ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ ਦਾ ਵਿਸ਼ੇਸ਼ ਸਨਮਾਨ

ਦਿੱਲੀ ਵਿੱਚ ਹੋਏ ਸਮਾਗਮ ’ਚ ਕੇਂਦਰੀ ਮੰਤਰੀ ਨੇ ਕੀਤਾ ਸਨਮਾਨਿਤਅੰਮ੍ਰਿਤਸਰ ਦੀ ਫੈਸ਼ਨ ਡਿਜ਼ਾਈਨਰ ਹਿਮਾਨੀ ਅਰੋੜਾ ਨੇ ਭਾਰਤੀ ਟੈਕਸਟਾਈਲ ਦੇ ਭਵਿੱਖ ਬਾਰੇ ਹੋਈ ਪੈਨਲ ਚਰਚਾ ਦਾ ਕੀਤਾ ਸੰਚਾਲਅੰਮ੍ਰਿਤਸਰ29 ਦਸੰਬਰ ,ਬੋਲੇ ਪੰਜਾਬ ਬਿਊਰੋ :  ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਅਤੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ […]

Continue Reading

ਲੁਧਿਆਣਾ ਟੀਵੀਐਸ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ,ਸੜ ਕੇ ਸੁਆਹ

ਲੁਧਿਆਣਾ 29 ਦਸੰਬਰ ,ਬੋਲੇ ਪੰਜਾਬ ਬਿਊਰੋ ; ਲੁਧਿਆਣਾ ‘ਚ ਬਸਤੀ ਜੋਧੇਵਾਲ ਨੇੜੇ ਟੀਵੀਐਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਅੱਜ ਤੜਕੇ 3:45 ਵਜੇ ਦੇ ਕਰੀਬ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ 50 ਦੇ ਲਗਭਗ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ […]

Continue Reading

ਪੰਜਾਬ ‘ਚ ਕਿਸਾਨ ਆਗੂ ਦੇ ਘਰ ‘ਤੇ ਫਾਇਰਿੰਗ

ਅਟਾਰੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਭਕਨਾ ਖੁਰਦ ਦੇ ਕਿਸਾਨ ਆਗੂ ਦੇ ਘਰ ‘ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਸਿੰਘ ਨੇ ਦੱਸਿਆ ਬੀਤੀ ਰਾਤ ਆਪਣੇ ਘਰ ਅੰਦਰ ਸੁੱਤੇ ਸੀ ਕਿ ਰਾਤ ਢਾਈ ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ […]

Continue Reading

ਸ਼੍ਰੋਮਣੀ ਕਮੇਟੀ ਦੇ ਅਦਾਰੇ ਭਲਕੇ ਰਹਿਣਗੇ ਬੰਦ

ਅੰਮ੍ਰਿਤਸਰ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 […]

Continue Reading

ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ, ਗੱਡੀ ‘ਤੇ ਗੋਲੀਆਂ ਚਲਾਈਆਂ

ਪਟਿਆਲ਼ਾ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਤਿੰਨ ਗੱਡੀਆਂ ‘ਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਬੀਤੀ ਦੇਰ ਰਾਤ ਹੋਇਆ ਦੱਸਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਉਦੋਂ ਬਖ਼ਸ਼ੀਸ਼ ਸਿੰਘ ਚੰਡੀਗੜ੍ਹ ਤੋਂ ਪਟਿਆਲਾ ਵੱਲ ਆ ਰਿਹਾ ਸੀ।ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੀ ਗੱਡੀ ਪਟਿਆਲਾ ਬਾਈਪਾਸ ਤੋਂ ਲੰਘਣ ਲੱਗੀ ਤਾਂ ਤਿੰਨ ਗੱਡੀਆਂ ਉਨ੍ਹਾਂ ਦੀ ਗੱਡੀ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 5 ਸਾਥੀ ਹਥਿਆਰਾਂ ਸਮੇਤ ਕਾਬੂ

ਤਰਨਤਾਰਨ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅਮ੍ਰਿਤਪਾਲ ਬਾਠ ਗਿਰੋਹ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਉੱਚ ਗੁਣਵੱਤਾ ਵਾਲੀ ਗਲੌਕ 9 ਐਮਐਮ ਪਿਸਤੌਲ (ਮੇਡ ਇਨ ਯੂਐਸਏ) ਵੀ ਸ਼ਾਮਲ ਹੈ।ਮੁਢਲੀ […]

Continue Reading

ਜਲੰਧਰ : ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਈ, ਔਰਤ ਸਮੇਤ ਦੋ ਕਾਬੂ

ਜਲੰਧਰ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਹਲਕਾ ਨਕੋਦਰ ’ਚ ਹੋਏ ਕਤਲ ਕੇਸ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਦਰਅਸਲ, 20 ਦਸੰਬਰ ਨੂੰ ਬੁੱਢਾ ਪਿੰਡ ’ਚ ਇਕ ਬਾਈਕ ਸਵਾਰ ਦੀ ਲਾਸ਼ ਮਿਲੀ ਸੀ। ਵਿਅਕਤੀ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਨਿਸ਼ਾਨ ਸਨ। ਇਸ ਮਾਮਲੇ ’ਚ ਪੁਲਿਸ ਨੇ ਔਰਤ ਸਮੇਤ 2 […]

Continue Reading

ਦੋਸਤਾਂ ਨਾਲ ਮਨਾਲੀ ਘੁੰਮਣ ਗਏ ਪੰਜਾਬੀ ਨੌਜਵਾਨ ਦੀ ਮੌਤ

ਅੰਮ੍ਰਿਤਸਰ, 29 ਦਸੰਬਰ, ਬੋਲੇ ਪੰਜਾਬ ਬਿਊਰੋ :ਇੱਕ ਪੰਜਾਬੀ ਨੌਜਵਾਨ ਦੀ ਮਨਾਲੀ ਵਿੱਚ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕਰਣ ਰਤਨ (ਉਮਰ 32 ਸਾਲ), ਪੁੱਤਰ ਨਵੀਨ ਰਤਨ, ਨਿਵਾਸੀ ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ […]

Continue Reading

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮ੍ਰਿਤਕਾਂ ਦੇ ਵਾਰਸਾਂ ਨੂੰ ਤਿੰਨ ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ, ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ […]

Continue Reading

ਬਾਘਾਪੁਰਾਣਾ ਵਿਖੇ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਬਾਘਾਪੁਰਾਣਾ, 29 ਦਸੰਬਰ, ਬੋਲੇ ਪੰਜਾਬ ਬਿਊਰੋ :ਬਾਘਾਪੁਰਾਣਾ ਬੱਸ ਸਟੈਂਡ ਦੇ ਸਾਹਮਣੇ ਇੱਕ ਸੀਮੈਂਟ ਦੇ ਟਿੱਪਰ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ।ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੀਮੈਂਟ ਦਾ ਟਿੱਪਰ ਅਤੇ ਮੋਟਰਸਾਈਕਲ ਸਵਾਰ ਕੋਟਪੁਰਾ […]

Continue Reading