ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਚੰਡੀਗੜ੍ਹ, 8 ਮਈ ,ਬੋਲੇ ਪੰਜਾਬ ਬਿਊਰੋ; ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ […]

Continue Reading

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ, 8 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ […]

Continue Reading

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸਾ / ਸਰਦੂਲਗੜ੍ਹ, 8 ਮਈ ,ਬੋਲੇ ਪੰਜਾਬ ਬਿਊਰੋ: ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ […]

Continue Reading

ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਆਗੂ ਭਾਜਪਾ ਵਿੱਚ ਹੋਏ ਸ਼ਾਮਲ — ਸਭ ਨੂੰ ਮਿਲੇਗਾ ਪੂਰਾ ਮਾਣ-ਸਨਮਾਨ : ਸੰਜੀਵ ਵਸ਼ਿਸਟ

ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਪਾਰਟੀ ਵਿੱਚ ਕੀਤਾ ਸਾਮਲ ਮੋਹਾਲੀ, 8 ਮਈ ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਜਨਸੇਵੀ ਸੰਸਥਾਵਾਂ ਨਾਲ ਜੁੜੇ ਕਈ ਮਾਣਯੋਗ ਆਗੂਆਂ ਨੇ ਭਾਜਪਾ ਦੀਆਂ ਲੋਕਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਸਰਵਪੱਖੀ ਵਿਕਾਸ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਸਿੱਖਾਂ ਲਈ ਕਾਰਡਾਂ ਦੀ ਸਿਫਾਰਸ਼ ਦਾ ਅਧਿਕਾਰ ਦੇਣ ਦੀ ਮੰਗ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, 8 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਿੱਖ ਸੰਗਤ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਕਾਰਡ ਜਾਰੀ ਕਰਨ ਵਾਸਤੇ ਸਿਫਾਰਸ਼ ਕਰਨ ਦਾ ਅਧਿਕਾਰ ਦਿੱਤਾ ਜਾਵੇ। […]

Continue Reading

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ਮਾਮਲੇ ‘ਚ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ

15 ਦਿਨਾਂ ਵਿੱਚ ਸੋਧ ਨਾ ਹੋਈ ਤਾਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਵੇਗੀ ਸਖ਼ਤ ਕਾਰਵਾਈ ਨਵੀਂ ਦਿੱਲੀ 8 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਵੱਲੋਂ ਪੰਜਾਬ ਸਰਕਾਰ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ 15 ਦਿਨਾਂ ਦਾ […]

Continue Reading

ਮੁਲਾਜ਼ਮਾਂ ਨਾਲ ‘ਖਹਿਣ’ ਦੇ ਰਾਹ ਤੁਰੀ ਭਗਵੰਤ ਮਾਨ ਸਰਕਾਰ; DA ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਡਬਲ ਬੈਂਚ ‘ਚ ਦਿੱਤੀ ਚੁਣੌਤੀ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚਾਲੇ ਖਿੱਚੋਤਾਣ ਹੋਰ ਤੇਜ਼ ਹੋ ਗਈ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਜੱਜ ਵੱਲੋਂ ਮਹਿੰਗਾਈ ਭੱਤੇ (High Court DA Decision) ਦੀਆਂ ਕਿਸ਼ਤਾਂ ਜਾਰੀ ਕਰਨ ਦੇ ਦਿੱਤੇ ਗਏ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ, […]

Continue Reading

CM ਮਾਨ ਦੀ ਮਾਨਸਾ ਫੇਰੀ ਤੋਂ ਪਹਿਲਾਂ ਵੱਡੇ ਪੱਧਰ ‘ਤੇ ਅਧਿਆਪਕ ਗ੍ਰਿਫਤਾਰ

ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਗੈਰ ਜਮੂਹੂਰੀ ਕਾਰਵਾਈ ਦਾ ਸਖਤ ਸ਼ਬਦਾਂ ਵਿੱਚ ਨਿਖੇਧੀ ਮਾਨਸਾ, 8 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਵਿਖੇ ਮਿਤੀ 08/05/26 ਨੂੰ ਹੋਣ ਵਾਲੀ ਰੈਲੀ ਕਾਰਨ ਅਧਿਆਪਕ (Teacher) ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਘਰੇ ਛਾਪਾਮਾਰੀ ਕਰਨ ਦਾ ਡੈਮੋਕਰੈਟਿਕ ਟੀਚਰਜ਼ ਪੰਜਾਬ (DTF) ਜਿਲਾ ਬਠਿੰਡਾ ਵੱਲੋਂ […]

Continue Reading

ਸਾਦਗੀ ਤੋਂ ਦਿਖਾਵੇ ਤੱਕ, ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ

ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ ਨਵੀਂ ਦਿੱਲੀ 8 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜੇਠ ਦੀ ਤਪਦੀ ਗਰਮੀ ਵਿੱਚ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਠੰਢੇ-ਮਿੱਠੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮਨਾਇਆ ਨਰਸਿੰਗ ਹਫ਼ਤਾ-2026

ਮੰਡੀ ਗੋਬਿੰਦਗੜ੍ਹ, 8 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ‘ਸਾਡੀਆਂ ਨਰਸਾਂ, ਸਾਡਾ ਭਵਿੱਖ ’ ਦੇ ਗਲੋਬਲ ਥੀਮ ਦੇ ਤਹਿਤ ਨਰਸਿੰਗ ਹਫ਼ਤੇ 2026 ਦਾ ਉਦਘਾਟਨ ਬੜੇ ਉਤਸ਼ਾਹ ਨਾਲ ਕੀਤਾ। ਹਫ਼ਤਾ ਭਰ ਚੱਲਣ ਵਾਲੇ ਇਸ ਸਮਾਗਮ ਦਾ ਉਦੇਸ਼ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਹਮਦਰਦੀ ਭਰੇ ਮਰੀਜ਼ਾਂ ਦੀ ਦੇਖਭਾਲ ਨੂੰ […]

Continue Reading