ਵਿਚਾਰਨ ਹਿੱਤ ਮਰਹੂਮ ਅਤੁਲ ਸੁਭਾਸ਼ ਮਾਮਲੇ ਸਬੰਧੀ ਚਾਰ ਭਾਸ਼ਾਵਾਂ ਵਿਚ ਲਿਖੇ ਕੁਝ ਅਣਗੌਲੇ ਤੱਥ

दिवंगत अतुल सुभाष प्रकरण के संबंध में चार भाषाओं में लिखे गए कुछ उपेक्षित तथ्य विचारार्थ।آنجہانی اتل سبھاش کیس کے حوالے سے چار زبانوں میں لکھے گئے کچھ نظرانداز حقائق غور طلب ہیں۔ Some overlooked facts about the late Atul Subhash case written in four languages ​​for consideration. ਮਰਹੂਮ ਅਤੁਲ ਸੁਭਾਸ਼ ਮੋਦੀ ਦੇ ਮਾਮਲੇ ਵਿਚ […]

Continue Reading

ਕਿਸਾਨਾਂ ਵਲੋਂ ਬੈਰੀਕੇਡ ਪੁੱਟਣ ਦੀ ਕੋਸ਼ਿਸ਼, ਪੁਲਿਸ ਨੇ ਜਲ ਅੱਥਰੂ ਗੈਸ ਦੇ ਗੋਲੇ ਦਾਗ਼ੇ, ਕਈ ਕਿਸਾਨ ਜ਼ਖਮੀ

ਚੰਡੀਗੜ੍ਹ, 14 ਦਸੰਬਰ, ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਸੀ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ।ਇਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ ‘ਤੇ […]

Continue Reading

ਦਿੱਲੀ ਰਵਾਨਗੀ ਨੂੰ ਲੈ ਕੇ ਕਿਸਾਨ ਤੇ ਹਰਿਆਣਾ ਪੁਲਿਸ ਆਹਮੋ ਸਾਹਮਣੇ, ਬਹਿਸ ਜਾਰੀ

ਸ਼ੰਭੂ ਬਾਰਡਰ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਰਵਾਨਗੀ ਨੂੰ ਲੈ ਕੇ ਕਿਸਾਨ ਤੇ ਹਰਿਆਣਾ ਪੁਲਿਸ ਆਹਮੋ ਸਾਹਮਣੇ ਹਨ।ਕਿਸਾਨਾਂ ਦੀ ਦਿੱਲੀ ਜਾਣ ਨੂੰ ਲੈ ਕੇ ਹਰਿਆਣਾ ਪੁਲਿਸ ਨਾਲ ਬਹਿਸ ਹੋ ਰਹੀ ਹੈ।ਕਿਸਾਨ ਲਗਾਤਾਰ ਦਿੱਲੀ ਜਾਣ ਲਈ ਕਹਿ ਰਹੇ ਹਨ। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਪਰ ਉਨ੍ਹਾਂ […]

Continue Reading

ਦੇਸ਼ ਭਗਤ ਹਸਪਤਾਲ ਵੱਲੋਂ ਅਮਲੋਹ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਮੀਟ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 14 ਦਸੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਅਤੇ ਦੇਸ਼ ਭਗਤ ਹਸਪਤਾਲ ਵੱਲੋਂ ਸਾਂਝੇ ਤੌਰ ’ਤੇ ਅਮਲੋਹ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟ ਦਾ ਆਯੋਜਨ ਕੀਤਾ ਗਿਆ, ਜੋ ਖੇਤਰ ਵਿੱਚ ਮੈਡੀਕਲ ਸੇਵਾਵਾਂ ਨੂੰ ਵਧਾਉਣ ਲਈ ਇੱਕ ਸਹਿਯੋਗੀ ਉਪਰਾਲਾ ਹੈ। ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸਥਾਨਕ ਮੈਡੀਕਲ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ 200 ਅਸਾਮੀਆਂ ਦੇ ਨਤੀਜੇ ਐਲਾਨੇ

ਪਟਿਆਲਾ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਿੱਚ 200 ਖੇਤੀਬਾੜੀ ਵਿਕਾਸ ਅਫਸਰਾਂ (ਗਰੁੱਪ ਏ) ਦੀ ਭਰਤੀ ਲਈ ਅੰਤਿਮ ਨਤੀਜਿਆਂ ਦਾ ਐਲਾਨ ਕੀਤਾ ਹੈ। ਇਹ ਨਤੀਜੇ 13 ਦਸੰਬਰ ਨੂੰ ਦੇਰ ਰਾਤ ਐਲਾਨੇ ਗਏ ਸਨ। ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ […]

Continue Reading

ਕਿਸਾਨ ਅੱਜ ਫਿਰ ਦਿੱਲੀ ਵੱਲ ਚਾਲੇ ਪਾਉਣਗੇ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਚਾਲੇ ਪਾਉਣਗੇ। ਅੰਦੋਲਨਕਾਰੀ ਕਿਸਾਨਾਂ ਨੇ ਦਿੱਲੀ ਲਈ ਰਵਾਨਾ ਹੋਣ ਦੀ ਤਿਆਰੀ ਕਰ ਲਈ ਹੈ।ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰਨਗੇ। ਅੰਦੋਲਨਕਾਰੀ ਕਿਸਾਨ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ […]

Continue Reading

ਬੱਬੂ ਮਾਨ, ਅਮਿਤੋਜ ਮਾਨ ਤੇ ਲੱਖਾ ਸਿਧਾਣਾ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ

ਖਨੌਰੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਅੱਜ 18ਵਾਂ ਦਿਨ ਸੀ। ਦੇਰ ਰਾਤ ਉਹਨਾਂ ਨੂੰ ਮਿਲਣ ਲਈ ਪ੍ਰਸਿੱਧ ਗਾਇਕ ਬੱਬੂ ਮਾਨ, ਫਿਲਮ ਡਾਇਰੈਕਟਰ ਅਮਿਤੋਜ ਮਾਨ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਨੌਜਵਾਨਾਂ ਸਮੇਤ ਖਨੌਰੀ ਬਾਰਡਰ ਪਹੁੰਚੇ। ਇਸ ਦੌਰਾਨ ਤਿੰਨਾਂ ਨੇ ਕੇਂਦਰ ਸਰਕਾਰ ਤੇ ਤਿੱਖੇ ਨਿਸ਼ਾਨੇ ਲਾਏ।ਉਹਨਾਂ […]

Continue Reading

ਪੰਜਾਬ ਪੁਲਸ ਵਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਕਾਬੂ

ਜਲੰਧਰ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਵੱਧ ਰਹੇ ਲੁੱਟ ਦੇ ਮਾਮਲਿਆਂ ਦੇ ਵਿਚਕਾਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਚੋਰੀ ਅਤੇ ਲੁੱਟ ਦੇ ਮਾਮਲੇ ਵਿੱਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਹਿਚਾਣ ਦੀਪਕ ਕੁਮਾਰ ਅਤੇ ਹਰੀਸ਼ ਕੁਮਾਰ ਵਾਸੀ ਬਸਤੀ ਗੁਜਾਂ ਦੇ ਵਾਲਮੀਕੀ ਮੁਹੱਲੇ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-12-2024,ਅੰਗ 646 Sachkhand Sri Harmandir Sahib Amritsar Vikhe Hoyea Amrit Wele Da Mukhwak Ang: 646 14-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ […]

Continue Reading

ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਅਰਦਾਸ

ਅੰਮ੍ਰਿਤਸਰ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ।ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ […]

Continue Reading