ਸੀਟੂ 23 ਦਸੰਬਰ ਨੂੰ SKM ਦੇ ਸਮਰਥਨ ’ਚ ਮੋਦੀ ਸਰਕਾਰ ਵਲੋਂ ਲਿਆਂਦੀ ਖੁੱਲ੍ਹੀ ਮੰਡੀ ਦੀ ਖਰੀਦ ਨੀਤੀ ਦੀਆਂ ਸਾੜੇਗੀ ਕਾਪੀਆਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ/  ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਬੋਲੇ ਪੰਜਾਬ ਬਿਊਰੋ :  ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ)  ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ , ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ […]

Continue Reading

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ ‘ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ […]

Continue Reading

ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ: ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ ਲੁਧਿਆਣਾ ਮੇਰੀ ਕਰਮ ਭੂਮੀ ਹੈ, ਇਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਵਾਪਸ ਦੇਣ ਦੀ ਵਾਰੀ ਮੇਰੀ ਹੈ – ਮਾਨਸੂਬੇ ‘ਚ ‘ਆਪ’ ਦੀ ਸਰਕਾਰ ਹੈ, ਜੇਕਰ ਮੇਅਰ ਵੀ ‘ਆਪ’ ਦਾ ਹੋਵੇਗਾ ਤਾਂ ਲੁਧਿਆਣਾ ਦੇ ਵਿਕਾਸ […]

Continue Reading

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ : ਆਪ

ਚੰਡੀਗੜ੍ਹ/ਜਲੰਧਰ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ  ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ ‘ਤੇ ਦਲਿਤ ਵਿਰੋਧੀ ਅਤੇ […]

Continue Reading

SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੈ ਲਿਆ ਵੱਡਾ ਐਕਸ਼ਨ

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਲਗਾਈ ਰੋਕ, ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਿਆ ਗਠਨ ਲੁਧਿਆਣਾ 19 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਜਥੇਦਾਰ ਗਿਆਨੀ ਹਰਪ੍ਰੀਤ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ

ਸਰਕਾਰ ਨੇ ਜੇਕਰ ਗੁੰਡਾਗਰਦੀ ਕੀਤੀ ਤਾਂ ਦੇਵਾਂਗੇ ਮੂੰਹ ਤੋੜ ਜਵਾਬ: ਸਰਬਜੀਤ ਸਿੰਘ ਝਿੰਜਰ ਪਟਿਆਲਾ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ (ਐਮ.ਸੀ.) ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਯੂਥ ਆਗੂ ਨੇ ਵੋਟਰਾਂ ਨਾਲ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋ ਕੇ ਡਿੱਗੇ

ਖਨੌਰੀ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਦੀ ਸੀਮਾ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ ਬਣੀ ਹੋਈ ਹੈ।ਅੱਜ ਵੀਰਵਾਰ ਨੂੰ ਡੱਲੇਵਾਲ ਦੇ ਦੀ ਭੁੱਖ ਹੜਤਾਲ ਨੂੰ 24 ਦਿਨ ਹੋ ਚੁੱਕੇ ਹਨ। ਅੱਜ ਉਹਨਾਂ ਦੀ ਸਿਹਤ ਹੋਰ ਵੀ ਖਰਾਬ ਹੋ ਗਈ ਹੈ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੁਪਹਿਰੇ ਬੇਹੋਸ਼ […]

Continue Reading

ਹਾਈਕੋਰਟ ਤੋਂ ਵਾਪਸ ਆਉਂਦਿਆਂ ਪੰਜਾਬ ਪੁਲਸ ਦੇ SHO ਦੀ ਅਚਾਨਕ ਤਬੀਅਤ ਵਿਗੜੀ, ਮੌਤ

ਫਰੀਦਕੋਟ, 19 ਦਸੰਬਰ, ਬੋਲੇ ਪੰਜਾਬ ਬਿਊਰੋ :ਫਰੀਦਕੋਟ ਦੇ ਥਾਣਾ ਸਦਰ ਵਿੱਚ ਐੱਸਐਚਓ ਇੰਸਪੈਕਟਰ ਬਲਜੀਤ ਸਿੰਘ ਦੀ ਅਟੈਕ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਇੰਸਪੈਕਟਰ ਬਲਜੀਤ ਸਿੰਘ ਸਰਕਾਰੀ ਕੰਮ ਸਬੰਧੀ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਗਏ ਸਨ। ਵਾਪਸੀ ਦੌਰਾਨ, ਉਨ੍ਹਾਂ ਨੂੰ ਅਚਾਨਕ ਬੀਪੀ ਵਧਣ ਦੀ ਸ਼ਿਕਾਇਤ ਹੋਈ, ਜਿਸ ਕਾਰਨ ਉਨ੍ਹਾਂ ਨੂੰ ਸਾਈਲੈਂਟ ਅਟੈਕ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀਅੰਮ੍ਰਿਤਸਰ, 19 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

ਮੋਹਾਲੀ,19, ਦਸੰਬਰ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਨੰਬਰ ਤਿੰਨ ਮੋਹਾਲੀ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਮੋਹਾਲੀ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਨੂੰ ਮਿਲਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਸਰੂਪ ਸਿੰਘ ਮਾਜਰੀ ਨੇ ਦੱਸਿਆ ਕਿ ਫੀਲਡ ਮੁਲਾਜ਼ਮਾਂ ਦੀਆਂ ਵਰਦੀਆਂ, ਅੰਗਹੀਣ ਮੁਲਾਜ਼ਮਾਂ […]

Continue Reading