ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-12-2024,ਅੰਗ613 Sachkhand Sri Harmandir Sahib Amritsar Vikhe Hoyea Amrit Wele Da Mukhwak Ang: 613, 26-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ) 26-12-2024 ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ […]

Continue Reading

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਯੂਥ ਅਕਾਲੀ ਦਲ ਵੱਲੋਂ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ 2 ਰੋਜ਼ਾ ‘ਦਸਤਾਰਾਂ ਦਾ ਲੰਗਰ’ ਲਗਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

‘ਮੇਰੀ ਦਸਤਾਰ, ਮੇਰੀ ਸ਼ਾਨ’  ਸਾਡੇ ਸਿੱਖ ਨੌਜਵਾਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਫ਼ਤਹਿਗੜ੍ਹ ਸਾਹਿਬ, 25 ਦਸੰਬਰ, 2024 : ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਯੂਥ ਅਕਾਲੀ ਦਲ ਵੱਲੋਂ ਕੌਮੀ […]

Continue Reading

ਗੁਆਂਢੀ ਵਲੋਂ ਨਾਬਾਲਿਗ ਵਿਦਿਆਰਥਣ ਨਾਲ ਜਬਰ ਜ਼ਿਨਾਹ

ਕਪੂਰਥਲਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਥਾਣਾ ਸਿਟੀ ਦੇ ਅਧੀਨ ਪੈਂਦੇ ਮੋਹੱਲਾ ਮਹਤਾਬਗੜ੍ਹ ਵਿੱਚ ਇੱਕ ਨਾਬਾਲਿਗ ਵਿਦਿਆਰਥਣ ਨਾਲ ਉਸਦੇ ਗੁਆਂਢੀ ਨੌਜਵਾਨ ਵੱਲੋਂ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਵਿਰੁੱਧ ਪੋਸਕੋ ਐਕਟ ਸਮੇਤ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਦੇ ਤਹਿਤ, ਮੋਹੱਲਾ ਮਹਤਾਬਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ […]

Continue Reading

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ

ਟਾਂਡਾ ਉੜਮੁੜ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪਿੰਡ ਕਰਾਲਾ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਪਲਟਣ ਕਾਰਨ ਬੱਸ ‘ਚ ਸਵਾਰ 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿਚ 2 ਛੋਟੇ ਬੱਚੇ ਵੀ ਸ਼ਾਮਿਲ ਸਨ।ਮਿਲੀ ਜਾਣਕਾਰੀ ਅਨੁਸਾਰ ਤਲਵਾੜਾ ਤੋਂ ਜਲੰਧਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫ਼ਤਾਰ ਹੋਣ […]

Continue Reading

SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ, ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ 25 ਦਸੰਬਰ ,ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। […]

Continue Reading

ਪੰਜਾਬ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ

ਤਰਨਤਾਰਨ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਠਭੇੜ ਵਿੱਚ ਦੋ ਸ਼ੂਟਰਾਂ ਦੇ ਪੈਰਾਂ ਵਿੱਚ ਗੋਲੀ ਲੱਗੀ।ਮਿਲੀ ਜਾਣਕਾਰੀ ਅਨੁਸਾਰ 22 ਦਸੰਬਰ ਨੂੰ ਭਗੌੜੇ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ, ਨਿਵਾਸੀ ਪਿੰਡ ਚੰਬਾ, ਥਾਣਾ ਚੋਹਲਾ ਸਾਹਿਬ, ਤਰਨ […]

Continue Reading

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਾਗਿਆ ਪ੍ਰਸ਼ਾਸਨ, ਗੰਦੇ ਤਰੀਕੇ ਨਾਲ ਗੱਚਕ ਬਣਾਉਣ ਵਾਲੀ ਫੈਕਟਰੀ ਕੀਤੀ ਸੀਲ

ਬਠਿੰਡਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਪ੍ਰਸ਼ਾਸਨ ਨੇ ਬਠਿੰਡਾ ਵਿਚ ਇਕ ਗੱਚਕ ਬਣਾਉਣ ਵਾਲੀ ਫੈਕਟਰੀ ਨੂੰ ਸੀਲ ਕੀਤਾ ਹੈ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਇਸ ਫੈਕਟਰੀ ਵਿੱਚ ਗੱਚਕ ਨੂੰ ਪੈਰਾਂ ਨਾਲ ਬਣਾਇਆ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ।ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ ਮੁਤਾਬਕ ਇਕ […]

Continue Reading

26 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ‘ਚ ਹੋਵੇਗਾ ਗੁਪਤ ਐਕਸ਼ਨ : ਕਰਮਚਾਰੀ ਯੂਨੀਅਨ

ਸਿੱਖਿਆ ਵਿਭਾਗ ਦੀ ਸਖਤੀ, ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰੀ ਨਾ ਲਗਾਉਣ ਦੇਣ ਦੇ ਹੁਕਮ ਪਟਿਆਲਾ, 25 ਦਸੰਬਰ ,ਬੋਲੇ ਪੰਜਾਬ ਬਿਊਰੋ : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ […]

Continue Reading

ਮੋਹਾਲੀ ਦੇ 7 ਫੇਜ ‘ਚ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੁਰਾਈ

ਮੋਹਾਲੀ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਫੇਜ਼-7 ਦੇ ਇੱਕ ਘਰ ਦੇ ਤਾਲੇ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਲੈ ਗਏ। ਦੁਪਹਿਰ ਨੂੰ ਜਦੋਂ ਘਰ ਦੀ ਮਾਲਕਿਨ ਵਾਪਸ ਆਈ ਤਾਂ ਚੋਰੀ ਦਾ ਪਤਾ ਲੱਗਾ। ਇਸ ਸੰਬੰਧ ਵਿੱਚ ਕੋਠੀ ਦੇ ਮਾਲਕ ਹਰਵਿੰਦਰ ਸਿੰਘ ਘੁੰਮਣ ਨੇ ਮਟੌਰ ਥਾਣੇ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-12-2024 ਅੰਗ 603 Sachkhand Sri Harmandir Sahib Amritsar Vikhe Hoyea Amrit Wele Da Mukhwak Ang: 603, 25-12-2024 25-12-20245.30 AM ਸੋਰਠਿ ਮਹਲਾ ੩ ॥ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ […]

Continue Reading