾਸ਼ ਕੀਤੇ ਕਾਬੂ

ਤਰਨਤਾਰਨ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ ‘ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਦੋ ਸ਼ੱਕੀ ਨੌਜਵਾਨ ਨੂੰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ।ਇਸ ਵਿਚਕਾਰ ਉਨ੍ਹਾਂ ਨੇ ਪੁਲਿਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ […]

Continue Reading

 ਸੰਤ ਸੀਚੇਵਾਲ ਵੱਲੋਂ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਕੀਤੇ ਗਏ ਆਰਜੀ ਪ੍ਰਬੰਧਾਂ ਨੂੰ ਲੈ ਕੇ ਜਲਦ ਤੋਂ ਜਲਦ ਬਿਜਲੀ ਕਨੈਕਸ਼ਨ ਦੇਣ ਦੀਆਂ ਹਦਾਇਤਾਂ

ਚੰਡੀਗੜ੍ਹ/ਲੁਧਿਆਣਾ 7 ਜਨਵਰੀ,ਬੋਲੇ ਪੰਜਾਬ ਬਿਊਰੋ : ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰਸੇਵਕਾਂ ਨਾਲ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਆਰੰਭੇ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ […]

Continue Reading

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਨਜ਼ਰਬੰਦ

ਖਡੂਰ ਸਾਹਿਬ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਹ ਅੱਜ ਮੋਹਾਲੀ ਜਾਣ ਵਾਲੇ ਸਨ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣਾ ਸੀ।ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ […]

Continue Reading

ਖਰਾਬ ਮੀਟਰ ਬਦਲਣ ਰਹੇ ਪਾਵਰਕਾਮ ਮੁਲਾਜ਼ਮਾਂ ਨਾਲ ਕੁੱਟਮਾਰ

ਅੰਮ੍ਰਿਤਸਰ, 7 ਜਨਵਰੀ,ਬੋਲੇ ਪੰਜਾਬ ਬਿਊਰੋ ;ਪਾਵਰਕਾਮ ਦੇ ਜੇ.ਈ. ਸਮੇਤ ਹੋਰ ਕਰਮਚਾਰੀਆਂ ਨਾਲ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਫੇਅਰਲੈਂਡ ਕਾਲੋਨੀ, ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਾਲ 2022 ਤੋਂ ਖਰਾਬ ਮੀਟਰ ਨੂੰ ਬਦਲਣ ਲਈ ਕੁਲਦੀਪ ਸ਼ਰਮਾ ਜੇ.ਈ. ਦੀ ਅਗਵਾਈ ਵਿੱਚ, ਏਰੀਆ ਵਾਈਜ਼ ਉਪਮੰਡਲ ਅਧਿਕਾਰੀ ਗੋਪਾਲ ਨਗਰ, ਮਜੀਠਾ ਰੋਡ ਦੁਆਰਾ ਲਗਾਈ ਡਿਊਟੀ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਤਬੀਅਤ ਵਿਗੜੀ

ਖਨੌਰੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਦਾ ਅਚਾਨਕ ਬਲੱਡ ਪ੍ਰੈਸ਼ਰ ਘਟ ਗਿਆ। ਇਹ ਹਾਲਾਤ ਕਰੀਬ ਇਕ ਘੰਟਾ ਰਹੇ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਕਰੀਬਨ ਇਕ ਘੰਟੇ ਬਾਅਦ ਬਲੱਡ ਪ੍ਰੈਸ਼ਰ ਨਾਰਮਲ ਹੋਇਆ।ਡਾਕਟਰਾਂ ਦਾ ਕਹਿਣਾ ਕਿਸੇ ਵੇਲੇ […]

Continue Reading

ਮੋਹਾਲੀ ‘ਚ ਚਾਰ ਮੰਜ਼ਿਲਾਂ ਬਿਲਡਿੰਗ ਦੀ ਗਰਿੱਲ ਡਿੱਗੀ, ਬੱਚੇ ਦੀ ਮੌਤ

ਮੋਹਾਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਪਿੰਡ ਮੋਲੀ ਦੇ ਵਿੱਚ ਬਣ ਰਹੀ ਚਾਰ ਮੰਜ਼ਿਲਾਂ ਬਿਲਡਿੰਗ ਦੀ ਗਰਿੱਲ ਡਿੱਗਣ ਕਾਰਨ 12 ਸਾਲਾਂ ਬੱਚੇ ਦੀ ਮੌਤ ਹੋ ਗਈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਗਰਿੱਲ ਬੱਚੇ ਦੇ ਆਰ-ਪਾਰ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

Continue Reading