ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਤਰਨਤਾਰਨ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਸਰਹੱਦੀ ਥਾਣਾ ਵਲਟੋਹਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਦਾਣਾ ਮੰਡੀ ਨੂੰ ਘੇਰਾ ਪਾ ਕੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ। ਤਿੰਨਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਐੱਸਐੱਸਪੀ ਅਭੀਮੰਨਿਊ […]

Continue Reading

ਪੰਜਾਬ ਦੇ ਇੱਕ ਕਿਸਾਨ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਕਪੂਰਥਲਾ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਇਕ ਕਿਸਾਨ ਪਾਸੋਂ ਵਿਦੇਸ਼ੀ ਨੰਬਰ ਤੋਂ ਵੱਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਨਾ ਦੇਣ ’ਤੇ ਉਸਦਾ ਅਤੇ ਉਸਦੇ ਬੱਚਿਆਂ ਦਾ ਨੁਕਸਾਨ ਕਰਨ ਦੀ ਧਮਕੀ ਦਿੱਤੀ ਗਈ ਹੈ। ਫਿਰੌਤੀ ਦੀ ਮੰਗ ਕਰਨ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦਾ […]

Continue Reading

ਲੁਧਿਆਣਾ ਵਿਖੇ ਲੋਕਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ 4 ਫਰਜੀ ਪੱਤਰਕਾਰ ਚੜ੍ਹੇ ਪੁਲਿਸ ਅੜਿੱਕੇ

ਲੁਧਿਆਣਾ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਲੋਕਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ 4 ਫਰਜੀ ਪੱਤਰਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਸੀ.ਆਈ.ਏ. ਟੀਮ 1 ਨੇ ਚਾਰ ਅਜਿਹੇ ਫਰਜੀ ਪੱਤਰਕਾਰਾਂ ਨੂੰ ਕਾਬੂ ਕੀਤਾ ਹੈ, ਜੋ ਇੱਕ ਜਾਅਲੀ ਵੈਬ ਚੈਨਲ ਨਾਲ ਸੰਬੰਧਿਤ ਹਨ ਅਤੇ ਆਪਣੀ ਪੱਤਰਕਾਰਤਾ ਦਾ ਰੋਅਬ ਦਿਖਾ […]

Continue Reading

ਵਿਦੇਸ਼ ਜਾਣ ਤੋਂ ਇੱਕ ਦਿਨ ਪਹਿਲਾਂ ਹਾਦਸੇ ‘ਚ ਨੌਜਵਾਨ ਦੀ ਮੌਤ

ਪੱਟੀ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਪੱਟੀ ਸੈਨਾ ਛਾਉਣੀ ਨੇੜੇ ਸਰਹਾਲੀ ਰੋਡ ਉੱਤੇ ਛੋਟੀ ਰੋਹੀ ਦੇ ਲੋਹੇ ਦੇ ਪੁਲ, ਜਿਸ ਦੀ ਸਾਈਡ ਰੇਲਿੰਗ ਗੁੰਮ ਹੋ ਚੁੱਕੀ ਹੈ, ਤੋਂ ਮੋਟਰਸਾਈਕਲ ਰੋਹੀ ਵਿੱਚ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਗੁਰਜੰਟ ਸਿੰਘ ਪੁੱਤਰ ਬਾਲ ਸਿੰਘ ਵਾਸੀ ਭੱਠੇਭੈਣੀ ਪੱਟੀ ਨੇ ਦੱਸਿਆ ਕਿ ਮੇਰੇ ਭਰਾ ਜੁਗਰਾਜ ਸਿੰਘ, […]

Continue Reading

ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਵਿਅਕਤੀ ਕਾਬੂ

ਸਾਹਨੇਵਾਲ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਥਾਣਾ ਸਾਹਨੇਵਾਲ ਦੇ ਅਧੀਨ ਆਉਂਦੀ ਪੁਲਿਸ ਚੌਕੀ ਕੰਗਣਵਾਲ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਲੁੱਟੇ ਸਮਾਨ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਹਿਚਾਣ ਰਾਜਵੀਰ ਧੁੱਤ ਵਾਸੀ ਜਸਪਾਲ ਬਾਂਗੜ, ਵਿਜੇ ਕੁਮਾਰ ਉਰਫ ਕਾਲਾ ਵਾਸੀ ਸਤਿਗੁਰੂ ਨਗਰ, ਰਣਜੀਤ ਸਿੰਘ ਕਾਲੀਆ ਅਤੇ ਆਕਾਸ਼ਦੀਪ ਸੋਨੂ ਉਰਫ ਮਹੰਤ ਵਜੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-12-2024,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 15-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ) 15-12-2024 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ […]

Continue Reading

ਡਾਕਟਰ ਜੇ ਪੀ ਸਿੰਘ ਵੱਲੋਂ ਬਾਬਾ ਮਲਦਾਸ ਟਰੱਸਟ ‘ਚ ਲਗਾਇਆ ਮੁਫਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ 

ਮੁਹਾਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ ; ਬਾਬਾ ਮਲਦਾਸ ਟਰਸਟ ਵੱਲੋਂ ਸਵ. ਮਹੰਤ ਬਲਵੰਤ ਦਾਸ, ਸਵ. ਜਥੇਦਾਰ ਬਲਦੇਵ ਸਿੰਘ ਕੁੰਭੜਾ ਅਤੇ ਸਵ. ਡਾ. ਬਾਲ ਕ੍ਰਿਸ਼ਨ ਸ਼ਰਮਾ ਦੀ ਨਿੱਘੀ ਯਾਦ ਵਿੱਚ ਬੀਐਮਡੀ ਪਬਲਿਕ ਸਕੂਲ ਵਿਖੇ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ ਸਨ। ਅੱਖਾਂ ਦੀ ਜਾਂਚ […]

Continue Reading

ਸਰਕਾਰ ਦੇ ‘ਲਾਰੇ ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਅੱਗੇ ਡਟੇ

ਸੰਗਰੂਰ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਵਾਲੀ ਥਾਂ ਤੇ ਇਕੱਠੇ ਹੁੰਦੇ ਹੋਏ, ਆਪਣੀਆਂ ਭਰਾਤਰੀ ਜਥੇਬੰਦੀਆਂ […]

Continue Reading

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ ‘ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼ ,ਖਾਧੀ ਸਲਫਾਸ, ਹਾਲਤ ਗੰਭੀਰ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਦੀ ਪੁਸ਼ਟੀ ਕਿਸਾਨ ਆਗੂ ਤੇਜਵੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਖੰਨਾ ਦੇ ਕਿਸਾਨ ਨੇ ਸਲਫਾਸ ਨਿਗਲ ਲਈ।ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲੈ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ […]

Continue Reading