ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

ਮੋਹਾਲੀ,19, ਦਸੰਬਰ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਨੰਬਰ ਤਿੰਨ ਮੋਹਾਲੀ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਮੋਹਾਲੀ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਨੂੰ ਮਿਲਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਸਰੂਪ ਸਿੰਘ ਮਾਜਰੀ ਨੇ ਦੱਸਿਆ ਕਿ ਫੀਲਡ ਮੁਲਾਜ਼ਮਾਂ ਦੀਆਂ ਵਰਦੀਆਂ, ਅੰਗਹੀਣ ਮੁਲਾਜ਼ਮਾਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ” ਗੱਡੀ ਭੇਂਟ ਕੀਤੀ ਗਈ।

ਐੱਸ.ਏ.ਐੱਸ. ਨਗਰ,19 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ” ਗੱਡੀ ਭੇਂਟ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਵਲੋ ਪਰਿਵਾਰ ਸਮੇਤ ਹਾਜ਼ਰ ਹੋ ਕੇ […]

Continue Reading

ਕਲਾਨੌਰ ਥਾਣੇ ਦੀ ਚੌਕੀ ਬਖਸ਼ੀਵਾਲ ‘ਤੇ ਗ੍ਰਨੇਡ ਹਮਲਾ

ਗੁਰਦਾਸਪੁਰ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਥਾਣੇ ਦੀ ਚੌਕੀ ਬਖਸ਼ੀਵਾਲ ‘ਤੇ ਗ੍ਰਨੇਡ ਹਮਲਾ ਹੋਇਆ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਗਰਮ ਖਿਆਲੀ ਸੰਗਠਨ ਨੇ ਲਈ ਹੈ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਗ੍ਰੇਨੇਡ ਆਟੋ ਵਿੱਚੋਂ ਹੀ ਸੁੱਟਿਆ ਗਿਆ ਸੀ।

Continue Reading

ਲੁਧਿਆਣਾ : ਟਾਇਰ ਫੱਟਣ ਕਾਰਨ ਟਰਾਲਾ ਪਲਟਿਆ, ਲੱਗੀ ਅੱਗ

ਲੁਧਿਆਣਾ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿਖੇ ਪੁਲ ਉੱਤੇ ਟਾਇਰ ਫੱਟਣ ਕਾਰਨ ਇੱਕ ਟਰਾਲਾ ਉਲਟ ਗਿਆ ਅਤੇ ਉਸ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਧਿਕਾਰੀਆਂ ਦੇ ਮੁਤਾਬਕ ਮੁੱਢਲੀ ਜਾਂਚ ਵਿੱਚ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਚਾਉਣ ਲਈ 27 ਦਸੰਬਰ ਨੂੰ ਮਾਨਸਾ ਪੁੱਜੋ ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ

ਮਾਨਸਾ 19 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਮਜਬੂਤੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ […]

Continue Reading

ਕੈਨੇਡਾ ਵਿਖੇ ਸੜਕ ਹਾਦਸੇ ‘ਚ ਪੰਜਾਬਣ ਵਿਦਿਆਰਥਣ ਦੀ ਮੌਤ

ਨਵਾਂਸ਼ਹਿਰ, 19 ਦਸੰਬਰ, ਬੋਲੇ ਪੰਜਾਬ ਬਿਊਰੋ :ਕੈਨੇਡਾ ਗਈ 21 ਸਾਲਾ ਲੜਕੀ ਸੰਗਮ ਵਾਸੀ ਔੜ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੰਗਮ ਦਾ ਉਸ ਦੇ ਪਿੰਡ ਔੜ ਦੇ ਸ਼ਮਸਾਨਘਾਟ ‘ਚ ਅੰਤਿਮ ਸਸਕਾਰ ਕੀਤਾ ਗਿਆ। ਸੰਗਮ ਦੇ ਚਾਚਾ ਮਿਸ਼ਨਰੀ ਗਾਇਕ ਐੱਸਐੱਸ ਅਜਾਦ ਨੇ ਦੱਸਿਆ ਕਿ ਸੰਗਮ ਇਕ ਸਾਲ ਪਹਿਲਾ ਕੈਨੇਡਾ ਪੜ੍ਹਨ ਲਈ ਗਈ ਸੀ। […]

Continue Reading

ਫਰੀਦਕੋਟ ਵਿਖੇ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ ਕਈ ਜ਼ਖ਼ਮੀ

ਫਰੀਦਕੋਟ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਵਿੱਚ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਵਿਦਿਆਰਥੀ ਅਤੇ ਡਰਾਈਵਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।   ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ […]

Continue Reading

ਪੰਜਾਬ ਦੇ ਕਈ ਸਕੂਲਾਂ ਵਿੱਚ 20 ਅਤੇ 21 ਦਸੰਬਰ ਨੂੰ ਰਹੇਗੀ ਛੁੱਟੀ

ਰੂਪਨਗਰ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਕ 2 ਦਿਨ ਦੀ ਛੁੱਟੀ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਐਲਾਨੀ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ […]

Continue Reading

ਰੈਸਟੋਰੈਂਟ ਦੀ ਆੜ ਵਿੱਚ ਚਲ ਰਹੇ ਹੁੱਕਾ ਬਾਰ ’ਤੇ ਪੰਜਾਬ ਪੁਲਿਸ ਦੀ ਰੇਡ, ਦੋ ਕਾਬੂ

ਅੰਮ੍ਰਿਤਸਰ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਰੈਸਟੋਰੈਂਟ ਦੀ ਆੜ ਵਿੱਚ ਚਲ ਰਹੇ ਹੁੱਕਾ ਬਾਰ ’ਤੇ ਪੁਲਿਸ ਦੀ ਰੇਡ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਨੇ ਇੱਕ ਰੈਸਟੋਰੈਂਟ ’ਤੇ ਛਾਪਾ ਮਾਰ ਕੇ ਉਥੇ ਗੈਰਕਾਨੂੰਨੀ ਤਰੀਕੇ ਨਾਲ ਗਾਹਕਾਂ ਨੂੰ ਹੁੱਕਾ ਪੀਲਾਉਣ ਦੇ ਮਾਮਲੇ ਵਿੱਚ 2 […]

Continue Reading

ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਨੇੜੇ ਨੇਵੀ ਦੀ ਕਿਸ਼ਤੀ ਯਾਤਰੀ ਕਿਸ਼ਤੀ ਨਾਲ ਟਕਰਾਈ, 13 ਲੋਕਾਂ ਦੀ ਮੌਤ

ਮੁੰਬਈ, 19 ਦਸੰਬਰ, ਬੋਲੇ ਪੰਜਾਬ ਬਿਊਰੋ :ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਨੇੜੇ ਨੇਵੀ ਦੀ ਕਿਸ਼ਤੀ ਦੀ ਏਲੀਫੈਂਟਾ ਟਾਪੂ ਜਾ ਰਹੀ ਨੀਲਕਮਲ ਨਾਮਕ ਇੱਕ ਯਾਤਰੀ ਕਿਸ਼ਤੀ ਨਾਲ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ ਤਿੰਨ ਜਲਸੈਨਾ ਦੇ ਜਵਾਨਾਂ ਸਮੇਤ ਕੁੱਲ 13 ਲੋਕਾਂ ਦੀ ਮੌਤ ਹੋਣ ਦੀ […]

Continue Reading