ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਮਾਲ ਵਿਭਾਗ ਦੇ ਲੰਬਿਤ ਮਾਮਲੇ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼

ਐੱਸ.ਏ.ਐੱਸ.ਨਗਰ, 18 ਦਸੰਬਰ ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਲੰਬਿਤ ਪਏ ਮਾਮਲੇ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ […]

Continue Reading

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ ਵਸੂਲਿਆ 3.36 ਕਰੋੜ ਰੁਪਏ ਦਾ ਜੁਰਮਾਨਾ

ਨਾਜਾਇਜ਼ ਮਾਈਨਿੰਗ ਖਿਲਾਫ 14 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 76 ਵਾਹਨਾਂ ਦੇ ਚਲਾਨ ਕੀਤੇ ਗਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪਿਛਲੇ ਛੇ ਮਹੀਨਿਆਂ ਦੌਰਾਨ 3.36 ਕਰੋੜ ਰੁਪਏ ਦੇ ਜੁਰਮਾਨੇ ਦੀ ਵਸੂਲੀ ਤੋਂ ਇਲਾਵਾ ਚਾਲੂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਅਮਲੋਹ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਨੂੰ ਮਨਾਉਣ ਲਈ ਜਾਗਰੂਕਤਾ ਰੈਲੀ ਕਾਢਿ ਗਈ।ਵਿਸ਼ਵ ਏਡਜ਼ ਦਿਵਸ ਲਈ ਇਸ ਸਾਲ ਦੀ ਥੀਮ ‘ਸਹੀ ਰਾਹ ਅਪਣਾਓ: ਮੇਰੀ ਸਿਹਤ, ਮੇਰਾ ਹੱਕ’ ਸੀ।ਇਹ ਸਮਾਗਮ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ), ਸੀ.ਐਚ.ਸੀ. ਅਮਲੋਹ […]

Continue Reading

ਫੋਰਟਿਸ ਮੋਹਾਲੀ ਵੱਲੋਂ ਪੰਚਕੂਲਾ ਵਿੱਚ ਸੀਨੀਅਰ ਸਿਟੀਜ਼ਨ ਲਈ ਮੁਫਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆਦਾ ਆਯੋਜਨ ਕੀਤਾ ਗਿਆ

100 ਤੋਂ ਵੱਧ ਸੀਨੀਅਰ ਸਿਟੀਜ਼ਨ ਨੇ ਮੁਫਤ ਸਿਹਤ ਜਾਂਚ ਦਾ ਲਾਭ ਲਿਆ ਮੋਹਾਲੀ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ, ਮੋਹਾਲੀ ਨੇ ਅੱਜ ਪੰਚਕੂਲਾ ਦੇ ਸੈਕਟਰ 25 ਵਿੱਚ ਸੀਨੀਅਰ ਸਿਟੀਜ਼ਨ ਕਲੱਬ ਦੇ ਮੈਂਬਰਾਂ ਲਈ ਮੁਫਤ ਸਿਹਤ ਜਾਂਚ ਕੈਂਪ ਅਤੇ ‘ਏਜਿੰਗ ਐਂਡ ਹਾਰਟ ਹੈਲਥ’ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਸ਼ਨ ਦਾ ਆਯੋਜਨ ਕੀਤਾ। ਸਵੇਰੇ 10:00 ਵਜੇ […]

Continue Reading

ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਮਨਾਇਆ ਪੈਨਸ਼ਨਰਜ਼ ਦਿਵਸ

ਸਾਬਕਾ ਚੇਅਰਮੈਨ ਨੂੰ ਸਮਰਪਿਤ ਡਾਇਰੈਕਟਰੀ ਰਿਲੀਜ਼ ਮੋਹਾਲੀ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਬੋਰਡ ਦੀ ਰਿਟਾਈਰੀਜ ਐਸੋਸੀਏਸ਼ਨ ਵੱਲੋਂ ਪੈਨਸ਼ਨਰਜ਼ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪਹਿਲੇ ਪੜਾਅ ਵਿੱਚ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਡਾ. ਗੁਰਵਿੰਦਰ ਸਿੱਧੂ, ਦਰਸ਼ਨ ਤਿਊਣਾ, ਹਰਮਿੰਦਰ ਸਿੰਘ, ਰਤਨ ਬਾਬਕਵਾਲਾ, ਹਰਪ੍ਰੀਤ ਕੌਰ, ਹਰਸਿਮਰਤ ਕੌਰ ਗਰੇਵਾਲ, […]

