ਬਠਿੰਡਾ ‘ਚ ਦੁਕਾਨ ਨੂੰ ਅੱਗ ਲੱਗਣ ਕਾਰਨ ਵਿਆਪਕ ਨੁਕਸਾਨ

ਬਠਿੰਡਾ, 6 ਜਨਵਰੀ,ਬੋਲੇ ਪੰਜਾਬ ਬਿਊਰੋ:ਜ਼ਿਲੇ ਵਿੱਚ ਇੱਕ ਦੁਕਾਨ ਵਿੱਚ ਅੱਗ ਲੱਗਣ ਨਾਲ ਸਾਰਾ ਸਮਾਨ ਸੜ੍ਹ ਕੇ ਸੁਆਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਮਾਲਕ ਕੁਲਦੀਪ ਸਿੰਘ ਦੇ ਅਨੁਸਾਰ, ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਘਟਨਾ ਦੇ ਸਮੇਂ ਦੁਕਾਨ ਮਾਲਕ ਕੁਲਦੀਪ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਦੁਕਾਨ ਦੇ ਉਪਰ ਬਣੇ ਘਰ ਵਿੱਚ ਸੌਂ […]

Continue Reading

ਆੜ੍ਹਤੀ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਤਰਨਤਾਰਨ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਇੱਕ ਆੜ੍ਹਤੀ ਨੂੰ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਭਰੀ ਕਾਲ ਆਈ ਹੈ। ਇਸ ਸੰਬੰਧ ਵਿੱਚ ਥਾਣਾ ਹਰੀਕੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਨੇ ਐੱਸ.ਐੱਸ.ਪੀ. ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-01-2025,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 06-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)06-01-2025 ਸਲੋਕ ॥ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ […]

Continue Reading

ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ 

ਫਾਜ਼ਿਲਕਾ 5 ਜਨਵਰੀ,ਬੋਲੇ ਪੰਜਾਬ ਬਿਊਰੋ :  ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ […]

Continue Reading

ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਸ਼ੰਭੂ ਮੋਰਚੇ ‘ਤੇ ਜਾ ਰਹੇ ਕਿਸਾਨ ਦੀ ਮੌਤ

ਪਟਿਆਲਾ, 5 ਜਨਵਰੀ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ਵਿਖੇ ਕਿਸਾਨ ਮੋਰਚੇ ‘ਤੇ ਜਾ ਰਹੇ ਇੱਕ ਕਿਸਾਨ ਦੀ ਅੱਜ ਸੜਕ ਹਾਦਸੇ ‘ਚ ਮੌਤ ਹੋ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ […]

Continue Reading

ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

11 ਨੂੰ ਸੁਨਾਮ ਵਿਖੇ ਫੂਕੇ ਜਾਣਗੇ 2100 ਝਾੜੂ ਅਨੰਦਪੁਰ ਸਾਹਿਬ 05 ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 01 ਸਤੰਬਰ 2024 ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਜਿੱਥੇ 22 ਦਸੰਬਰ 2024 ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਉੱਥੇ ਆਮ ਆਦਮੀ ਪਾਰਟੀ […]

Continue Reading

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾ ਕੇ ਕੀਤੀ ਹਸਰਤ ਮਲਟੀ ਸਪੈਸ਼ਲਿਸਟ ਹਸਪਤਾਲ ਦੀ ਸ਼ੁਰੂਆਤ

ਮਰੀਜ਼ ਦੀ ਗੱਲ ਧਿਆਨ ਨਾਲ ਸੁਣ ਕੇ ਮਾਨਸਿਕ ਸਥਿਤੀ ਜਾਨਣਾ ਹੀ ਮਰੀਜ਼ ਦਾ ਸਹੀ ਇਲਾਜ : ਡਾਕਟਰ ਸਤਿੰਦਰ ਕੌਰ ਚੀਮਾ ਮੋਹਾਲੀ 5 ਜਨਵਰੀ,ਬੋਲੇ ਪੰਜਾਬ ਬਿਊਰੋ : ਮਰੀਜ਼ ਦੀ ਮਿਥ ਅਤੇ ਵਹਿਮ ਨੂੰ ਸਮੇਂ ਸਿਰ ਦੂਰ ਕਰਨਾ ਚਾਹੀਦਾ ਹੈ, ਜਿਸ ਬਿਮਾਰੀ ਦੇ ਨਾਲ ਅਤੇ ਜਿਨਾਂ ਹਾਲਾਤਾਂ ਦੇ ਵਿੱਚ ਉਹ ਮੌਜੂਦਾ ਸਥਿਤੀ ਦੇ ਵਿੱਚ ਹੈ, ਅਤੇ ਸਾਡੀ […]

Continue Reading

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 5 ਜਨਵਰੀ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ […]

Continue Reading

ਨਾਮਵਰ ਪਹਿਲਵਾਨ ਦਲਜੀਤ ਸਿੰਘ ਦੀ ਮੌਤ

ਮਾਛੀਵਾੜਾ ਸਾਹਿਬ, 5 ਜਨਵਰੀ, ਬੋਲੇ ਪੰਜਾਬ ਬਿਊਰੋ ਨਾਮਵਰ ਪਹਿਲਵਾਨ ਦਲਜੀਤ ਸਿੰਘ (ਉਮਰ 45 ਸਾਲ) ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ।ਪਿੰਡ ਹਿਯਾਤਪੁਰ ਦੇ ਵਸਨੀਕ ਅਤੇ ਦੋ ਬੱਚਿਆਂ ਦੇ ਪਿਤਾ ਦਲਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਸਰਤ ਕਰ ਰਹੇ ਸਨ। ਪਰ ਜਦੋਂ ਉਹ ਠੰਢੇ ਪਾਣੀ ਨਾਲ ਨਹਾਏ, ਤਾਂ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ। ਫੌਰੀ ਤੌਰ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੂਆ ਦੇ ਮੁੰਡੇ ਨੇ ਕੀਤੀ ਗੋਲੀਆਂ ਮਾਰ ਕੇ ਹੱਤਿਆ

ਖਮਾਣੋ, 5 ਜਨਵਰੀ,ਬੋਲੇ ਪੰਜਾਬ ਬਿਊਰੋ ;ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਮੁੰਡੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਗੁਰਦੁਆਰਾ ਕਮੇਟੀ ਪਿੰਡ ਰਿਆ ਦੇ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ […]

Continue Reading