ਈਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

3 ਜਨਵਰੀ ਨੂੰ ਪਿੰਡ ਸੋਲਖੀਆਂ ਤੇ ਗੁਰਦੁਆਰਾ ਸਾਹਿਬ ਵਿਖੇ ਭੋਗ ਅਤੇ ਅੰਤਿਮ ਦਾਸ ਹੋਵੇਗੀ ਫਤਿਹਗੜ੍ਹ ਸਾਹਿਬ ,28, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਏਅਰ ਵਿੰਗ ਕੈਡਿਟਾਂ ਵੱਲੋਂ ਸਾਲਾਨਾ ਸਿਖਲਾਈ ਕੈਂਪ ਵਿੱਚ ਪ੍ਰਤਿਭਾ ਦਾ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਏਅਰ ਵਿੰਗ ਕੈਡਿਟਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲਗਾਏ ਗਏ ਸਾਲਾਨਾ ਸਿਖਲਾਈ ਕੈਂਪ ਦੌਰਾਨ ਆਪਣੀ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਹਫ਼ਤਾ ਭਰ ਚੱਲਿਆ ਇਹ ਕੈਂਪ ਕੈਡਿਟਾਂ ਦੇ ਸਰੀਰਕ, ਮਾਨਸਿਕ ਅਤੇ ਲੀਡਰਸ਼ਿਪ ਹੁਨਰਾਂ ਨੂੰ ਵਧਾਉਣ ਅਤੇ ਅਨੁਸ਼ਾਸਨ ਅਤੇ ਦੋਸਤੀ ਨੂੰ ਵੀ ਉਤਸ਼ਾਹਿਤ ਕੀਤਾ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ  ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐੱਸ. ਏ. ਐੱਸ. ਨਗਰ 28 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ । ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ […]

Continue Reading

ਮੋਦੀ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਨਾ ਦੇਣ ਦੀ ਲਿਬਰੇਸ਼ਨ ਵਲੋਂ ਸਖ਼ਤ ਆਲੋਚਨਾ

ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮਐਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ […]

Continue Reading

ਜਲੰਧਰ: ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ, ਐਬੂਲੈਂਸ ਚਾਲਕ ਦੀ ਮੌਤ

ਜਲੰਧਰ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ […]

Continue Reading

ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ- ਐਡਵੋਕੇਟ ਧਾਮੀ

ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। […]

Continue Reading

30 ਦਸੰਬਰ ਨੂੰ ਪੰਜਾਬ ਬੰਦ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ,ਬਲਜੀਤ ਕੌਰ ਮੱਖੂ

ਮੋਹਾਲੀ 28 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪਿੰਡ ਸੂਰਤ ਮਨੌਲੀ ਜ਼ਿਲ੍ਹਾ ਮੌਹਾਲੀ ਦੇ ਗੁਰਦੁਆਰਾ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ। ਮੀਟਿੰਗ ਬਲਾਕ ਬਨੂੰੜ ਦੇ ਬਲਾਕ ਪ੍ਰਧਾਨ ਹੀਰਾ ਸਿੰਘ ਫੌਜ਼ੀ ਦੀ ਅਗਵਾਈ ਹੇਠ ਹੋਈ। ਬਲਜੀਤ ਕੌਰ ਮੱਖੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਬਲਜੀਤ ਕੌਰ ਨੇ ਮੀਟਿੰਗ ਵਿੱਚ ਕਿਹਾ ਕਿ 13 ਫਰਵਰੀ ਤੋਂ ਸ਼ੰਭੂ […]

Continue Reading

ਵੱਖ -ਵੱਖ ਮਜ਼ਦੂਰ/ ਮੁਲਾਜ਼ਮ/ਵਿਦਿਆਰਥੀ ਜਥੇਬੰਦੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ ਮੋਰਿੰਡਾ,28, ਦਸੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਜ/ਸਕੱਤਰ ਮਾਸਟਰ ਗਿਆਨ ਚੰਦ ,ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜ/ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਤ ਇਫਟੂ ਬਲਾਕ […]

Continue Reading

ਡਾ.ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨਵੀਂ ਦਿੱਲੀ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ।ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸਮੇਤ ਵੱਡੀ ਬੇਟੀ ਉਪਿੰਦਰ ਸਿੰਘ (65), ਦੂਜੀ ਬੇਟੀ ਦਮਨ ਸਿੰਘ (61) ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ (58) ਮੌਜੂਦ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ […]

Continue Reading