Continue Reading

ਕਿਸਾਨਾਂ ਨੇ ਪੰਜਾਬ ਭਰ ‘ਚ ਟਰੇਨਾਂ ਰੋਕੀਆਂ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ ;ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਸਾਰੇ ਪੰਜਾਬ ਵਿੱਚ ਰੇਲਾਂ ਰੋਕੀਆਂ ਜਾ ਰਹੀਆਂ ਹਨ। ਹਰ ਜ਼ਿਲ੍ਹੇ ਵਿੱਚ ਕਿਸਾਨ ਦੁਪਹਿਰ 12 ਵਜੇ ਤੋਂ ਰੇਲ ਪਟੜੀਆਂ ’ਤੇ ਬੈਠ ਗਏ ਹਨ।ਲੁਧਿਆਣਾ ਦੇ ਸਾਹਨੇਵਾਲ ਵਿੱਚ ਕਿਸਾਨ ਰੇਲਵੇ ਟਰੈਕ ’ਤੇ ਬੈਠ ਗਏ ਹਨ, ਜਿਸ ਨਾਲ ਦਿੱਲੀ-ਅੰਮ੍ਰਿਤਸਰ-ਦਿੱਲੀ ਰਸਤੇ ’ਤੇ ਰੇਲਾਂ ਦੀ […]

Continue Reading

ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤਾਂ ‘ਚ ਮੌਤ, ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਥਾਣੇ ਅੱਗੇ ਧਰਨਾ ਲਾਇਆ

ਬਠਿੰਡਾ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਨੌਜਵਾਨ ਦੀ ਸਹੁਰਿਆਂ ਦੇ ਘਰ ਪਿੰਡ ਭੁੱਚੋ ਕਲਾਂ ਵਿਖੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ’ਤੇ ਨੌਜਵਾਨ ਨੂੰ ਮਾਰਨ ਦਾ ਦੋਸ਼ ਲਾ ਕੇ ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਥਾਣਾ ਕੈਂਟ ਅੱਗੇ ਧਰਨਾ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, […]

Continue Reading

ਪਟਿਆਲਾ : ਗੁਰੂਘਰ ‘ਚ ਦੋ ਔਰਤਾਂ ਆਪਸ ‘ਚ ਭਿੜੀਆਂ

ਪਟਿਆਲ਼ਾ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਪਟਿਆਲਾ ਵਿਖੇ ਆਜ਼ਾਦ ਨਗਰ ਦੇ ਗੁਰਦੁਆਰਾ ਸਾਹਿਬ ‘ਚ ਸੰਬੋਧਨ ਕਰਨ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ ਹੋ ਗਿਆ।ਇਸ ਦੌਰਾਨ ਮੌਕੇ ’ਤੇ ਮੌਜੂਦ ਔਰਤਾਂ ਆਪਸ ’ਚ ਉਲ਼ਝ ਗਈਆਂ।ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਔਰਤ ਗੁਰੂ ਸਾਹਿਬ ਦੇ ਸਾਹਮਣੇ ਰੱਖੇ ਸ਼ਸਤਰਾਂ ’ਚੋਂ ਇੱਕ ਸ਼ਸਤਰ ਚੁੱਕ ਕੇ ਦੂਜੀ […]

Continue Reading

ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ

ਜਲੰਧਰ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿਤਾ ਗਿਆ। ਥਾਣਾ ਆਦਮਪੁਰ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜੇ ਪਿੰਡ ਕੋਟਲੀ ਬਿਆਸ ਵਿਖੇ ਪਹੁੰਚਿਆ ਹੋਇਆ ਸੀ। ਇਸ ਦੌਰਾਨ […]

Continue Reading

ਇਨਕਮ ਟੈਕਸ ਵਿਭਾਗ ਨੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਮਾਰੀ ਰੇਡ

ਲੁਧਿਆਣਾ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿਖੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਰੇਡ ਮਾਰੀ।ਦਾਅਵਾ ਕੀਤਾ ਜਾ ਰਿਹਾ ਹੈ ਕਿ ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਕੈਸ਼ ਮਿਲਿਆ ਹੈ।ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ […]

Continue Reading